ਦੀਵਾਲੀ ਦਾ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਪਿਆਰ ਅਤੇ ਨਵੀਆਂ ਉਮੀਦਾਂ ਲੈ ਕੇ ਆਵੇ।
ਇਹ ਰੌਸ਼ਨੀਆਂ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਏਕਤਾ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦਾ ਹੈ।
ਮੇਰੀ ਕਾਮਨਾ ਹੈ ਕਿ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਜੀਵਨ ਵਿੱਚ ਹਮੇਸ਼ਾ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ।
ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਇਹ ਖੁਸ਼ੀਆਂ ਭਰਿਆ ਤਿਉਹਾਰ ਖੁਸ਼ੀ ਨਾਲ ਮਨਾਓ।
ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ!
ਸ਼ੁਭਕਾਮਨਾਵਾਂ ਸਹਿਤ,
ਸੈਨੇਟਰ ਡੇਵ ਸ਼ਰਮਾ
ਲਿਬਰਲ ਸੈਨੇਟਰ, ਨਿਊ ਸਾਊਥ ਵੇਲਜ਼
- ਅੰਤਰਰਾਸ਼ਟਰੀ ਵਿਕਾਸ ਅਤੇ ਇੰਡੋ-ਪੈਸੀਫਿਕ ਮਾਮਲਿਆਂ ਲਈ ‘ਸ਼ੈਡੋ ਅਸਿਸਟੈਂਟ ਮਨਿਸਟਰ’
- ਨਾਗਰਿਕਤਾ ਤੇ ਬਹੁ-ਸੱਭਿਆਚਾਰਕ ਮਾਮਲਿਆਂ ਲਈ ‘ਸ਼ੈਡੋ ਅਸਿਸਟੈਂਟ ਮਨਿਸਟਰ’।
