India ਮੁੱਖ ਮੰਤਰੀ ਨੇ ਰੋਹਤਕ ਵਿਚ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 128ਵੀਂ ਜੈਯੰਤੀ ਮੌਕੇ ਕੀਤੀ ਸ਼ਿਰਕਤBunty24/01/2024 by Bunty24/01/20240110 ਰੋਹਤਕ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 128ਵੀਂ ਜੈਯੰਤੀ ’ਤੇ ਜਿਲ੍ਹਾ ਰੋਹਤਕ ਵਿਚ
Indiaਫ਼ੌਜੀਆਂ ਨੂੰ ਲੈਣ ਆਇਆ ਜਹਾਜ਼ ਰਨਵੇਅ ਤੋਂ ਫਿਸਲ ਕੇ ਹੋਇਆ ਕਰੈਸ਼, ਹੋਏ 2 ਹਿੱਸੇBunty24/01/2024 by Bunty24/01/20240101 ਆਈਜ਼ੌਲ – ਮਿਆਂਮਾਰ ਦਾ ਇਕ ਫ਼ੌਜੀ ਜਹਾਜ਼ ਮੰਗਲਵਾਰ ਨੂੰ ਆਈਜ਼ੌਲ ਦੇ ਬਾਹਰੀ ਇਲਾਕੇ ਲੇਂਗਪੁਈ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
Indiaਸੰਸਦ ਭਵਨ ਦੀ ਸੁਰੱਖਿਆ ਲਈ ਸੀ. ਆਈ. ਐੱਸ. ਐੱਫ. ਦੇ 140 ਜਵਾਨ ਤਾਇਨਾਤBunty24/01/202424/01/2024 by Bunty24/01/202424/01/20240108 ਨਵੀਂ ਦਿੱਲੀ – ਨਵੀਂ ਵਿਵਸਥਾ ਅਧੀਨ ਬਜਟ ਸੈਸ਼ਨ ਦੌਰਾਨ ਆਉਣ ਵਾਲੇ ਮਹਿਮਾਨਾਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨ ਲਈ ਸੰਸਦ ਭਵਨ ਕੰਪਲੈਕਸ ਵਿਚ ਕੇਂਦਰੀ
Internationalਪਾਕਿਸਤਾਨ ਦੀ ਅਰਥਵਿਵਸਥਾ ਨੂੰ ਪਟੜੀ ਤੇ ਲਿਆਉਣਾ ਆਸਾਨ ਨਹੀਂ : ਨਵਾਜ਼ ਸ਼ਰੀਫBunty24/01/2024 by Bunty24/01/2024098 ਪੇਸ਼ਾਵਰ – ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ ਨੇ ਸੋਮਵਾਰ ਨੂੰ ਕਿਹਾ ਕਿ ਪਾਕਿਸਤਾਨ ਦੀ ਅਰਥਵਿਵਸਥਾ ਨੂੰ ਪਟੜੀ ’ਤੇ ਲਿਆਉਣਾ ਕੋਈ ਆਸਾਨ
Internationalਭਾਰਤ-ਬੰਗਲਾਦੇਸ਼ ਸਰਹੱਦ ਤੇ ਤਿੰਨ ਕਰੋੜ ਰੁਪਏ ਦਾ ਸੋਨਾ ਜ਼ਬਤ, ਇਕ ਗ੍ਰਿਫ਼ਤਾਰBunty24/01/2024 by Bunty24/01/2024093 ਬਾਰਾਸਾਤ – ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ’ਚ ਭਾਰਤ-ਬੰਗਲਾਦੇਸ਼ ਸਰਹੱਦ ’ਤੇ 3.09 ਕਰੋੜ ਰੁਪਏ ਮੁੱਲ ਦੀਆਂ ਸੋਨੇ ਦੀਆਂ ਥੜਾਂ ਅਤੇ ਇੱਟਾਂ ਜ਼ਬਤ ਕੀਤੀਆਂ
Punjabਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼Bunty24/01/2024 by Bunty24/01/2024092 ਚੰਡੀਗੜ੍ਹ – ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ
Punjabਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆBunty24/01/2024 by Bunty24/01/2024093 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ
Punjabਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤBunty24/01/2024 by Bunty24/01/2024079 ਚੰਡੀਗੜ੍ਹ – ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ
Punjabਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ Bunty24/01/2024 by Bunty24/01/2024087 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ
Punjabਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮBunty24/01/2024 by Bunty24/01/20240123 ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ