Internationalਰੂਸ-ਯੂਕ੍ਰੇਨ ਜੰਗ ਦੌਰਾਨ ਪੁਤਿਨ ਨੇ ਵਿਦੇਸ਼ੀਆਂ ਨੂੰ ਦਿੱਤਾ ਨਾਗਰਿਕਤਾ ਦਾ ਆਫ਼ਰBunty06/01/2024 by Bunty06/01/20240127 ਮਾਸਕੋ – ਯੂਕ੍ਰੇਨ ਨਾਲ ਚੱਲ ਰਹੇ ਯੁੱਧ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਵਿਚ ਯੂਕ੍ਰੇਨ ਵਿੱਚ ਉਸਦੇ
Punjabਨਹੀਂ ਰਹੇ ਬਲਵੰਤ ਸਿੰਘ ਨੰਦਗੜ੍ਹBunty06/01/2024 by Bunty06/01/2024092 ਤਲਵੰਡੀ ਸਾਬੋ – ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਜੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ
Sportਆਈ. ਸੀ. ਸੀ. ਵਨਡੇ ਕ੍ਰਿਕਟਰ ‘‘ਆਫ ਦਿ ਈਅਰ ਐਵਾਰਡ’ ਮਹਿਲਾ ਖਿਡਾਰੀਆਂ ਦੀ ਸੂਚੀ ’ਚ ਕੋਈ ਵੀ ਭਾਰਤੀ ਸ਼ਾਮਲ ਨਹੀਂBunty06/01/2024 by Bunty06/01/2024099 ਦੁਬਈ – ਆਈਸੀਸੀ ਨੇ ਵਨਡੇ ਮਹਿਲਾ ਪਲੇਅਰ ਆਫ ਦਿ ਈਅਰ ਐਵਾਰਡ ਲਈ ਸੂਚੀ ਜਾਰੀ ਕਰ ਦਿੱਤੀ ਹੈ। ਆਸਟ੍ਰੇਲੀਆ ਦੀ ਸਟਾਰ ਆਲਰਾਊਂਡਰ ਐਸ਼ਲੇ ਗਾਰਡਨਰ ਅਤੇ ਨਿਊਜ਼ੀਲੈਂਡ
Internationalਤਾਨਾਸ਼ਾਹ ਕਿਮ ਜੋਂਗ ਉਨ ਨੇ ਤੜਕਸਾਰ ਮਚਾਈ ਹਲਚਲ, ਦੱਖਣੀ ਕੋਰੀਆ ’ਤੇ ਦਾਗ਼ੇ 200 ਤੋਂ ਵੱਧ ਗੋਲੇBunty06/01/2024 by Bunty06/01/20240184 ਸਿਓਲ – ਦੱਖਣੀ ਕੋਰੀਆ ‘ਤੇ ਸ਼ੁੱਕਰਵਾਰ ਸਵੇਰੇ 200 ਤੋਂ ਜ਼ਿਆਦਾ ਤੱਟਵਰਤੀ ਤੋਪਾਂ ਦੇ ਗੋਲੇ ਦਾਗੇ ਗਏ। ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ
Indiaਗਾਜ਼ਾ ’ਚ ਭਿਆਨਕ ਯੁੱਧ ਜਾਰੀ, ਮਿ੍ਰਤਕਾਂ ਦੀ ਗਿਣਤੀ 22 ਹਜ਼ਾਰ ਤੋਂ ਪਾਰBunty06/01/2024 by Bunty06/01/20240287 ਗਾਜ਼ਾ – ਗਾਜ਼ਾ ਅਤੇ ਇਜ਼ਰਾਈਲੀ ਫੌਜ਼ਾਂ ਵਿਚਾਲੇ ਭਿਆਨਕ ਯੁੱਧ ਜਾਰੀ ਹੈ। ਇਸ ਦੌਰਾਨ ਫਿਲਸਤੀਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅਕਤੂਬਰ 2023 ਵਿੱਚ ਸ਼ੁਰੂ ਹੋਈ
Indiaਓਮ ਬਿਰਲਾ ਨੇ ਬੁਲਗਾਰੀਆ ਗਣਰਾਜ ਦੇ ਵਫ਼ਦ ਨਾਲ ਮੀਟਿੰਗ ਕੀਤੀBunty06/01/2024 by Bunty06/01/20240258 ਨਵੀਂ ਦਿੱਲੀ – ਲੋਕ ਸਭਾ ਦੇ ਸਪੀਕਰ, ਸ਼੍ਰੀ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਬੁਲਗਾਰੀਆ ਗਣਰਾਜ ਦੀ ਨੈਸ਼ਨਲ ਅਸੈਂਬਲੀ ਦੇ ਪ੍ਰਧਾਨ, ਸ਼੍ਰੀ ਰੋਜ਼ੇਨ
Bollywoodਹਿੰਦੀ, ਕੰਨੜ, ਤਾਮਿਲ ਅਤੇ ਤੇਲਗੂ ਭਾਸ਼ਾ ਦੀਆਂ ਫਿਲਮਾਂ ਵਿੱਚ ਕੰਮ ਕਰਨ ਲਈ ਜਾਣੀ ਜਾਂਦੀ ਕ੍ਰਿਤੀ ਖਰਬੰਦਾBunty06/01/2024 by Bunty06/01/20240150 ਕ੍ਰਿਤੀ ਖਰਬੰਦਾ (ਜਨਮ 29 ਅਕਤੂਬਰ 1990) ਇੱਕ ਭਾਰਤੀ ਫਿਲਮ ਅਦਾਕਾਰਾ ਅਤੇ ਮਾਡਲ ਹੈ ਜੋ ਹਿੰਦੀ, ਕੰਨੜ, ਤਾਮਿਲ ਅਤੇ ਤੇਲਗੂ ਭਾਸ਼ਾ ਦੀਆਂ ਫਿਲਮਾਂ ਵਿੱਚ ਕੰਮ ਕਰਨ
Punjabਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼Bunty06/01/2024 by Bunty06/01/20240232 ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ
Punjabਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂBunty06/01/2024 by Bunty06/01/20240255 ਵਿਸ਼ਾਖਾਪਟਨਮ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ
Punjabਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀBunty06/01/2024 by Bunty06/01/20240154 ਚੰਡੀਗੜ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ