Indiaਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਬਣੀ ਸਹਿਮਤੀBunty14/01/2024 by Bunty14/01/20240105 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ
India114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ’ਤੇ ਫ਼ੈਸਲੇ ’ਚ ਦੇਰੀ ਲਈ ਸੁਪਰੀਮ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਝਾੜBunty14/01/2024 by Bunty14/01/20240107 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ ਇਕ ਅੱਤਵਾਦੀ ਸਮੇਤ 114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ‘’ਤੇ ਫ਼ੈਸਲਾ ਕਰਨ ’ਚ ਦੇਰੀ ਕਰਨ
Punjabਪੰਜਾਬ-ਹਰਿਆਣਾ ਤੇ ਚੰਡੀਗੜ੍ਹ ’ਚ ਸੰਘਣੀ ਧੁੰਦBunty14/01/2024 by Bunty14/01/20240100 ਚੰਡੀਗੜ੍ਹ – ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ
Punjabਕੁਝ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਸੂਬੇ ’ਚ ‘ਆਪ’’ਦੀ ਇਮਾਨਦਾਰ ਸਰਕਾਰ ਹੈ: ਕੇਜਰੀਵਾਲBunty14/01/2024 by Bunty14/01/2024097 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਨੂੰ ਮੁਨਾਫਾ ਕਮਾਉਣ ਵਾਲੇ ਵਿਭਾਗ ਵਿੱਚ ਅਗਵਾਈ ਕਰਨ ਲਈ ਪੰਜਾਬ
Indiaਮੋਦੀ ਨੇ 22 ਜਨਵਰੀ ਨੂੰ ਸਾਰੇ ਘਰਾਂ ’ਚ ਜੋਤ ਜਗਾਉਣ ਦੀ ਕੀਤੀ ਅਪੀਲBunty14/01/2024 by Bunty14/01/20240337 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੈਂਸਿੰਗ ਰਾਹੀਂ ਜੂਨਾਗੜ੍ਹ ’ਚ ’ਆਈ ਸ਼੍ਰੀ ਸੋਨਲ ਮਾਂ’ ਦੇ ਜਨਮ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ
Indiaਸਰਹੱਦੀ ਸੜਕ ਸੰਗਠਨ ਦੇ ਮਜ਼ਦੂਰਾਂ ਨੂੰ ਮਿਲੇਗਾ ਬੀਮੇ ਦਾ ਲਾਭ, ਰੱਖਿਆ ਮੰਤਰੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀBunty14/01/2024 by Bunty14/01/20240105 ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਹੱਦੀ ਸੜਕ ਸੰਗਠਨ ਅਤੇ ਜਨਰਲ ਰਿਜ਼ਰਵ ਇੰਜੀਨੀਅਰ ਫ਼ੋਰਸ ਵਲੋਂ ਵੱਖ-ਵੱਖ ਪ੍ਰਾਜੈਕਟ ਕੰਮਾਂ ਲਈ ਨਿਯੋਜਿਤ ਆਕਸਮਿਕ ਭੁਗਤਾਨ ਵਾਲੇ
Indiaਪ੍ਰਕਾਸ਼ ਨਾਲ ਰੋਸ਼ਨ ਹੋਇਆ ਗੁਰਦੁਆਰਾ ਬਾਲ ਲੀਲ੍ਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾBunty14/01/2024 by Bunty14/01/20240136 ਪਟਨਾ ਸਿਟੀ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਕੁਝ ਕਦਮ ਦੀ ਦੂਰੀ ’ਤੇ ਸਥਿਤ ਗੁਰਦੁਆਰਾ ਬਾਲ ਲੀਲ੍ਹਾ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ
Internationalਕੈਨੇਡਾ ਦੇ ਕਈ ਸ਼ਹਿਰਾਂ ’ਚ ਬਰਫ਼ੀਲਾ ਤੂਫ਼ਾਨ ਆਉਣ ਦੀ ਚਿਤਾਵਨੀ ਜਾਰੀBunty14/01/2024 by Bunty14/01/20240105 ਓਨਟਾਰੀਓ – ਓਨਟਾਰੀਓ ਅਤੇ ਕਿਊਬਿਕ ਵਿੱਚ ਐਤਵਾਰ ਤੱਕ ਇਕ ਹੋਰ ਬਰਫ਼ੀਲਾ ਤੂਫ਼ਾਨ ਆਉਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਸੜਕਾਂ ‘ਤੇ ਖ਼ਤਰਾ ਪੈਦਾ
Indiaਭਾਰਤ ਨੇ ਅਮਰੀਕਾ ਸਾਹਮਣੇ ਕਾਰੋਬਾਰੀਆਂ ਨੂੰ ਵੀਜ਼ਾ ਮਿਲਣ ’ਚ ਦੇਰੀ ਦੇਰੀ ਦਾ ਮੁੱਦਾ ਉਠਾਇਆBunty14/01/2024 by Bunty14/01/20240116 ਨਵੀਂ ਦਿੱਲੀ – ਭਾਰਤ ਨੇ ਅਮਰੀਕਾ ਨਾਲ ਵਪਾਰ ਨੀਤੀ ਮੰਚ (ਟੀ.ਪੀ.ਐੱਫ.) ਦੀ ਬੈਠਕ ’ਚ ਘਰੇਲੂ ਕਾਰੋਬਾਰਾਂ ਨੂੰ ਸਮੇਂ ’ਤੇ ਵੀਜ਼ਾ ਪ੍ਰਾਪਤ ਕਰਨ ’ਚ ਆ ਰਹੀਆਂ
Internationalਟੋਮਾਹਾਕ ਮਿਜ਼ਾਈਲ ਨਾਲ ਹਾਉਥੀ ਦੀ ਰਾਡਾਰ ਸਾਈਟ ਨੂੰ ਨਿਸ਼ਾਨਾ ਬਣਾਇਆBunty14/01/2024 by Bunty14/01/20240104 ਵਾਸ਼ਿੰਗਟਨ – ਅਮਰੀਕਾ ਨੇ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਯਮਨ ‘ਚ ਹਾਊਥੀਆਂ ‘ਤੇ ਹਮਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੀ ਰਾਡਾਰ ਸਹੂਲਤ ਨੂੰ ਨਿਸ਼ਾਨਾ ਬਣਾਇਆ