Indiaਵਾਈਬ੍ਰੈਂਟ ਗੁਜਰਾਤ ਕੌਮਾਂਤਰੀ ਸਿਖ਼ਰ ਸੰਮੇਲਨ ਭਾਰਤ ਨੂੰ ਅਗਲੇ 25 ਸਾਲਾਂ ’ਚ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀBunty11/01/2024 by Bunty11/01/20240108 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਐਲਾਨ ਕੀਤਾ ਕਿ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਰੱਖਿਆ
Indiaਮਨੀਪੁਰ ਸਰਕਾਰ ਨੇ ‘ਭਾਰਤ ਜੋੜੇ ਨਿਆਏ ਯਾਤਰਾ’ ਦੀ ਇਜਾਜ਼ਤ ਨਹੀਂ ਦਿੱਤੀ: ਕਾਂਗਰਸBunty11/01/2024 by Bunty11/01/20240106 ਨਵੀਂ ਦਿੱਲੀ – ਕਾਂਗਰਸ ਨੇ ਅੱਜ ਕਿਹਾ ਹੈ ਕਿ ਮਨੀਪੁਰ ਸਰਕਾਰ ਨੇ ਇੰਫਾਲ ਦੇ ਪੈਲੇਸ ਮੈਦਾਨ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰਨ ਦੀ ਇਜਾਜ਼ਤ
Punjabਸੂਰਜਕੁੰਡ ਕ੍ਰਾਫਟ ਮੇਲਾ -2024 ਦਾ ਰਾਸ਼ਟਰਪਤੀ ਦਰੋਪਦੀ ਮੁਰਮੂ ਕਰਣਗੇ ਉਦਘਾਟਨBunty11/01/2024 by Bunty11/01/2024097 ਪੰਚਕੂਲਾ – ਸੂਰਜਕੁੰਡ ਕ੍ਰਾਫਟ ਮੇਲਾ, ਫਰੀਦਾਬਾਦ ਦਾ ਇਸ ਵਾਰ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਕਰਣਗੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚ
Punjabਅਰਜੁਨ ਅਵਾਰਡੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੀਤਾ ਸਨਮਾਨਿਤBunty11/01/2024 by Bunty11/01/2024098 ਪੰਚਕੂਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅਰਜੁਨ ਅਵਾਰਡੀ ਨਾਲ ਸਨਮਾਨਿਤ ਸੂਬੇ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਨਵੀਂ ਦਿੱਲੀ ਸਥਿਤ ਹਰਿਆਣਾ ਭਵਨ
Punjabਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆBunty11/01/2024 by Bunty11/01/20240185 ਰੂਪਨਗਰ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ
Punjabਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲBunty11/01/2024 by Bunty11/01/2024095 ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ
Punjabਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮBunty11/01/202411/01/2024 by Bunty11/01/202411/01/2024096 ਚੰਡੀਗੜ੍ਹ – ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ
Punjabਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂBunty11/01/2024 by Bunty11/01/2024086 ਚੰਡੀਗੜ੍ਹ – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
Punjabਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾBunty11/01/2024 by Bunty11/01/2024098 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ
Punjabਜਾਖੜ ਨੇ ਕੇਂਦਰ ਦੀ ਵਿਕਾਸ ਭਾਰਤ ਸੰਕਲਪ ਯਾਤਰਾ ਤੋਂ ਬਿਨਾਂ ਕਿਸੇ ਕਾਰਨ ਤੋਂ ਸਮਰਥਨ ਵਾਪਸ ਲੈਣ ਲਈ ਪੰਜਾਬ ਦੀ ਆਪ ਸਰਕਾਰ ਦੀ ਨਿੰਦਾ ਕੀਤੀ ਕਿਹਾ, ਇਹ ਸਿਆਸੀ ਤੌਰ ਬੇਤੁਕਾ ਅਤੇ ਮੰਦਭਾਗਾ ਫੈਸਲਾBunty11/01/2024 by Bunty11/01/20240201 ਚੰਡੀਗੜ੍ਹ – ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਤੋਂ ਸਮਰਥਨ ਵਾਪਸ ਲੈਣ ਲਈ ਸੂਬਾ ਸਰਕਾਰ ਦੇ ਸਿਆਸੀ ਤੌਰ ਤੇ ਬੇਤੁਕੇ ਫੈਸਲੇ ਦੀ ਨਿੰਦਾ ਕਰਦਿਆਂ ਪੰਜਾਬ