Internationalਬਾਈਡੇਨ ਤੇ ਐਲਨ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਟੇਸਲਾ ਦਾ ਕਰਮਚਾਰੀ ਗਿ੍ਰਫ਼ਤਾਰBunty05/02/2024 by Bunty05/02/20240121 ਸਾਨ ਫ੍ਰਾਂਸਿਸਕੋ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਤਕਨੀਕੀ ਅਰਬਪਤੀ ਐਲਨ ਮਸਕ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਟੇਸਲਾ ਦੇ ਇੱਕ ਕਰਮਚਾਰੀ ਨੂੰ ਟੈਕਸਾਸ
Punjabਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰBunty05/02/2024 by Bunty05/02/20240261 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ
Punjabਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਲਈ 5.5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।”Bunty05/02/2024 by Bunty05/02/20240109 ਪਟਿਆਲਾ – ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ
Punjabਚੰਡੀਗੜ੍ਹ ਮੇਅਰ ਦੀਆਂ ਚੋਣਾਂ ‘ਚ ਭਾਜਪਾ ਦੀ ਧੋਖਾਧੜੀ ਖਿਲਾਫ ਨਗਰ ਨਿਗਮ ਦਫਤਰ ਦੇ ਸਾਹਮਣੇ ਭੁੱਖ ਹੜਤਾਲ ਕਰਨਗੇ ‘ਆਪ’ ਆਗੂBunty05/02/2024 by Bunty05/02/20240504 ਚੰਡੀਗੜ੍ਹ – ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਲਗਾਤਾਰ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਆਗੂ ਹੁਣ ਸੈਕਟਰ 17 ਵਿੱਚ ਨਗਰ ਨਿਗਮ ਭਵਨ
Punjabਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂBunty05/02/2024 by Bunty05/02/20240109 ਬਠਿੰਡਾ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ
Sportਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂBunty05/02/202405/02/2024 by Bunty05/02/202405/02/20240211 ਚੰਡੀਗੜ੍ਹ – ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ
Punjabਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਈ.ਟੀ.ਓ.Bunty05/02/202404/02/2024 by Bunty05/02/202404/02/20240107 ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ
Punjabਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਡਾ. ਦਲਜੀਤ ਸਿੰਘ ਚੀਮਾBunty05/02/202404/02/2024 by Bunty05/02/202404/02/2024094 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ
Indiaਪ੍ਰਧਾਨ ਮੰਤਰੀ ਮੋਦੀ ਨੇ 68 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨBunty04/02/2024 by Bunty04/02/20240108 ਸੰਬਲਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 68 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਸੰਬਲਪੁਰ ਸਥਿਤ ਭਾਰਤੀ ਪ੍ਰਬੰਧਨ ਸੰਸਥਾ (ਆਈ.ਆਈ.ਐੱਮ.) ’ਚ
Indiaਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਸਨਮਾਨ, ਪੀ.ਐਮ. ਮੋਦੀ ਨੇ ਕੀਤਾ ਐਲਾਨBunty04/02/2024 by Bunty04/02/20240155 ਨਵੀਂ ਦਿੱਲੀ – ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ।