Indiaਮੋਦੀ ਸਰਕਾਰ ਵੱਲੋਂ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤਿ੍ਰਮ ਬਜਟ ਪੇਸ਼Bunty02/02/2024 by Bunty02/02/20240115 ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤਿ੍ਰਮ
Indiaਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ, ਇਕ ਦਿਨ ਦੀ ਨਿਆਇਕ ਹਿਰਾਸਤ ’ਚ ਰਹਿਣਗੇ ਹੇਮੰਤ ਸੋਰੇਨBunty02/02/2024 by Bunty02/02/20240359 ਰਾਂਚੀ – ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗਿ੍ਰਫ਼ਤਾਰ ਕੀਤੇ ਗਏ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੀਰਵਾਰ
Indiaਸਮਾਵੇਸ਼ੀ ਅਤੇ ਨਵੀਨਤਾਕਾਰੀ ਹੋਣ ਦੇ ਨਾਲ ਹੀ ਭਵਿੱਖ ਦੇ ਨਿਰਮਾਣ ਦੀ ਗਾਰੰਟੀ ਹੈ ਬਜਟ : ਪੀ.ਐਮ ਮੋਦੀBunty02/02/2024 by Bunty02/02/20240106 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਅੰਤਰਿਮ ਆਮ ਬਜਟ ਸਮਾਵੇਸ਼ੀ
Indiaਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਨੇ ਚੁੱਕੀ ਵਿਧਾਇਕ ਵਜੋਂ ਸਹੁੰBunty02/02/2024 by Bunty02/02/20240106 ਹੈਦਰਾਬਾਦ – ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇ. ਸੀ. ਆਰ.) ਨੇ ਵੀਰਵਾਰ ਨੂੰ
Indiaਕੋਰਟ ਨੇ 28 ਹਫ਼ਤਿਆਂ ਦੇ ਭਰੂਣ ਦਾ ਗਰਭਪਾਤ ਕਰਵਾਉਣ ਸੰਬੰਧੀ ਕੁਆਰੀ ਕੁੜੀ ਦੀ ਪਟੀਸ਼ਨ ਕੀਤੀ ਖਾਰਜBunty02/02/2024 by Bunty02/02/2024099 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ 20 ਸਾਲਾ ਅਣਵਿਆਹੀ ਔਰਤ ਨੂੰ ਆਪਣੀ 28 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਗਰਭਪਾਤ ਕਰਨ ਦੀ ਇਜਾਜ਼ਤ
Indiaਗਿਆਨਵਾਪੀ: ਅਦਾਲਤ ਦੇ ਹੁਕਮਾਂ ਤੋਂ ਕੁਝ ਘੰਟਿਆਂ ਬਾਅਦ ਖੋਲ੍ਹਿਆ ਤਹਿਖ਼ਾਨਾ, ਹੋਈ ਪੂਜਾBunty02/02/2024 by Bunty02/02/20240115 ਵਾਰਾਣਸੀ – ਵਾਰਾਣਸੀ ਜ਼ਿਲ੍ਹਾ ਅਦਾਲਤ ਵੱਲੋਂ ਗਿਆਨਵਾਪੀ ਕੰਪਲੈਕਸ ’ਚ ਸਥਿਤ ਵਿਆਸ ਜੀ ਦਾ ਤਹਿਖ਼ਾਨਾ ’ਚ ਹਿੰਦੂ ਭਾਈਚਾਰੇ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤੇ ਜਾਣ ਦੇ
Indiaਪੰਜਾਬ ’ਚ ਮੌਸਮ ਨੇ ਬਦਲਿਆ ਮਿਜਾਜ਼, ਮੋਹਾਲੀ ਵਿੱਚ ਮੀਂਹ ਨਾਲ ਭਾਰੀ ਗੜ੍ਹੇਮਾਰੀBunty02/02/2024 by Bunty02/02/20240121 ਚੰਡੀਗੜ੍ਹ- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਬੀਤੇ ਦਿਨ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਦਾ ਦੌਰ ਸ਼ੁਰੂ ਹੋ ਗਿਆ
Internationalਅਮਰੀਕਾ ਨੇ ਵੀਜ਼ਾ ਫੀਸਾਂ ’ਚ ਕੀਤਾ ਭਾਰੀ ਵਾਧਾ, ਨਵੀਆਂ ਦਰਾਂ ਪਹਿਲੀ ਅਪਰੈਲ ਤੋਂ ਹੋਣਗੀਆਂ ਲਾਗੂBunty02/02/2024 by Bunty02/02/20240140 ਵਾਸ਼ਿੰਗਟਨ – ਅਮਰੀਕਾ ਨੇ ਭਾਰਤੀਆਂ ਵਿੱਚ ਸਭ ਤੋਂ ਵੱਧ ਪ੍ਰਸਿੱਧ ਐੱਚ-1ਬੀ, ਐੱਲ-1 ਅਤੇ ਈਬੀ-5 ਵਰਗੇ ਗੈਰ-ਪਰਵਾਸੀ ਵੀਜ਼ਾ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਫੀਸਾਂ ਵਿੱਚ ਭਾਰੀ ਵਾਧੇ
Sportਅਗਲੀਆਂ ਵਿੰਟਰ ਯੂਥ ਓਲੰਪਿਕ ਖੇਡਾਂ ਦੇ ਮੇਜ਼ਬਾਨ ਦਾ ਐਲਾਨ 2025 ਦੇ ਸ਼ੁਰੂ ਵਿੱਚ ਕੀਤਾ ਜਾਵੇਗਾ : ਬਾਕBunty02/02/2024 by Bunty02/02/20240140 ਗੈਂਗਨੇਊ – ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਦੇ ਪ੍ਰਧਾਨ ਥਾਮਸ ਬਾਕ ਨੇ ਵੀਰਵਾਰ ਨੂੰ ਕਿਹਾ ਕਿ ਵਿੰਟਰ ਯੂਥ ਓਲੰਪਿਕ ਖੇਡਾਂ ਦੇ ਅਗਲੇ ਮੇਜ਼ਬਾਨ (ਵਾਈ.ਓ.ਜੀ.) ਦਾ 2025
Australia & New Zealandਨਿਊਜ਼ੀਲੈਂਡ ’ਚ ਘੱਟੋ-ਘੱਟ ਉਜਰਤ ਅਪ੍ਰੈਲ ਤੋਂ ਹੋ ਜਾਵੇਗੀ 14 ਡਾਲਰ ਪ੍ਰਤੀ ਘੰਟਾBunty02/02/202402/02/2024 by Bunty02/02/202402/02/20240272 ਵੈਲਿੰਗਟਨ – ਨਿਊਜ਼ੀਲੈਂਡ ਦੀ ਸਰਕਾਰ ਨੇ ਇਕ ਅਹਿਮ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ 1 ਅਪ੍ਰੈਲ ਤੋਂ ਘੱਟੋ-ਘੱਟ ਉਜਰਤ ਦਰ ਵਧ ਕੇ 14.12