ਸ਼੍ਰੋਮਣੀ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ
