BollywoodPunjabPollywood‘ਦ ਕਿਲਿੰਗ ਕਾਲ’ ਦੀ ਅਦਾਲਤ ਦੇ ਵਿੱਚ ਸੁਣਵਾਈ !admin24/06/202524/06/2025 by admin24/06/202524/06/2025 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਅਤੇ ਕਤਲ ‘ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਦੇ ਵਿਰੁੱਧ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਵੱਲੋਂ ਦਾਇਰ ਪਟੀਸ਼ਨ...
BollywoodArticlesPunjabPollywoodਸਿੱਧੂ ਮੂਸੇਵਾਲਾ ਦਾ ਵਿੱਕੀ ਮਿੱਡੂਖੇੜਾ ਦੇ ਕਤਲ ਪਿੱਛੇ ਹੱਥ ਸੀ: ਗੈਂਗਸਟਰ ਗੋਲਡੀ ਬਰਾੜ ਦਾਅਵਾ !admin12/06/2025 by admin12/06/2025 2022 ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਜੁੜੇ ਬਦਮਾਸ਼ਾਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਅਤੇ ਸਲਮਾਨ ਖਾਨ, ਗਿੱਪੀ...
ArticlesPunjabPollywoodਸਿੱਧੂ ਮੂਸੇਵਾਲਾ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜ਼ਿੰਦਾ ਹੈ !admin29/05/202529/05/2025 by admin29/05/202529/05/2025 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੱਜ (29 ਮਈ) ਤੀਜੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ...
BollywoodArticlesPollywoodਦਿਲਜੀਤ ਵਲੋਂ ਆਪਣੀ ਮੈਨੇਜਰ ਨੂੰ ਨੌਕਰੀ ਤੋਂ ਵੱਖ ਕਰਨ ਦਾ ਕੀ ਕਾਰਣ ?admin27/05/202527/05/2025 by admin27/05/202527/05/2025 ਸਰੋਤਿਆਂ ਦੇ ਦਿਲਾਂ ਦੇ ਵਿੱਚ ਥਾਂ ਬਨਾਉਣ ਵਾਲੇ ਅਤੇ ਆਪਣੀ ਅਦਾਕਾਰੀ ਰਾਹੀਂ ਬਾਲੀਵੁੱਡ ਵਿੱਚ ਵੱਖਰੀ ਥਾਂ ਬਨਾਉਣ ਵਾਲੇ ਦਿਲਜੀਤ ਦੋਸਾਂਝ ਨੇ ਲੰਬੇ ਸਮੇਂ ਤੋਂ ਉਨ੍ਹਾਂ...
BollywoodArticlesPollywood‘ਮੇਟ ਗਾਲਾ 2025’ ਫੈਸ਼ਨ ਈਵੈਂਟ ‘ਚ ਦਿਲਜੀਤ ਦੀ ਲੁੱਕ ਦੇ ਦੀਵਾਨੇ ਹੋ ਗਏ !admin08/05/202508/05/2025 by admin08/05/202508/05/2025 ਦੁਨੀਆ ਦੇ ਵਿੱਚ ਸਭ ਤੋਂ ਮਸ਼ਹੂਰ ਫੈਸ਼ਨ ਈਵੈਂਟ ਮੇਟ ਗਾਲਾ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ ਅਤੇ ਇਸ ਸਾਲ ਇਹ ਈਵੈਂਟ ਸੋਮ ਨਿਊਯਾਰਕ ਸਿਟੀ ਦੇ...
BollywoodArticlesPollywoodਮਸ਼ਹੂਰ ਰੈਪਰ ਆਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ: ਕੇਸ ਦਰਜadmin29/04/202529/04/2025 by admin29/04/202529/04/2025 ਮਸ਼ਹੂਰ ਰੈਪਰ ਬਾਦਸ਼ਾਹ ਇਸ ਸਮੇਂ ਆਪਣੇ ਨਵੇਂ ਗੀਤ ‘ਵੈਲਵੇਟ ਫਲੋਅ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਖਿਲਾਫ਼ ਜਲੰਧਰ ‘ਚ ਐਫਆਈਆਰ ਦਰਜ ਕੀਤੀ...
BollywoodArticlesPunjabPollywoodਪੰਜਾਬੀ ਸਿਨੇਮਾ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ਵਿਚ ਰੰਗੇਗੀ ਸਿੱਖ ਕੌਮ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨਾਲ ਜੁੜੀ ਫ਼ਿਲਮ ‘ਅਕਾਲ’admin05/04/202505/04/2025 by admin05/04/202505/04/2025 ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀ ਅਤੇ ਹੌਂਸਲੇ ਨੂੰ ਪਰਦੇ ‘ਤੇ ਪੇਸ਼ ਕਰਦੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਅਕਾਲ’ ਆਗਾਮੀ 10 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼...
BollywoodPunjabPollywoodਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਐਕਸ਼ਨ ਸੀਨ ਕਰਦੇ ਸਮੇਂ ਜ਼ਖ਼ਮੀ !admin25/02/2025 by admin25/02/2025 ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਗੁਰੂ...
BollywoodPollywoodਪੰਜਾਬੀ ਗਾਇਕ ਹਾਰਡੀ ਸੰਧੂ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫਤਾਰ !admin09/02/2025 by admin09/02/2025 ਪੰਜਾਬੀ ਗਾਇਕ ਹਾਰਡੀ ਸੰਧੂ ਨੂੰ ਹਾਲ ਹੀ ਵਿੱਚ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਇਜਾਜ਼ਤ...
BollywoodArticlesIndiaPollywoodਹੁਣ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀਂ ਹੋਵੇਗੀ !admin21/01/202521/01/2025 by admin21/01/202521/01/2025 ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਜਾਣਕਾਰੀ ਦਿਤੀ ਹੈ ਕਿ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀ ਹੋਵੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਮੁਆਫ਼ੀ ਮੰਗੀ...