Internationalਚੋਣਾਂ ਤੋਂ ਪਹਿਲਾਂ ਡਾ: ਸਵੇਰਾ ਪ੍ਰਕਾਸ਼ ਦਾ ਵੱਡਾ ਬਿਆਨ, ਕਿਹਾ-ਪਾਕਿਸਤਾਨ ਨੂੰ ਮੋਦੀ ਵਰਗੇ ਨੇਤਾ ਦੀ ਲੋੜBunty01/01/2024 by Bunty01/01/20240106 ਇਸਲਾਮਾਬਾਦ – ਪਾਕਿਸਤਾਨ ਵਿੱਚ 8 ਫ਼ਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਪਾਕਿਸਤਾਨ ’ਚ ਸਿਆਸੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ। ਚੋਣਾਂ
Internationalਅਦਾਲਤ ’ਚ ਪਾਕਿ ਦੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਜੇਲ੍ਹ ’ਚ ਮੇਰੇ ’ਤੇ ਤਸ਼ੱਦਦ ਹੋਇਆBunty01/01/2024 by Bunty01/01/20240137 ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਧਮਕਾਉਣ ਤੋਂ ਬਾਅਦ ਪਾਕਿਸਤਾਨ ਪੁਲੀਸ ਹੁਣ ਉਸ ਨੂੰ ਹੱਥਕੜੀ
Internationalਯੂ. ਕੇ. ’ਚ ਬ੍ਰਿਟਿਸ਼ ਸਿੱਖ ਡਾ: ਅੰਮ੍ਰਿਤਪਾਲ ਸਿੰਘ ਸਮੇਤ 1200 ਲੋਕ ਅਸਾਧਾਰਨ ਪ੍ਰਾਪਤੀਆਂ ਲਈ ਹੋਣਗੇ ਸਨਮਾਨਿਤBunty01/01/2024 by Bunty01/01/20240117 ਲੰਡਨ – ਮਹਾਰਾਜਾ ਚਾਰਲਸ ਤੀਜੇ ਨੇ ਬਰਤਾਨੀਆ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਦਵਾਈ ਦੇ ਖੇਤਰ ਵਿੱਚ ਸਰਗਰਮ ਰਹੇ ਡਾ: ਅੰਮ੍ਰਿਤਪਾਲ ਸਿੰਘ ਹਾਂਗਿਨ ਨੂੰ
Punjabਸੁਨੀਲ ਜਾਖੜ ਦਾ ਝੂਠ ਆਇਆ ਸਾਹਮਣੇ, ਜਾਖੜ ਪੰਜਾਬ ਦੇ ਲੋਕਾਂ ਤੋਂ ਮੰਗਣ ਮਾਫੀ*Bunty01/01/2024 by Bunty01/01/2024090 *ਚੰਡੀਗੜ੍ਹ – ਗਣਤੰਤਰ ਦਿਵਸ ਦੀ ਝਾਕੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਇਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਹਮਲਾ ਬੋਲਿਆ
Punjabਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਹਰਭਜਨ ਸਿੰਘ ਈ.ਟੀ.ਓBunty01/01/202401/01/2024 by Bunty01/01/202401/01/20240100 ਚੰਡੀਗੜ੍ਹ – ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ
Punjabਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ ‘ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ’ ਨਾਲ ਨਹੀਂ ਜੋੜਿਆ ਜਾ ਸਕਦਾ-ਮੁੱਖ ਮੰਤਰੀBunty01/01/2024 by Bunty01/01/20240341 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’
Punjabਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂBunty01/01/2024 by Bunty01/01/2024087 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ
Punjabਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀBunty01/01/2024 by Bunty01/01/2024094 ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ
Punjabਅਯੁੱਧਿਆ ਧਾਮ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਮਹਾਂਰਿਸ਼ੀ ਵਾਲਮੀਕਿ ਦੇ ਨਾਂ ‘ਤੇ ਰੱਖ ਕੇ ਮੋਦੀ ਸਰਕਾਰ ਨੇ ਵਾਲਮੀਕਿ ਭਾਈਚਾਰੇ ਨੂੰ ਦਿੱਤਾ ਵੱਡਾ ਸਨਮਾਨ- ਡਾ. ਅਟਵਾਲBunty01/01/2024 by Bunty01/01/20240114 ਅਮ੍ਰਿਤਸਰ – ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਭਾਰਤੀਜਨਤਾ ਪਾਰਟੀ ਦੇ ਦਲਿਤ ਆਗੂ ਡਾ. ਚਰਨਜੀਤ ਸਿੰਘ ਅਟਵਾਲ ਨੇ
Australia & New Zealandਆਸਟ੍ਰੇਲੀਆ ਅਤੇ ਨਿਊਜ਼ੀਲੈਂਡ ‘ਚ ਨਵੇਂ ਸਾਲ 2024 ਦਾ ਸ਼ਾਨਦਾਰ ਸਵਾਗਤ, ਕੀਤੀ ਗਈ ਆਤਿਸ਼ਬਾਜ਼ੀBunty01/01/2024 by Bunty01/01/20240149 ਕੈਨਬਰਾ – ਨਿਊਜ਼ੀਲੈਂਡ ਨੇ ਸਭ ਤੋਂ ਪਹਿਲਾਂ ਸਾਲ 2024 ਦਾ ਸਵਾਗਤ ਕੀਤਾ ਹੈ। ਇਸ ਮੌਕੇ ਆਤਿਸ਼ਬਾਜ਼ੀ ਕੀਤੀ ਗਈ। ਤਾਮਾਕੀ ਮਕੌਰਾਊ ਆਕਲੈਂਡ ਨਵੇਂ ਸਾਲ ਦਾ ਸੁਆਗਤ