Indiaਅਸਾਮ ਸਰਕਾਰ ਜਿੰਨੇ ਮਰਜ਼ੀ ਕੇਸ ਦਰਜ ਕਰੇ, ਮੈਂ ਡਰਦਾ ਨਹੀਂ: ਰਾਹੁਲ ਗਾਂਧੀBunty25/01/2024 by Bunty25/01/20240147 ਬਾਰਪੇਟਾ (ਅਸਾਮ ) – ਗੁਹਾਟੀ ਪੁਲਿਸ ਵੱਲੋਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ
Punjabਹਾਈ ਕੋਰਟ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣBunty25/01/2024 by Bunty25/01/20240103 ਚੰਡੀਗੜ੍ਹ – ਚੰਡੀਗੜ੍ਹ ’ਚ ਮੇਅਰ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸ਼ਹਿਰ ’ਚ
Indiaਕਾਂਗਰਸ ਪ੍ਰਧਾਨ ਖੜਗੇ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਅਮਿਤ ਸ਼ਾਹ ਨੂੰ ਲਿਖਿਆ ਪੱਤਰBunty25/01/2024 by Bunty25/01/20240134 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਆਸਾਮ ’ਚ ਪਾਰਟੀ
Internationalਯੂਕਰੇਨ ਦੇ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਕਰੈਸ਼: 65 ਬੰਦੀਆਂ ਸਣੇ 74 ਦੀ ਮੌਤBunty25/01/2024 by Bunty25/01/20240118 ਮਾਸਕੋ – ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ
Punjabਨਵਜੋਤ ਸਿੱਧੂ ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇBunty25/01/2024 by Bunty25/01/20240102 ਡੇਰਾ ਬਾਬਾ ਨਾਨਕ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਕੁਝ ਸਾਥੀਆਂ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ
Indiaਅਯੁੱਧਿਆ ’ਚ ਉਮੜ ਰਹੀ ਲੋਕਾਂ ਦੀ ਭੀੜ, ਕਿਲੋਮੀਟਰ ਤੱਕ ਲੱਗੀਆਂ ਲਾਈਨਾਂ, ਦਰਸ਼ਨਾਂ ਲਈ ਵਧਾਇਆ ਗਿਆ ਸਮਾਂBunty25/01/2024 by Bunty25/01/20240120 ਅਯੁੱਧਿਆ – ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ’ਚ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋ ਰਹੀ ਹੈ। ਇਸ ਦੇ ਮੱਦੇਨਜ਼ਰ ਦਰਸ਼ਨਾਂ ਦਾ ਸਮਾਂ ਰਾਤ 10 ਵਜੇ
Indiaਏਅਰ ਇੰਡੀਆ ਦੀ ਸੁਰੱਖਿਆ ’ਚ ਕਮੀ! 4731 ਨੇ ਲਗਾਇਆ 1.10 ਕਰੋੜ ਦਾ ਜੁਰਮਾਨਾBunty25/01/2024 by Bunty25/01/20240322 ਨਵੀਂ ਦਿੱਲੀ – ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (4731) ਨੇ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਤੋਂ ਬਾਅਦ ਭਾਰੀ ਜੁਰਮਾਨਾ ਲਗਾਇਆ ਹੈ।
Punjabਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ Bunty25/01/2024 by Bunty25/01/2024098 ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ
Punjabਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜBunty25/01/2024 by Bunty25/01/20240118 ਚੰਡੀਗੜ੍ਹ – ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ
Punjabਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇBunty25/01/2024 by Bunty25/01/2024095 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ