Internationalਇਜ਼ਰਾਈਲ ਦੇ ਹਮਲੇ ’ਚ ਹੁਣ ਤਕ 20 ਹਜ਼ਾਰ ਤੋਂ ਵੱਧ ਫ਼ਲਸਤੀਨੀਆਂ ਦੀ ਮੌਤBunty26/12/2023 by Bunty26/12/20230104 ਗਾਜ਼ਾ – ਇਸਰਾਈਲ ਵਲੋਂ ਕੱਟੜਪੰਥੀ ਸਮੂਹ ਹਮਾਸ ਨੂੰ ਖ਼ਤਮ ਕਰਨ ਲਈ ਗਾਜ਼ਾ ਵਿੱਚ ਸ਼ੁਰੂ ਕੀਤੀ ਜੰਗ ਵਿੱਚ ਹੁਣ ਤਕ 20,000 ਤੋਂ ਵੱਧ ਫ਼ਲਸਤੀਨੀ ਨਾਗਰਿਕਾਂ ਦੀ
Internationalਬ੍ਰਿਟੇਨ ’ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰਤBunty26/12/2023 by Bunty26/12/2023081 ਲੰਡਨ – ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਇੱਕ 28 ਸਾਲਾ ਨੌਜਵਾਨ ਨੂੰ ਸ਼ੌਪਿੰਗ ਸੈਂਟਰ ਦੀ ਕਾਰ ਪਾਰਕਿੰਗ ਵਿੱਚ ਆਪਣੀ ਅਲੱਗ ਰਹਿ ਰਹੀ ਪਤਨੀ ’ਤੇ ਹਮਲਾ
International23 ਸਾਲਾ ਕੁੜੀ ਬਣੀ ਕਰੋੜਪਤੀ!Bunty26/12/2023 by Bunty26/12/20230289 ਟੌਰੰਟੋ – ਲਿਲੀ ਜ਼ਰੇਮਬਾ 23 ਸਾਲ ਦੀ ਹੈ ਅਤੇ ਹੁਣ ਕਰੋੜਪਤੀ ਬਣ ਚੁੱਕੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਨ੍ਹਾਂ ਨੇ 8 ਕਰੋੜ
Indiaਰਾਜਪਾਲ ਨੇ ਮੱਧ ਪ੍ਰਦੇਸ਼ ਦੇ 28 ਮੰਤਰੀਆਂ ਨੂੰ ਸਹੁੰ ਚੁਕਾਈBunty26/12/2023 by Bunty26/12/20230140 ਭੋਪਾਲ – ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂ ਭਾਈ ਪਟੇਲ ਨੇ ਸੋਮਵਾਰ ਨੂੰ ਰਾਜ ਭਵਨ ਵਿਚ ਇਕ ਸਮਾਰੋਹ ਵਿਚ ਮੁੱਖ ਮੰਤਰੀ ਮੋਹਨ ਯਾਦਵ ਦੇ ਮੰਤਰੀ ਮੰਡਲ
Indiaਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਮੇਰੇ ਲਈ ਸਭ ਤੋਂ ਵੱਡੀਆਂ ਚਾਰ ਜਾਤਾਂ: ਪੀ.ਐਮ. ਮੋਦੀBunty26/12/2023 by Bunty26/12/20230107 ਇੰਦੌਰ – ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਦੇਸ਼ ’ਚ ਜਾਤੀ ਜਨਗਣਨਾ ਦੀ ਮੰਗ ਨੂੰ ਤੇਜ਼ ਕਰਨ ਦਰਮਿਆਨ ਪ੍ਰਧਾਨ ਮੰਤਰੀ
Indiaਮੇਰਾ ਕੁਸ਼ਤੀ ਨਾਲ ਕੋਈ ਲੈਣ-ਦੇਣ ਨਹੀਂ, ਮੈਂ ਇਸ ਤੋਂ ਸਾਰੇ ਸਬੰਧ ਤੋੜ ਲਏ ਨੇ: ਬ੍ਰਿਜ ਭੂਸ਼ਨBunty26/12/2023 by Bunty26/12/20230173 ਨਵੀਂ ਦਿੱਲੀ – ਭਾਜਪਾ ਦੇ ਸੰਸਦ ਮੈਂਬਰ ਅਤੇ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਅੱਜ ਖੇਡ ਤੋਂ ਸਾਰੇ ਸਬੰਧ ਤੋੜ ਲਏ
Indiaਭਾਰਤ ਮੰਡਪਮ ’ਚ ਮਨਾਇਆ ਜਾਵੇਗਾ ਵੀਰ ਬਾਲ ਦਿਵਸ, ਪੀ.ਐਮ. ਮੋਦੀ ਵੀ ਹੋਣਗੇ ਸ਼ਾਮਲBunty26/12/2023 by Bunty26/12/20230103 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਦਸੰਬਰ ਯਾਨੀ ਮੰਗਲਵਾਰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ’ਵੀਰ ਬਾਲ ਦਿਵਸ’ ’ਤੇ ਆਯੋਜਿਤ
Indiaਅਨੁਸ਼ਾਸਨ ਹੀ ਸੁਸਾਸ਼ਨ ਦਾ ਆਧਾਰ : ਮਨੋਹਰ ਲਾਲBunty26/12/2023 by Bunty26/12/20230119 ਪੰਚਕੂਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਵਿਵਸਥਾ ਬਦਲਣ ਦਾ ਯਤਨ ਕੀਤਾ ਹੈ ਅਤੇ ਉਨ੍ਹਾਂ ਨੇ
Punjabਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਅੱਜ ਹੋਵੇਗੀ ਸਲਾਨਾ ਸ਼ਹੀਦੀ ਜੋੜ ਮੇਲ ਦੀ ਆਰੰਭਤਾ ਸ਼ਹੀਦੀ ਜੋੜ ਮੇਲ ਮੌਕੇ ਨਤਮਸਤਕ ਹੋਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ : ਐਡਵੋਕੇਟ ਧਾਮੀ Bunty26/12/2023 by Bunty26/12/20230102 ਫ਼ਤਹਿਗੜ੍ਹ ਸਾਹਿਬ – ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ
Punjabਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟBunty26/12/2023 by Bunty26/12/20230252 ਚੰਡੀਗੜ੍ਹ – ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ