‘ਔਰਤਾਂ ਦੀ ਵਚਨਬੱਧਤਾ ਨੇ ਯਕੀਨੀ ਬਣਾਇਆ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੇਰੇ ਮੌਕੇ ਤੇ ਸਮਾਨਤਾ ਵਾਲਾ ਸੰਸਾਰ ਮਿਲੇ’
ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਦੂਜਾ ਰਾਸ਼ਟਰੀ ਮਹਿਲਾ ਸੰਮੇਲਨ ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ...