Indiaਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆBunty09/01/2024 by Bunty09/01/20240169 ਜੈਪੁਰ – ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ
Australia & New Zealandਆਸਟ੍ਰੇਲੀਆ ’ਚ ਕਾਰ ਤੇ ਟ੍ਰੇਲਰ ਦੀ ਟੱਕਰ, ਔਰਤ ਦੀ ਦਰਦਨਾਕ ਮੌਤBunty09/01/2024 by Bunty09/01/20240156 ਸਿਡਨੀ – ਆਸਟ੍ਰੇਲੀਆ ਵਿਖੇ ਉੱਤਰੀ ਨਿਊ ਸਾਊਥ ਵੇਲਜ਼ ਵਿੱਚ ਇੱਕ ਕਾਰ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ 13
Indiaਸੁਪਰੀਮ ਕੋਰਟ ਨੇ ਬਿਲਕਿਸ ਗੈਂਗਰੈਪ ’ਚ ਗੁਜਰਾਤ ਸਰਕਾਰ ਦਾ ਫੈਸਲਾ ਪਲਟਿਆBunty09/01/2024 by Bunty09/01/20240121 ਨਵੀਂ ਦਿੱਲੀ – ਗੁਜਰਾਤ ਦੰਗਿਆਂ ਦੌਰਾਨ 5 ਮਹੀਨਿਆਂ ਦੀ ਗਰਭਵਤੀ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਉਸ ਦੀ ਮਾਂ ਅਤੇ ਤਿੰਨ ਹੋਰ ਔਰਤਾਂ
Indiaਗਲੋਬਲ ਇਨਵੈਸਟਰਸ ਮੀਟ 2024 : ਤਾਮਿਲਨਾਡੂ ’ਚ ਨਿਵੇਸ਼ ਦੀ ਬਰਸਾਤ, ਲੋਕਾਂ ਨੂੰ ਮਿਲੇਗਾ ਰੋਜ਼ਗਾਰBunty09/01/2024 by Bunty09/01/20240120 ਨਵੀਂ ਦਿੱਲੀ – ਗਲੋਬਲ ਇਨਵੈਸਟਰਸ ਮੀਟ 2024 ਦੌਰਾਨ ਚੇਨਈ ਦੇ ਤਾਮਿਲਨਾਡੂ ’ਚ ਨਿਵੇਸ਼ ਦੀ ਬਰਸਾਤ ਹੋਈ। ਕਈ ਕੰਪਨੀਆਂ ਨੇ ਹਜ਼ਾਰਾਂ ਕਰੋੜ ਦਾ ਨਿਵੇਸ਼ ਕਰਨ ਦਾ
Indiaਸਾਨੂੰ ਆਪਣੇ ਗੁਰੂਆਂ ਦੀ ਸਲਾਹ ਅਨੁਸਾਰ ਕਰਨੀ ਚਾਹੀਦੀ ਹੈ ਖੇਤੀ : ਪੀਐਮ ਮੋਦੀBunty09/01/2024 by Bunty09/01/20240100 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ
Indiaਅਦਾਲਤ ਨੇ ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਈਡੀ ਤੋਂ ਮੰਗਿਆ ਜਵਾਬBunty09/01/2024 by Bunty09/01/20240109 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ
Indiaਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰBunty09/01/2024 by Bunty09/01/20240106 ਪੰਚਕੂਲਾ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ
Indiaਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ਲਈ ਜਨਤਾ ਤੋਂ ਮੰਗੇ ਸੁਝਾਅBunty09/01/2024 by Bunty09/01/20240145 ਨਵੀਂ ਦਿੱਲੀ – ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਬਣੀ ਕਮੇਟੀ ਨੇ ‘ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ
Indiaਆਊਟਸੋਰਸਿੰਗ ਪੋਲਿਸੀ ਨੂੰ ਤਰਕਸੰਗਤ ਬਣਾ ਕੇ ਹੁਣ ਕਬੂਤਰਬਾਜੀ, ਗੈਰ ਕਾਨੂੰਨੀ ਢੰਗ ਤੇ ਡੋਂਕੀ ਦੇ ਰਸਤੇ ਤੋਂ ਨੌਕਰੀ ਲਈ ਵਿਦੇਸ਼ਾਂ ਵਿਚ ਜਾਣ ਵਾਲੇ ਨੌਜੁਆਨਾਂ ਦੀ ਮੁੱਖ ਮੰਤਰੀ ਨੇ ਲਈ ਸਾਰBunty09/01/2024 by Bunty09/01/20240106 ਪੰਚਕੂਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੱਚੇ ਕਰਮਚਾਰੀਆਂ ਨੂੰ ਠੇਕੇਦਾਰਾਂ ਦੇ ਚੰਗੁੱਲ ਤੋਂ ਬਚਾਉਣ ਲਈ ਆਉਟਸੋਰਸਿੰਗ ਪੋਲਿਸੀ ਨੂੰ ਤਰਕਸੰਗਤ ਬਣਇਆ ਹੈ।
Indiaਕੇਜਰੀਵਾਲ ਅਤੇ ਸੀ.ਐਮ. ਮਾਨ ਨੇ ਜੇਲ੍ਹ ’ਚ ਬੰਦ ਆਪ ਵਿਧਾਇਕ ਨਾਲ ਕੀਤੀ ਮੁਲਾਕਾਤ, ਭਾਜਪਾ ਤੇ ਵਿੰਨਿ੍ਹਆ ਨਿਸ਼ਾਨਾBunty09/01/2024 by Bunty09/01/2024094 ਰਾਜਪੀਪਲਾ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਹਮਰੁਤਬਾ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ