Punjabਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’Bunty17/12/2023 by Bunty17/12/2023092 ਚੰਡੀਗੜ੍ਹ – ਭਲਕੇ (17 ਦਸੰਬਰ) ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’ ਹੋਵੇਗੀ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’
Punjabਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾBunty17/12/2023 by Bunty17/12/20230113 ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ
Punjab ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂBunty17/12/2023 by Bunty17/12/20230110 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ
Punjabਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰBunty17/12/2023 by Bunty17/12/20230108 ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ
Punjabਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ Bunty17/12/2023 by Bunty17/12/20230101 ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ
Punjabਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨBunty17/12/2023 by Bunty17/12/20230184 ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ
Punjabਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ ਸ. ਹਰਮੀਤ ਸਿੰਘ ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀBunty17/12/2023 by Bunty17/12/20230231 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ
Indiaਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰBunty16/12/2023 by Bunty16/12/20230131 ਜੈਪੁਰ – ਭਜਨ ਲਾਲ ਸ਼ਰਮਾ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨਾਲ ਦੋ ਉਪ ਮੁੱਖ
Indiaਜਬਰ ਜ਼ਿਨਾਹ ਦੇ ਮਾਮਲੇ ’ਚ ਭਾਜਪਾ ਵਿਧਾਇਕ ਨੂੰ ਸੁਣਾਈ ਗਈ 25 ਸਾਲ ਕੈਦ, ਲੱਗਾ 10 ਲੱਖ ਰੁਪਏ ਜੁਰਮਾਨਾBunty16/12/2023 by Bunty16/12/20230118 ਸੋਨਭੱਦਰ – ਉੱਤਰ ਪ੍ਰਦੇਸ਼ ਦੇ ਸੋਨਭੱਦਰ ਦੀ ਇਕ ਸੰਸਦ ਮੈਂਬਰ-ਵਿਧਾਇਕ (ਐੱਮਪੀ/ਐੱਮਐੱਲਏ) ਅਦਾਲਤ ਨੇ ਸ਼ੁੱਕਰਵਾਰ ਨੂੰ ਦੁਧੀ ਵਿਧਾਨ ਸਭਾ ਹਲਕੇ (ਅਨੁਸੂਚਿਤ ਜਨਜਾਤੀ ਲਈ ਰਾਖਵੀਂ ਸੀਟ) ਤੋਂ
Internationalਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ ਨਿਖਿਲ ਗੁਪਤਾ ਦੇ ਪਰਿਵਾਰ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾBunty16/12/2023 by Bunty16/12/2023096 ਅਮਰੀਕਾ – ਅਮਰੀਕਾ-ਆਧਾਰਿਤ ਵੱਖਵਾਦੀ ਆਗੂ ਅਤੇ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਭਾਰਤੀ ਨਾਗਰਿਕ ਅਤੇ ਇਸ