Indiaਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਵੀ ਭਾਜਪਾ ਦੇ ਤਲਖ਼ ਤੇਵਰ, ਗੋਬਰ ਲੈ ਕੇ ਪਹੁੰਚੇ ਵਿਧਾਇਕBunty21/12/2023 by Bunty21/12/20230112 ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਰਵੱਈਆ ਦਿਖਾਉਾਂਦੇਹੋਏ ਸਦਨ ਦੀ ਕਾਰਵਾਈ
Indiaਯੂਗਾਂਡਾ ਦੀ ਔਰਤ 8.9 ਕਰੋੜ ਦੀ ਕੋਕੀਨ ਨਾਲ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰBunty21/12/2023 by Bunty21/12/20230269 ਮੁੰਬਈ – ਯੂਗਾਂਡਾ ਦੀ ਇਕ ਔਰਤ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 8.9 ਕਰੋੜ ਰੁਪਏ ਮੁੱਲ ਦੀ ਕੋਕੀਨ (ਨਸ਼ੀਲੇ ਪਦਾਰਥ) ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ
Internationalਅਮਰੀਕਾ ਵੱਲੋਂ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਦਾਅਵਿਆਂ ਤੇ ਪੀਐਮ ਮੋਦੀ ਦੀ ਪਹਿਲੀ ਪ੍ਰਤੀਕਿਰਿਆBunty21/12/2023 by Bunty21/12/20230182 ਲੰਡਨ – ਅਮਰੀਕਾ ’ਚ ਭਾਰਤੀ ਅਧਿਕਾਰੀ ’ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Sportਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ ਮੁਹੰਮਦ ਸ਼ਮੀ ਸਣੇ 26 ਖਿਡਾਰੀਆਂ ਨੂੰ ‘ਅਰਜੁਨ ਐਵਾਰਡ’Bunty21/12/2023 by Bunty21/12/20230109 ਨਵੀਂ ਦਿੱਲੀ – ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਰਤ
Internationalਆਪਣੇ ਹੀ ਦੇਸ਼ ’ਚ ਘਿਰੇ ਟਰੂਡੋ ਜ਼ਿਆਦਾਤਰ ਕੈਨੇਡੀਅਨਾਂ ਦਾ ਮੰਨਣਾ ਟਰੂਡੋ ਨੂੰ 2024 ’ਚ ਅਸਤੀਫ਼ਾ ਦੇਣਾ ਚਾਹੀਦੈBunty21/12/2023 by Bunty21/12/20230102 ਟੋਰਾਂਟੋ – ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘’ਚ ਭਾਰਤ ’ਤੇ ਦੋਸ਼ ਲਗਾਉਣ ਵਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਆਪਣੇ ਦੇਸ਼ ਦੇ
Internationalਕੋਲੋਰਾਡੋ ਤੋਂ ਚੋਣ ਨਹੀਂ ਲੜ ਸਕਣਗੇ ਟਰੰਪ ਸੰਸਦ ਹਿੰਸਾ ਲਈ ਦੱਸਿਆ ਜ਼ਿੰਮੇਵਾਰ, ਹੁਣ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇBunty21/12/2023 by Bunty21/12/20230112 ਵਾਸ਼ਿੰਗਟਨ – ਅਮਰੀਕਾ ਦੇ ਕੋਲੋਰਾਡੋ ਦੀ ਸੁਪਰੀਮ ਕੋਰਟ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ ਦਿੱਤਾ ਹੈ। ਕੋਲੋਰਾਡੋ ਨੇ ਟਰੰਪ ਨੂੰ ਮਾਰਚ ਦੇ ਰਾਸ਼ਟਰਪਤੀ
Internationalਹੁਣ ਕੀਨੀਆ ਵੀ ਭਾਰਤੀ ਸੈਲਾਨੀਆਂ ਨੂੰ ਦੇਵੇਗਾ ਵੀਜ਼ਾ ਫ੍ਰੀ ਐਂਟਰੀBunty21/12/2023 by Bunty21/12/20230118 ਨੈਰੋਬੀ – ਇਨ੍ਹੀਂ ਦਿਨੀਂ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤੀ ਸੈਲਾਨੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕੀਨੀਆ ਵੀ ਇਸ ਸੂਚੀ ਵਿੱਚ ਇੱਕ ਨਵਾਂ ਨਾਮ
Indiaਕੋਰੋਨਾ ਦੀ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੇਂਦਰ ਵੱਲੋਂ ਸਾਰੇ ਸੂਬਿਆਂ ਨੂੰ ਅਲਰਟ ਜਾਰੀBunty21/12/2023 by Bunty21/12/20230109 ਤਿਰੂਵਨੰਤਪੁਰਮ – ਦੇਸ਼ ਵਿੱਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ
Indiaਲੋਕ ਸਭਾ ’ਚੋਂ ਵਿਰੋਧੀ ਧਿਰ ਦੇ ਦੋ ਹੋਰ ਮੈਂਬਰ ਮੁਅੱਤਲBunty21/12/2023 by Bunty21/12/20230107 ਨਵੀਂ ਦਿੱਲੀ – ਲੋਕ ਸਭਾ ’ਚ ਤਖਤੀਆਂ ਦਿਖਾਉਣ ਅਤੇ ਸਦਨ ਦੀ ਉਲੰਘਣਾ ਕਰਨ ’ਤੇ ਵਿਰੋਧੀ ਧਿਰ ਦੇ ਦੋ ਹੋਰ ਮੈਂਬਰਾਂ ਨੂੰ ਬੁੱਧਵਾਰ ਨੂੰ ਸੰਸਦ ਦੇ
Indiaਸਰਕਾਰ ਜਮਹੂਰੀਅਤ ਦਾ ਗਲਾ ਘੁੱਟ ਰਹੀ ਹੈ: ਸੋਨੀਆBunty21/12/202321/12/2023 by Bunty21/12/202321/12/20230111 ਨਵੀਂ ਦਿੱਲੀ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ’ਚੋਂ ਵਿਰੋਧੀ ਧਿਰ ਦੇ 141 ਮੈਂਬਰਾਂ ਨੂੰ ਮੁਅੱਤਲ ਕਰਨ ’ਤੇ ਸਰਕਾਰ ’ਤੇ ਤਿੱਖਾ