Category : Sport

Sports News Punjabi

Indotimes.com.au provides all latest Sports News Punjabi i language. You can get cricket, tennis, hockey, football, Soccer, Kabaddi breaking sports news in Australia and around the world.

Indo Times No.1 Indian-Punjabi media platform in Australia and New Zealand

IndoTimes.com.au

Sport

ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਕੇ ਸ਼ੁਭਮਨ ਗਿੱਲ ਬਣੇ ਦੁਨੀਆਂ ਦੇ ਨੰਬਰ 1 ਵਨਡੇ ਬੱਲੇਬਾਜ਼

Bunty
ਨਵੀਂ ਦਿੱਲੀ – ਜਿੱਥੇ ਭਾਰਤੀ ਕ੍ਰਿਕੇਟ ਟੀਮ ਵਿਸ਼ਵ ਕੱਪ 2023 ਵਿੱਚ ਸਾਰੀਆਂ ਟੀਮਾਂ ‘’ਤੇ ਹਾਵੀ ਰਹੀ ਹੈ ਉਥੇ ਪੰਜਾਬ ਦੇ ਸ਼ੁਭਮਨ ਗਿੱਲ ਨੇ ਇੱਕ ਵੱਡੀ...
Sport

ਭਾਰਤੀ ਮਹਿਲਾ ਹਾਕੀ ਟੀਮ ਵਿਸ਼ਵ ਰੈਂਕਿੰਗ ’ਚ ਛੇਵੇਂ ਸਥਾਨ ’ਤੇ ਪਹੁੰਚੀ

Bunty
ਨਵੀਂ ਦਿੱਲੀ – ਹਾਂਗਜ਼ੂ ਏਸ਼ੀਆਈ ਖੇਡਾਂ ਅਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿਸ਼ਵ ਰੈਂਕਿੰਗ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ...
Sport

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2023 ਭਾਰਤ ਦੀਆਂ ਧੀਆਂ ਨੇ ਫ਼ਾਈਨਲ ’ਚ ਜਾਪਾਨ ਨੂੰ ਹਰਾ ਕੇ ਜਿੱਤਿਆ ‘ਸੋਨਾ’

Bunty
ਨਵੀਂ ਦਿੱਲੀ – ਭਾਰਤੀ ਮਹਿਲਾ ਹਾਕੀ ਟੀਮ ਨੇ ਇੱਕ ਪਾਸੜ ਫਾਈਨਲ ਵਿੱਚ ਜਾਪਾਨ ਨੂੰ 4-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਜਿੱਤ ਲਿਆ...
Sport

35ਵੇਂ ਜਨਮ ਦਿਨ ਮੌਕੇ ਵਿਰਾਟ ਨੇ ਲਾਇਆ 49ਵਾਂ ਵਨਡੇ ਸੈਂਕੜਾ

Bunty
ਕੋਲਕਾਤਾ – ਵਿਰਾਟ ਕੋਹਲੀ ਨੇ ਆਪਣੇ 35ਵੇਂ ਜਨਮ ਦਿਨ ’ਤੇ ਵਨ ਡੇ ਅੰਤਰਰਾਸ਼ਟਰੀ ਕ੍ਰਿਕਟ ’ਚ ਆਪਣਾ 49ਵਾਂ ਸੈਂਕੜਾ ਲਗਾਇਆ। ਵਿਰਾਟ ਨੇ ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ...
Sport

ਅਫਗਾਨਿਸਤਾਨ ਨੇ ਨੀਦਰਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

Bunty
ਲਖਨਊ – ਅੱਜ ਅਫਗਾਨਿਸਤਾਨ ਅਤੇ ਨੀਦਰਲੈਂਡ ਵਿਚਾਲੇ ਖੇਡੇ ਗਏ ਵਿਸ਼ਵ ਕੱਪ ਮੁਕਾਬਲੇ ’ਚ ਅਫਗਾਨਿਸਤਾਨ ਨੇ 7 ਵਿਕਟਾਂ ਦੀ ਆਸਾਨ ਜਿੱਤ ਦਰਜ ਕੀਤੀ ਹੈ। ਨੀਦਰਲੈਂਡ ਦੀ...
Sport

ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ 190 ਦੌੜਾਂ ਨਾਲ ਦਿੱਤੀ ਕਰਾਰੀ ਹਾਰ

Bunty
ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 32ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸੰਘ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਦੱਖਣੀ ਅਫਰੀਕਾ...
Sport

ਪ੍ਰਾਚੀ ਨੇ ਤਲਵਾਰਬਾਜ਼ੀ ’ਚ ਸੋਨ ਤੇ ਕਨੂਪਿ੍ਰਆ ਨੇ ਜਿੱਤਿਆ ਚਾਂਦੀ ਦਾ ਤਮਗ਼ਾ

Bunty
ਪਣਜੀ – ਜੀਂਦ ਹਰਿਆਣਾ ਦੀਆਂ ਦੋ ਧੀਆਂ ਨੇ ਨੈਸ਼ਨਲ ਖੇਡਾਂ ਵਿੱਚ ਜ਼ਿਲ੍ਹੇ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇੰਡਸ ਸਕੂਲ ਦੀ 12ਵੀਂ ਜਮਾਤ ਦੀ...
Sport

ਅਫ਼ਗਾਨਿਸਤਾਨ ਨੇ ਸੈਮੀਫ਼ਾਈਨਲ ਦੀਆਂ ਉਮੀਦਾਂ ਰੱਖੀਆਂ ਕਾਇਮ

Bunty
ਨਵੀਂ ਦਿੱਲੀ –  ਅਫ਼ਗਾਨਿਸਤਾਨ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੈਮੀਫ਼ਾਈਨਲ ਵਿਚ ਪਹੁੰਚਣ ਦੀਆਂ ਉਮੀਦਾਂ ਨੂੰ ਕਾਇਮ ਰੱਖਿਆ ਹੈ। ਉੱਥੇ ਹੀ ਸ਼੍ਰੀਲੰਕਾ ਦਾ ਰਾਹ ਹੁਣ ਹੋਰ...
Sport

ਭਾਰਤ ਨੇ ਲਾਇਆ ਜਿੱਤ ਦਾ ‘ਛੇ’, ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ

Bunty
ਨਵੀਂ ਦਿੱਲੀ – ਭਾਰਤ ਅਤੇ ਇੰਗਲੈਂਡ ਵਿਚਕਾਰ ਵਿਸ਼ਵ ਕੱਪ 2023 ਦਾ 29ਵਾਂ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਇੰਗਲੈਂਡ ਨੂੰ 100...