Indiaਨਵੀਂ ਦਿੱਲੀ ’ਚ ਇਜ਼ਰਾਇਲੀ ਅੰਬੈਸੀ ਨੇੜੇ ਧਮਾਕਾ, ਸੁਰੱਖਿਆ ਏਜੰਸੀਆਂ ਅਲਰਟBunty27/12/2023 by Bunty27/12/2023098 ਨਵੀਂ ਦਿੱਲੀ – ਨਵੀਂ ਦਿੱਲੀ ਸਥਿਤ ਇਜ਼ਰਾਇਲੀ ਦੂਤਘਰ ਦੇ ਪਿੱਛੇ ਖਾਲੀ ਪਲਾਟ ’ਚ ਧਮਾਕੇ ਦੀ ਸੂਚਨਾ ਮਿਲੀ ਹੈ। ਮੌਕੇ ’ਤੇ ਸੁਰੱਖਿਆ ਬਲ ਪਹੁੰਚ ਗਿਆ ਹੈ।
Indiaਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ, ਰੋਹਤਕ ਦੇ 18ਵੇਂ ਕੰਨਵੋਕੇਸ਼ਨ ਸਮਾਰੋਹ ਵਿਚ ਕੀਤੀ ਸ਼ਿਰਕਤBunty27/12/2023 by Bunty27/12/20230106 ਚੰਡੀਗੜ੍ਹ – ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਧੀਪ ਧਨਖੜ ਨੇ ਅੱਜ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਰੋਹਤਕ ਵਿਚ ਪ੍ਰਬੰਧਿਤ 18ਵੇਂ ਕਨਵੋਕੇਸ਼ਨ ਸਮਾਰੋਹ ਵਿਚ ਖੋਜਕਾਰਾਂ ਨੂੰ ਪੀਏਚਡੀ ਦੀ
Punjabਵੀਰ ਬਾਲ ਦਿਵਸ ‘ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨBunty27/12/2023 by Bunty27/12/20230158 ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਾਂ ਵੱਲੋਂ ਦਿਖਾਏ ਗਏ ਮਾਰਗ ‘ਤੇ ਚਲਦੇ ਹੋਏ ਦੇਸ਼ ਤੇ
Punjabਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਜੋੜਮੇਲ ਦੀ ਹੋਈ ਆਰੰਭਤਾ Bunty27/12/2023 by Bunty27/12/20230209 ਫ਼ਤਹਿਗੜ੍ਹ ਸਾਹਿਬ – ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ
Punjabਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨBunty27/12/2023 by Bunty27/12/20230266 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ
Punjabਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀBunty27/12/2023 by Bunty27/12/20230252 ਚੰਡੀਗੜ੍ਹ – ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ
Punjabਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼Bunty27/12/2023 by Bunty27/12/20230264 ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ
Bollywoodਅਰਬਾਜ਼ ਦੇ ਦੂਜੇ ਵਿਆਹ ਦੌਰਾਨ ਮਲਾਇਕਾ ਅੱਧੀ ਰਾਤ ਨੂੰ ਸੜਕ ’ਤੇ ਇਸ ਹਾਲਤ ’ਚ ਆਈ ਨਜ਼ਰBunty26/12/2023 by Bunty26/12/20230180 ਮੁੰਬਈ – ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਭਰਾ ਅਰਬਾਜ਼ ਖ਼ਾਨ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਅਰਬਾਜ਼ ਨੇ ਬੀਤੇ ਦਿਨੀਂ ਆਪਣੀ
Sportਮੰਜੂ ਰਾਣੀ, ਸਾਕਸ਼ੀ ਚੌਧਰੀ ਪੁੱਜੀਆਂ ਕੁਆਰਟਰ ਫਾਈਨਲ ‘ਚBunty26/12/2023 by Bunty26/12/20230196 ਗ੍ਰੇਟਰ ਨੋਇਡਾ – ਵਿਸ਼ਵ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗਮਾ ਜੇਤੂ ਮੰਜੂ ਰਾਣੀ ਅਤੇ ਦੋ ਵਾਰ ਦੀ ਯੁਵਾ ਵਿਸ਼ਵ ਚੈਂਪੀਅਨ ਸਾਕਸ਼ੀ ਚੌਧਰੀ ਨੇ ਸੋਮਵਾਰ ਨੂੰ ਆਪਣੇ-ਆਪਣੇ
Indiaਦੇਸ਼ ’ਚ ਕੋਰੋਨਾ ਦੇ 628 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,054 ਹੋਈBunty26/12/2023 by Bunty26/12/20230200 ਨਵੀਂ ਦਿੱਲੀ – ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 628 ਨਵੇਂ ਮਾਮਲੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,054 ਹੋ