Punjabਮੁਲਾਜ਼ਮਾਂ ਦੀਆਂ ਤਰੱਕੀਆਂ ਦੋ ਮਹੀਨੇ ’ਚ ਕੀਤੀਆਂ ਜਾਣ : ਮਾਨBunty22/12/2023 by Bunty22/12/2023098 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ
Indiaਕੋਰੋਨਾ ਕੇਸਾਂ ਵਿੱਚ ਆਈ ਤੇਜ਼ੀBunty22/12/2023 by Bunty22/12/20230119 ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਨਵੇਂ ਸਬ-ਵੇਰੀਐਂਟ ਜੇ ਐਨ1 ਦੀ ਐਂਟਰੀ ਨਾਲ ਦੇਸ਼ ਵਿਚ ਹਲਚਲ ਮਚ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ
Indiaਸਾਂਸਦਾਂ ਦੀ ਮੁਅੱਤਲੀ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਵਿਜੇ ਚੌਕ ਤਕ ਰੋਸ ਮਾਰਚBunty22/12/2023 by Bunty22/12/20230131 ਨਵੀਂ ਦਿੱਲੀ – ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਰੋਸ ਮਾਰਚ
Indiaਭਾਈ ਰਾਜੋਆਣਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਦਾ ਵੱਡਾ ਬਿਆਨ ਜਿਸ ਨੂੰ ਗ਼ਲਤੀ ਦਾ ਅਹਿਸਾਸ ਨਹੀਂ, ਉਸ ਨੂੰ ਮੁਆਫ਼ੀ ਕਾਹਦੀ: ਅਮਿਤ ਸ਼ਾਹBunty22/12/2023 by Bunty22/12/20230110 ਨਵੀਂ ਦਿੱਲੀ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Indiaਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲਾ ਪੁੰਛ ’ਚ ਫ਼ੌਜ ਦੇ ਟਰੱਕ ’ਤੇ ਹਮਲੇ ਦੌਰਾਨ ਤਿੰਨ ਜਵਾਨ ਸ਼ਹੀਦBunty22/12/2023 by Bunty22/12/20230117 ਪੁੰਛ: – ਜੰਮੂ-ਕਸ਼ਮੀਰ ਦੇ ਪੁੰਛ ਦੇ ਸੂਰਨਕੋਟ ’ਚ ਇਕ ਫ਼ੌਜੀ ਵਾਹਨ ’ਤੇ ਅੱਤਵਾਦੀ ਹਮਲਾ ਹੋਇਆ ਹੈ।ਇਸ ਹਮਲੇ ’ਚ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂਕਿ ਕਈਆਂ
Indiaਲੋਕ ਸਭਾ ਦੇ 3 ਹੋਰ ਮੈਂਬਰ ਸਦਨ ’ਚੋਂ ਮੁਅੱਤਲ ਸਦਨ ਅਣਮਿੱਥੇ ਸਮੇਂ ਲਈ ਉਠਾਇਆBunty22/12/2023 by Bunty22/12/20230347 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਬਾਕੀ ਸਮੇਂ ਲਈ ਕਾਂਗਰਸ ਦੇ ਡੀਕੇ ਸੁਰੇਸ਼, ਦੀਪਕ ਬੈਜ ਅਤੇ ਨਕੁਲ ਨਾਥ ਨੂੰ ਲੋਕ ਸਭਾ ਤੋਂ
Indiaਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾBunty22/12/2023 by Bunty22/12/20230126 ਨਵੀਂ ਦਿੱਲੀ – ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨੂੰ ਲੈ ਕੇ ਉਨ੍ਹਾਂ ਦਾ ਮੁੱਖ ਮੁੱਦਾ ਉਸ ਦੇਸ਼ ’ਚ ਸਰਗਰਮ ਭਾਰਤ ਵਿਰੋਧੀ ਤੱਤਾਂ ਨੂੰ
Indiaਆਬਕਾਰੀ ਨੀਤੀ ਮਾਮਲਾ ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਜਨਵਰੀ ਤਕ ਵਧਾਈBunty22/12/2023 by Bunty22/12/2023091 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਆਬਕਾਰੀ ਨੀਤੀ ਘਪਲੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਦੀ
Indiaਭਾਰਤ ਦੀ ਧਰਤੀ ਮੁਸਲਮਾਨਾਂ ਲਈ ਸਵਰਗ ਹੈ : ਮੋਦੀBunty22/12/2023 by Bunty22/12/20230180 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਧਰਤੀ ਨੂੰ ਮੁਸਲਮਾਨਾਂ ਲਈ ਸਵਰਗ ਦੱਸਿਆ ਹੈ। ਵਿਦੇਸ਼ੀ ਅਖਬਾਰ ਨੂੰ ਦਿੱਤੇ ਇੰਟਰਵਿਊ ’ਚ ਇਕ ਸਵਾਲ
Punjabਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ Bunty22/12/2023 by Bunty22/12/2023097 ਚੰਡੀਗੜ੍ਹ – ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ