ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਅਤੇ ਉਸ ਨਾਲ ਸਬੰਧਤ ਘਟਨਾਵਾਂ ਅਤੇ ਇਹਨਾਂ ਦਰਦਨਾਕ
