ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ -ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਸ੍ਰੀ
