Internationalਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ ਨਿਊਯਾਰਕ ਟਾਈਮਜ਼ ਤੇ 3 ਪੱਤਰਕਾਰਾਂ ਨੂੰ ਅਦਾ ਕਰਨੇ ਪੈਣਗੇ 4 ਲੱਖ ਡਾਲਰBunty14/01/2024 by Bunty14/01/20240113 ਨਿਊਯਾਰਕ – ਅਮਰੀਕੀ ਅਦਾਲਤ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਨਿਊਯਾਰਕ ਟਾਈਮਜ਼ ਅਤੇ ਤਿੰਨ ਪੱਤਰਕਾਰਾਂ ਨੂੰ ਚਾਰ ਲੱਖ
Internationalਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਤੇ ਗੇਫੋਰਡ ਵਿਆਹ ਬੰਧਨ ’ਚ ਬੱਝੇBunty14/01/2024 by Bunty14/01/20240132 ਵੈਲਿੰਗਟਨ – ਕਈ ਵਾਰ ਵਿਆਹ ਟਾਲਣ ਤੋਂ ਬਾਅਦ ਆਖ਼ਰ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅੱਜ ਨਿੱਜੀ ਸਮਾਰੋਹ ਵਿੱਚ ਲੰਬੇ ਸਮੇਂ ਤੋਂ ਸਾਥੀ
Bollywoodਅਜੈ ਦੇਵਗਨ ਨਾਲ ਸਕ੍ਰੀਨ ਸ਼ੇਅਰ ਕਰਨਾ ਸਨਮਾਨ ਦੀ ਗੱਲ : ਵਾਣੀ ਕਪੂਰBunty14/01/2024 by Bunty14/01/2024091 ਮੁੰਬਈ – ਬਾਲੀਵੁੱਡ ਦੀ ਖੂਬਸੂਰਤ ਸਟਾਰ ਵਾਣੀ ਕਪੂਰ ਬਹੁ-ਉਡੀਕ ਫ਼ਿਲਮ ‘ਰੇਡ 2’ ’ਚ ਅਜੇ ਦੇਵਗਨ ਦੇ ਨਾਲ ਕੰਮ ਕਰ ਰਹੀ ਹੈ। ਯੰਗ ਅਭਿਨੇਤਰੀ ‘ਸ਼ੁੱਧ ਦੇਸੀ
Sportਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈBunty14/01/202414/01/2024 by Bunty14/01/202414/01/20240324 ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ
Punjabਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰBunty14/01/2024 by Bunty14/01/20240146 ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ)
Indiaਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਮਾਰੀਸ਼ੀਅਸ ’ਚ ਵੀ ਛੁੱਟੀ ਦਾ ਐਲਾਨBunty14/01/2024 by Bunty14/01/20240107 ਮਾਰੀਸ਼ੀਅਸ – ਅਯੁੱਧਿਆ ਵਿਚ 22 ਜਨਵਰੀ ਨੂੰ ਪ੍ਰਭੂ ਸ਼੍ਰੀ ਰਾਮ ਦੀ ਜਨਮਭੂਮੀ ‘’ਤੇ ਵਿਸ਼ਾਲ ਮੰਦਰ ਵਿਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਸਮੁੱਚੇ
Punjabਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾBunty14/01/2024 by Bunty14/01/2024095 ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ
Punjabਸ਼ਹੀਦੀ ਨਿੱਡਰਤਾ ਦੀ ਨਿਸ਼ਾਨੀ ਤੇ ਅਕਾਲ ਪੁਰਖ ਦੇ ਨੇੜੇ ਹੋਣ ਦਾ ਮੁਕਾਮ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀBunty14/01/2024 by Bunty14/01/20240115 ਮੁਕਤਸਰ ਸਾਹਿਬ – ਸਮੂਹ ਨਿਹੰਗ ਸਿੰਘ ਦਲਾਂ ਬੁੱਢਾ ਦਲ ਅਤੇ ਵੱਖ-ਵੱਖ ਤਰਨਾਦਲਾਂ ਵੱਲੋਂ ਅੱਜ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਨਿਹੰਗ ਸਿੰਘਾਂ ਦੀ
Indiaਦੋਸ਼ੀਆਂ ਨੂੰ ਫਾਂਸੀ ’ਤੇ ਲਟਕਾਅ ਜਾਂ ਉਮਰ ਭਰ ਜੇਲ੍ਹ ’ਚ ਰੱਖਣ ਨਾਲ ਹੀ ਇਨਸਾਫ਼ ਮਿਲੇਗਾ’ ਬਿਲਕਿਸ ਬਾਨੋ ਮਾਮਲੇ ਦੇ ਇਕਲੌਤੇ ਚਸ਼ਮਦੀਦ ਨੇ ਕਹੀ ਇਹ ਗੱਲBunty13/01/2024 by Bunty13/01/20240313 ਅਹਿਮਦਾਬਾਦ – ਬਿਲਕਿਸ ਬਾਨੋ ਕੇਸ ਦੇ ਇਕਲੌਤੇ ਚਸ਼ਮਦੀਦ ਗਵਾਹ ਨੇ ਕਿਹਾ ਹੈ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਜਾਵੇ ਜਾਂ
Indiaਈਡੀ ਨੇ ਪੱਛਮੀ ਬੰਗਾਲ ਦੇ ਮੰਤਰੀ ਤੇ ਟੀਐੱਮਸੀ ਨੇਤਾਵਾਂ ਦੇ ਘਰਾਂ ’ਤੇ ਛਾਪੇ ਮਾਰੇBunty13/01/2024 by Bunty13/01/2024097 ਕੋਲਕਾਤਾ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੱਛਮੀ ਬੰਗਾਲ ਦੇ ਫਾਇਰ ਅਤੇ ਐਮਰਜੰਸੀ ਸੇਵਾਵਾਂ ਮੰਤਰੀ ਸੁਜੀਤ ਬੋਸ, ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਵਿਧਾਇਕ ਤਾਪਸ ਰਾਏ