Australia & New Zealandਨਿਊਜ਼ੀਲੈਂਡ ’ਚ ਘੱਟੋ-ਘੱਟ ਉਜਰਤ ਅਪ੍ਰੈਲ ਤੋਂ ਹੋ ਜਾਵੇਗੀ 14 ਡਾਲਰ ਪ੍ਰਤੀ ਘੰਟਾBunty02/02/202402/02/2024 by Bunty02/02/202402/02/20240272 ਵੈਲਿੰਗਟਨ – ਨਿਊਜ਼ੀਲੈਂਡ ਦੀ ਸਰਕਾਰ ਨੇ ਇਕ ਅਹਿਮ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ 1 ਅਪ੍ਰੈਲ ਤੋਂ ਘੱਟੋ-ਘੱਟ ਉਜਰਤ ਦਰ ਵਧ ਕੇ 14.12
Bollywoodਕੈਨੇਡੀਆਈ ਮੂਲ ਦੀ ਨਿ੍ਰਤਿਕਾ, ਮਾਡਲ ਅਤੇ ਅਦਾਕਾਰਾ ਨੌਰਾ ਫ਼ਤੇਹੀBunty02/02/2024 by Bunty02/02/20240310 ਨੌਰਾ ਫ਼ਤੇਹੀ ਇੱਕ ਮੋਰੱਕਨ ਕੈਨੇਡੀਆਈ ਮੂਲ ਦੀ ਨਿ੍ਰਤਿਕਾ, ਮਾਡਲ ਅਤੇ ਅਦਾਕਾਰਾ ਹੈ। ਉਸਨੇ ਆਪਣਾ ਬਾਲੀਵੁੱਡ ਫਿਲਮ ਕੈਰੀਅਰ ਰੋਰ: ਟਾਈਗਰਸ ਔਫ ਦਾ ਸੁੰਦਰਬਨਸ ਤੋਂ ਕੀਤਾ ਸੀ।ਉਸਦੀ
Punjabਸੁਖਬੀਰ ਸਿੰਘ ਬਾਦਲ ਨੇ ਵਪਾਰ ਲਈ ਕੌਮਾਂਤਰੀ ਬਾਰਡਰ ਖੋਲ੍ਹਣ ਤੇ ਭਾਰਤੀ ਪਾਸੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਲਈ ਮੁਵਆਜ਼ੇ ਵਿਚ ਵਾਧੇ ਦੀ ਕੀਤੀ ਮੰਗBunty02/02/2024 by Bunty02/02/20240124 ਅਟਾਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਜ਼ੀਰੋ ਲਾਈਨ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਤੇ ਪਾਕਿਸਤਾਨ
Punjabਦਰੀ ਬਜਟ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਬਜਟ ‘ਚ ਪੰਜਾਬ ਲਈ ਕੁਝ ਨਹੀਂ, ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਨਾਲ ਸਿਰਫ ਧੋਖਾ ਕੀਤਾBunty02/02/2024 by Bunty02/02/20240268 ਚੰਡੀਗੜ੍ਹ – ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ
Punjabਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰBunty02/02/2024 by Bunty02/02/20240116 ਚੰਡੀਗੜ੍ਹ – ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ
Punjabਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗBunty02/02/2024 by Bunty02/02/20240128 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ
Punjabਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆBunty02/02/2024 by Bunty02/02/20240305 ਚੰਡੀਗੜ੍ਹ – ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ
Punjabਸੁਲਤਾਪੁਰ ਲੋਧੀ ਗੁਰਦੁਆਰੇ ’ਤੇ ਪੁਲਿਸ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਸਮੇਤ ਦੋਸ਼ੀਆਂ ਖਿਲਾਫ਼ ਦਰਜ ਹੋਵੇ ਮੁਕੱਦਮਾ ਧਾਰਮਿਕ ਅਵੱਗਿਆ ਦਾ ਦੋਸ਼ੀ ਹੋਣ ਕਰਕੇ ਭਗਵੰਤ ਮਾਨ ਤੁਰੰਤ ਦੇਵੇ ਅਸਤੀਫ਼ਾ- ਐਡਵੋਕੇਟ ਧਾਮੀBunty02/02/2024 by Bunty02/02/20240279 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ
Indiaਕੇਜਰੀਵਾਲ ਨੂੰ ਮੁੜ ਸੰਮਨ ਜਾਰੀBunty01/02/2024 by Bunty01/02/20240151 ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘਪਲਾ ਕੇਸ ਵਿਚ ਇਕ ਵਾਰ ਫਿਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਜਾਰੀ ਕੀਤਾ ਹੈ
Indiaਬਜਟ ਸੈਸ਼ਨ : ਸੰਸਦ ’ਚ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕਿਹਾ-ਰਾਮ ਮੰਦਰ ਦਾ ਸੁਫ਼ਨਾ ਹੋਇਆ ਸਾਕਾਰBunty01/02/2024 by Bunty01/02/20240135 ਨਵੀਂ ਦਿੱਲੀ – ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਸੈਸ਼ਨ ਹੈ। ਸੰਸਦ