Internationalਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੂੰ ਨਿੱਜਤਾ ਉਲੰਘਣਾ ਮਾਮਲੇ ’ਚ 10 ਸਾਲ ਦੀ ਸਜ਼ਾBunty31/01/2024 by Bunty31/01/2024096 ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਨਿੱਜਤਾ ਉਲੰਘਣਾ ਮਾਮਲੇ ਵਿਚ ਮੰਗਲਵਾਰ ਨੂੰ 10-10 ਸਾਲ
Indiaਕੇਜਰੀਵਾਲ ਨੇ ਭਾਜਪਾ ਤੇ ਬੋਲਿਆ ਤਿੱਖਾ ਹਮਲਾ, ਕਿਹਾ- ਚੰਡੀਗੜ੍ਹ ਮੇਅਰ ਚੋਣਾਂ ’ਚ ਹੋਈ ਦਿਨਦਿਹਾੜੇ ਬੇਈਮਾਨੀBunty31/01/2024 by Bunty31/01/20240107 ਨਵੀਂ ਦਿੱਲੀ – ਚੰਡੀਗੜ੍ਹ ਮੇਅਰ ਚੋਣਾਂ ’ਚ ਭਾਜਪਾ ਦੇ ਉਮੀਦਵਾਰ ਮਨੋਜ ਨੇ ਮੰਗਲਵਾਰ ਨੂੰ ਜਿੱਤ ਦਰਜ ਕੀਤੀ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ
Indiaਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ, ਪੀ.ਐੱਮ. ਮੋਦੀ ਨੇ ਦਿੱਤੀ ਵਧਾਈBunty31/01/2024 by Bunty31/01/20240104 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ
Punjabਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀBunty31/01/2024 by Bunty31/01/2024099 ਪੰਚਕੂਲਾ – ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ
Internationalਕੈਨੇਡਾ ਵੱਲੋਂ ਇੰਟਰਨੈਸ਼ਨਲ ਸਟੂਡੈਂਟ ਨੂੰ ਵੱਡਾ ਝਟਕਾ 2026 ਤਕ ਬਿ੍ਰਟਿਸ਼ ਕੋਲੰਬੀਆ ਦੇ ਨਵੇਂ ਕਾਲਜਾਂ ’ਚ ਨਹੀਂ ਮਿਲੇਗਾ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾBunty31/01/2024 by Bunty31/01/20240138 ਓਟਵਾ – ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬਿ੍ਰਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਦੋ ਸਾਲਾਂ
International2 ਸਾਲਾ ਬੱਚੇ ਨੇ ਬਣਾਇਆ ਵਰਲਡ ਰਿਕਾਰਡ ਕਾਰਟਰ ਡਲਾਸ ਮਾਊਂਟ ਐਵਰੈਸਟ ਬੇਸ ਕੈਂਪ ਪੁੱਜਣ ਵਾਲਾ ਯੰਗਸਟਰ ਬਣਿਆBunty31/01/2024 by Bunty31/01/20240146 ਕਾਠਮੰਡੂ – ਸਕਾਟਲੈਂਡ ਵਿਚ ਰਹਿਣ ਵਾਲਾ 2 ਸਾਲ ਦਾ ਕਾਰਟਰ ਡਲਾਸ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੱਕ ਪਹੁੰਚਣ ਵਾਲਾ ਸਭ ਤੋਂ ਘੱਟ ਉਮਰ ਵਾਲਾ ਬੱਚਾ
Australia & New Zealandਨਿਊਜ਼ੀਲੈਂਡ ’ਚ ਸਿੱਖ ਦੀ ਲਾਸ਼ ਮਿਲੀ, ਗਲ ਵੱਢ ਕੇ ਕਤਲ ਕਰਨ ਦਾ ਖਦਸ਼ਾBunty31/01/2024 by Bunty31/01/20240481 ਡੁਨੇਡਿਨ – ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਸ਼ਹਿਰ ਪਾਇਨ ਹਿੱਲ ’ਚ ਇਕ ਸਿੱਖ ਨੌਜੁਆਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲੀ ਹੈ। ਉਪਨਗਰ ਡੁਨੇਡਿਨ ’ਚ ਸੋਮਵਾਰ
Sportਐਫ. ਆਈ. ਐਚ. ਹਾਕੀ 5 ਵਿਸ਼ਵ ਕੱਪ ਦੇ ਕੁਆਰਟਰ ਫ਼ਾਈਨਲ ਵਿੱਚ ਨੀਦਰਲੈਂਡ ਤੋਂ ਹਾਰਿਆ ਭਾਰਤBunty31/01/2024 by Bunty31/01/20240142 ਮਸਕਟ – ਮੁਹੰਮਦ ਰਾਹੀਲ ਦੀ ਹੈਟਿ੍ਰਕ ਦੇ ਬਾਵਜੂਦ ਭਾਰਤ ਨੂੰ ਐਫ. ਆਈ. ਐਚ. ਹਾਕੀ5 ਪੁਰਸ਼ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਮੰਗਲਵਾਰ ਨੂੰ ਨੀਦਰਲੈਂਡ ਹੱਥੋਂ
Internationalਅਮਰੀਕੀ ਸਰਹੱਦ ਨੇੜੇ ਹੋ ਸਕਦਾ ਵੱਡਾ ਅੱਤਵਾਦੀ ਹਮਲਾ : ਟਰੰਪBunty31/01/2024 by Bunty31/01/20240107 ਵਾਸਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਆਇਆ ਹੈ। ਡੋਨਾਲਡ ਟਰੰਪ ਨੇ ਆਪਣੇ ਦੇਸ਼ ਦੀਆਂ ਸਰਹੱਦਾਂ ‘’ਤੇ ਵੱਡੇ ਅੱਤਵਾਦੀ ਹਮਲੇ ਦਾ
Bollywoodਸੰਨੀ ਲਿਓਨੀ ਨੇ ਨੋਇਡਾ ’ਚ ਖੋਲ੍ਹਿਆ ਆਪਣਾ ਪਹਿਲਾ ਰੈਸਟੋਰੈਂਟBunty31/01/2024 by Bunty31/01/20240108 ਨੋਇਡਾ – ਬਾਲੀਵੁੱਡ ਦੀ ‘ਬੇਬੀ ਡੌਲ’ ਸੰਨੀ ਲਿਓਨ ਨੇ ਸੈਕਟਰ-129 ‘’ਚ ਆਪਣਾ ਪਹਿਲਾ ਰੈਸਟੋਰੈਂਟ ਖੋਲ੍ਹਿਆ ਹੈ, ਜਿਸ ‘’ਚ ਖਾਣ-ਪੀਣ ਦੇ ਸ਼ੌਕੀਨਾਂ ਲਈ ਵੱਖ-ਵੱਖ ਤਰ੍ਹਾਂ ਦੇ