Punjabਅੰਮ੍ਰਿਤਸਰ ਹਵਾਈ ਅੱਡੇ ’ਤੇ ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤBunty30/12/2023 by Bunty30/12/20230157 ਅੰਮ੍ਰਿਤਸਰ – ਇਥੋਂ ਦੇ ਹਵਾਈ ਅੱਡੇ ਵਿਖੇ ਤਾਇਨਾਤ ਕਸਟਮ ਵਿਭਾਗ ਨੇ ਦੁਬਈ ਤੋਂ ਹਵਾਈ ਉਡਾਣ ਰਾਹੀਂ ਪੁੱਜੇ ਯਾਤਰੀ ਕੋਲੋਂ 67 ਲੱਖ ਰੁਪਏ ਦਾ ਕਿਲੋ ਤੋਂ
Indiaਉੱਤਰ ਪੱਛਮੀ ਭਾਰਤ ’ਚ ਸੰਘਣੀ ਧੁੰਦ, 100 ਉਡਾਣਾਂ ’ਚ ਦੇਰੀ ਤੇ ਰੇਲ ਆਵਾਜਾਈ ਪ੍ਰਭਾਵਿਤBunty30/12/2023 by Bunty30/12/20230154 ਨਵੀਂ ਦਿੱਲੀ – ਅੱਜ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ 100 ਉਡਾਣਾਂ ’ਚ ਦੇਰੀ ਹੋਈ ਤੇ ਕੁੱਝ ਰੱਦ ਕਰ ਦਿੱਤੀਆਂ। ਏਅਰਲਾਈਨਜ਼
Indiaਮੋਦੀ ਦੇ ਦੌਰੇ ਲਈ ਅਯੁੱਧਿਆ ਪੂਰੀ ਤਰ੍ਹਾਂ ਤਿਆਰ, ਫੁੱਲਾਂ ਨਾਲ ਸਜਾਏ ਸ਼ਹਿਰ ’ਚ ਸੁਰੱਖਿਆ ਦੇ ਪੁਖ਼ਤਾ ਬੰਦੋਬਸਤBunty30/12/2023 by Bunty30/12/20230104 ਅਯੁੱਧਿਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 30 ਦਸੰਬਰ ਨੂੰ ਹੋਣ ਵਾਲੀ ਫੇਰੀ ਲਈ ਅਯੁੱਧਿਆ ਪੂਰੀ ਤਰ੍ਹਾਂ ਤਿਆਰ ਹੈ ਅਤੇ ਸ਼ਹਿਰ ਨੂੰ ਫੁੱਲਾਂ, ਕੰਧ-ਚਿੱਤਰਾਂ ਅਤੇ
Punjabਆਮ ਆਦਮੀ ਪਾਰਟੀ ਨੇ ਸੁਨੀਲ ਜਾਖੜ ਨੂੰ ਕੀਤਾ ਸਵਾਲ, ਪੁੱਛਿਆ- ਪੰਜਾਬ ਦੀ ਝਾਂਕੀ ਦਾ ਕਾਨਸੈਪਟ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਮੌਜੂਦ ਹੈ, ਦੱਸੋ ਕਿੱਥੇ ਹੈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ?Bunty30/12/2023 by Bunty30/12/20230127 ਚੰਡੀਗੜ੍ਹ – ਗਣਤੰਤਰ ਦਿਵਸ ਝਾਂਕੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ
Punjabਮੁੱਖ ਮੰਤਰੀ ਤੇ ਡੀ ਜੀ ਪੀ ਦੱਸਣ ਕਿ ਉਹ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ ਤਿਆਰ ਕਰਨ ਲਈ ਪੱਬਾਂ ਭਾਰ ਕਿਉਂ ਹਨ: ਅਕਾਲੀ ਦਲBunty30/12/2023 by Bunty30/12/20230263 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਨੂੰ ਪੁੱਛਿਆਕਿ ਉਹ ਦੱਸਣ ਕਿ ਉਹ
Punjabਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨBunty30/12/2023 by Bunty30/12/20230151 ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ
Punjabਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜBunty30/12/2023 by Bunty30/12/20230246 ਚੰਡੀਗੜ੍ਹ – ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ
Punjabਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈBunty30/12/2023 by Bunty30/12/20230267 ਲੁਧਿਆਣਾ – ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ
Punjabਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤBunty30/12/2023 by Bunty30/12/20230107 ਲੁਧਿਆਣਾ – ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ
Punjabਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀBunty30/12/2023 by Bunty30/12/20230118 ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ