Indiaਤੇਜ਼ ਰਫ਼ਤਾਰ ਐਸ.ਯੂ.ਵੀ. ਕਚੌਰੀ ਦੀ ਦੁਕਾਨ ’ਚ ਜਾ ਵੜੀ, 6 ਲੋਕਾਂ ਨੂੰ ਕੁਚਲਿਆBunty03/04/2024 by Bunty03/04/20240164 ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਹੈ। ਇੱਥੇ ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਵਿਚ ਤੇਜ਼ ਰਫ਼ਤਾਰ ਐਸ.ਯੂ.ਵੀ.
Internationalਭਾਰਤ ’ਚ ਚੋਣਾਂ ਤੋਂ ਬਾਅਦ ਸੁਧਰ ਸਕਦੇ ਹਨ ਭਾਰਤ-ਪਾਕਿ ਸਬੰਧ : ਰੱਖਿਆ ਮੰਤਰੀ ਆਸਿਫ਼Bunty03/04/2024 by Bunty03/04/20240130 ਇਸਲਾਮਾਬਾਦ – ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਉਮੀਦ ਜਤਾਈ ਹੈ ਕਿ ਭਾਰਤ ਵਿਚ ਆਮ ਚੋਣਾਂ ਤੋਂ ਬਾਅਦ ਗੁਆਂਢੀ ਦੇਸ਼ ਨਾਲ ਸਬੰਧ ਸੁਧਰ ਜਾਣਗੇ।
Punjabਰਾਜੇਸ਼ ਬਾਘਾ ਨੇ ਭਾਜਪਾ ਲੋਕ ਸਭਾ ਫਰੀਦਕੋਟ ਦੇ ਉਮੀਦਵਾਰ ਹੰਸਰਾਜ ਹੰਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।Bunty03/04/2024 by Bunty03/04/20240121 ਜਲੰਧਰ – ਭਾਰਤੀ ਜਨਤਾ ਪਾਰਟੀ ਵਲੋਂ ਫਰੀਦਕੋਟ ਤੋਂ ਲੋਕਸਭਾ ਉਮੀਦਵਾਰ ਬਣਾਏ ਗਏ ਭਾਜਪਾ ਦੇ ਸੰਸਦ ਮੈਂਬਰ ਪਦਮਸ਼੍ਰੀ ਸੂਫੀ ਗਾਇਕ ਹੰਸਰਾਜ ਹੰਸ ਨਾਲ ਅਨੁਸੂਚਿਤ ਜਾਤੀ ਕਮਿਸ਼ਨ
Punjabਮੇਜਰ ਜਨਰਲ ਏ ਸ੍ਰੀਧਰ ਨੇ ਹੇਲਸ ਏਂਜਲਸ (ਬਠਿੰਡਾ) ਦੀ ਕਮਾਨ ਸੰਭਾਲੀBunty03/04/2024 by Bunty03/04/20240116 ਚੰਡੀਗੜ੍ਹ – ਮੇਜਰ ਜਨਰਲ ਏ ਸ੍ਰੀਧਰ, ਸੈਨਾ ਮੈਡਲ ਨੇ ਦੱਖਣੀ ਪੱਛਮੀ ਕਮਾਂਡ ਅਧੀਨ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਮੇਜਰ ਜਨਰਲ ਹਰੀ ਬੀ ਪਿੱਲੈ ਤੋਂ ਵੱਕਾਰੀ ਹੇਲਸ
Punjabਐਡਵੋਕੇਟ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨBunty03/04/2024 by Bunty03/04/20240129 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ
Indiaਪਟਿਆਲਾ ਤੋਂ ‘ਆਪ’ ਦੇ ਸਾਬਕਾ ਸਾਂਸਦ ਧਰਮਵੀਰ ਗਾਂਧੀ ਕਾਂਗਰਸ ’ਚ ਸ਼ਾਮਲBunty02/04/2024 by Bunty02/04/20240146 ਨਵੀਂ ਦਿੱਲੀ – ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ
Punjabਪ੍ਰਧਾਨ ਮੰਤਰੀ ‘ਤੇ ਟਿੱਪਣੀ ਵਿਰੋਧੀ ਧਿਰ ਦੇ ਮਾਨਸਿਕ ਦੀਵਾਲੀਏਪਣ ਨੂੰ ਦਰਸਾਉਂਦੀ ਹੈ: ਚੁੱਘBunty02/04/2024 by Bunty02/04/20240145 ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਕਾਂਡ ਵਿੱਚ ਜੁਡੀਸ਼ੀਅਲ ਰਿਮਾਂਡ
Australia & New Zealand36ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤBunty02/04/2024 by Bunty02/04/20240175 ਬ੍ਰਿਸਬੇਨ – ਪਿਛਲੇ 3 ਦਿਨਾਂ ਤੋਂ ਦੱਖਣੀ ਆਸਟ੍ਰੇਲੀਆ ਸੂਬੇ ਦੇ ਖੂਬਸੂਰਤ ਸ਼ਹਿਰ ਐਡੀਲੇਡ ਵਿਖੇ ਚੱਲ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਬਹੁਤ ਸ਼ਾਨਦਾਰ ਢੰਗ ਨਾਲ ਬੀਤੇ ਦਿਨ
Internationalਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਮਿਲਿਆ 3 ਲੱਖ ਡਾਲਰ ਦਾ ਵਜ਼ੀਫ਼ਾBunty02/04/2024 by Bunty02/04/20240168 ਓਟਾਵਾ – ਦੁਨੀਆਂ ਭਰ ਵਿਚ ਵੱਸਦੇ ਪੰਜਾਬੀ ਅਪਣੇ ਹੁਨਰ ਅਤੇ ਪ੍ਰਾਪਤੀਆਂ ਨਾਲ ਪੰਜਾਬ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਮਾਮਲੇ ਵਿਚ ਵਿਦਿਆਰਥੀ ਵੀ ਪਿੱਛੇ
Sportਬੀ. ਸੀ. ਸੀ. ਆਈ. ਵੱਲੋਂ ਆਈ. ਪੀ. ਐੱਲ ਫ੍ਰੈਂਚਾਈਜ਼ੀ ਮਾਲਕਾਂ ਨੂੰ 16 ਅਪ੍ਰੈਲ ਨੂੰ ਅਹਿਮਦਾਬਾਦ ਪਹੁੰਚਣ ਦਾ ਸੱਦਾBunty02/04/2024 by Bunty02/04/20240153 ਨਵੀਂ ਦਿੱਲੀ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ 16 ਅਪ੍ਰੈਲ ਨੂੰ ਅਹਿਮਦਾਬਾਦ ਵਿਚ ਗੈਰ-ਰਸਮੀ ਮੀਟਿੰਗ ਲਈ 10 ਆਈ. ਪੀ. ਐੱਲ. ਟੀਮਾਂ