Indiaਸੁਪਰੀਮ ਕੋਰਟ ’ਚ ਬਣਿਆ ਇਤਿਹਾਸ, ਪਹਿਲੀ ਵਾਰ ਬਣੇ ਅਨੁਸੂਚਿਤ ਜਾਤੀ ਦੇ 3 ਜੱਜBunty26/01/2024 by Bunty26/01/20240140 ਨਵੀਂ ਦਿੱਲੀ – ਕਰਨਾਟਕ ਹਾਈਕੋਰਟ ਦੇ ਚੀਫ਼ ਜਸਟਿਸ ਪੀ. ਬੀ. ਵਰਾਲੇ ਨੂੰ ਸੀ. ਜੇ. ਆਈ. ਡੀ. ਵਾਈ. ਚੰਦਰਚੂੜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ
Bollywoodਇਹ ਇੱਕ ਨਾਜ਼ੁਕ ਦੁਨੀਆ ਹੈ : ਕਿਆਰਾBunty26/01/2024 by Bunty26/01/20240102 : ਸਾਲ 2014 ਵਿੱਚ ਫਿਲਮ ’ਫਗਲੀ’ ਨਾਲ ਹਿੰਦੀ ਫਿਲਮਾਂ ਵਿੱਚ ਆਈ ਕਿਆਰਾ ਅਡਵਾਨੀ ਨੂੰ ਪਹਿਲੀ ਵੱਡੀ ਸਫਲਤਾ ਸਾਲ 2016 ਵਿੱਚ ਫਿਲਮ ’ਐੱਮ ਐੱਸ ਧੋਨੀ :
Punjabਬਿਕਰਮ ਸਿੰਘ ਮਜੀਠੀਆ ਨੇ ਮਜੀਠੀਆ-ਫਤਿਹਗੜ੍ਹ ਲਿੰਕ ਰੋਡ ’ਤੇ ਘਟੀਆ ਕੰਮ ਹੋਣ ਦੀ ਵਿਜੀਲੈਂਸ ਜਾਂਚ ਮੰਗੀBunty26/01/2024 by Bunty26/01/2024097 ਮਜੀਠਾ – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮਜੀਠਾ-ਫਤਿਹਗੜ੍ਹ ਰੋਡ ਜਿਸਦੀ ਮੁਰੰਮਤ ਦਾ
Punjabਸੁਖਬੀਰ ਸਿੰਘ ਬਾਦਲ ਭ੍ਰਿਸ਼ਟ ਤੇ ਪੰਜਾਬ ਵਿਰੋਧੀ ਆਪ ਸਰਕਾਰ ਨੂੰ ਪੰਜਾਬ ਬਚਾਓ ਯਾਤਰਾ ਦੌਰਾਨ ਬੇਨਕਾਬ ਕਰਨਗੇ: ਅਕਾਲੀ ਦਲBunty26/01/2024 by Bunty26/01/2024088 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 1 ਫਰਵਰੀ ਨੂੰ ਸ਼ੁਰੂ ਹੋ ਰਹੀ ਪੰਜਾਬ ਬਚਾਓ ਯਾਤਰਾ ਦੇ ਦੌਰਾਨ ਆਮ ਆਦਮੀ ਪਾਰਟੀ
Punjabਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆBunty26/01/2024 by Bunty26/01/2024085 ਰਾਮਗੜ੍ਹ ਸਰਦਾਰਾਂ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ
Punjabਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨBunty26/01/2024 by Bunty26/01/2024094 ਚੰਡੀਗੜ੍ਹ – ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ
Punjabਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰBunty26/01/2024 by Bunty26/01/2024097 ਚੰਡੀਗੜ੍ਹ – ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ
Internationalਪੰਜਾਬੀ ਮੂਲ ਦਾ ਜੋੜਾ ਰਿਸ਼ਤੇਦਾਰ ਨੂੰ ਸਟੋਰ ’ਤੇ ਕੰਮ ਕਰਨ ਲਈ ਮਜਬੂਰ ਕਰਨ ਦੇ ਕੇਸ ’ਚ ਦੋਸ਼ੀ ਕਰਾਰBunty25/01/2024 by Bunty25/01/20240114 ਵਾਸ਼ਿੰਗਟਨ – ਭਾਰਤੀ ਮੂਲ ਦੇ ਸਿੱਖ ਜੋੜੇ ਨੂੰ ਆਪਣੇ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਸਟੋਰ ਵਿੱਚ ਜ਼ਿਆਦਾ ਘੰਟੇ ਕੰਮ ਕਰਨ ਲਈ ਮਜਬੂਰ ਕਰਨ, ਸਰੀਰਕ ਸ਼ੋਸ਼ਣ, ਧਮਕੀਆਂ
Sportਹਮਲਾਵਰ ਰਵੱਈਆ ਨਹੀਂ ਅਪਣਾਵਾਂਗੇ, ਪਰ ਸਾਡੇ ਬੱਲੇਬਾਜ਼ ਪਿੱਛੇ ਵੀ ਨਹੀਂ ਹਟਣਗੇ : ਦ੍ਰਾਵਿੜBunty25/01/2024 by Bunty25/01/20240117 ਹੈਦਰਾਬਾਦ – ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਮੰਨਣਾ ਹੈ ਕਿ ਉਸਦੀ ਟੀਮ ਦੇ ਬੱਲੇਬਾਜ਼ ਇੰਗਲੈਂਡ ਦੀ ‘ਬੈਜਬਾਲ’ ਕ੍ਰਿਕਟ ਦਾ ਉਸੇ ਅੰਦਾਜ਼ ਵਿਚ
International3 ਭਾਰਤੀ ਵਿਗਿਆਨੀ ਯੂ.ਕੇ. ਦੇ ਵੱਕਾਰੀ ਬਲਾਵਟਨਿਕ ਐਵਾਰਡ ਨਾਲ ਹੋਣਗੇ ਸਨਮਾਨਤBunty25/01/202425/01/2024 by Bunty25/01/202425/01/2024099 ਲੰਡਨ – ਰਸਾਇਣਕ, ਭੌਤਿਕ ਅਤੇ ਜੀਵਨ ਵਿਗਿਆਨ ਦੇ ਖੇਤਰਾਂ ਵਿੱਚ ਮੋਹਰੀ ਕੰਮ ਕਰਨ ਲਈ ਬਿ੍ਰਟੇਨ ਵਿੱਚ ਨੌਜਵਾਨ ਵਿਗਿਆਨੀਆਂ ਲਈ ਇਸ ਸਾਲ ਦੇ ਬਲਾਵਟਨਿਕ ਪੁਰਸਕਾਰਾਂ ਦੇ