ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਮੁਕਤਸਰ ਸਾਹਿਬ – ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ
