Punjabਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀBunty08/12/2023 by Bunty08/12/20230271 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ
Punjabਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀBunty08/12/2023 by Bunty08/12/20230187 ਸ੍ਰੀ ਫਤਹਿਗੜ੍ਹ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ
Punjabਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ ਬੰਦੀ ਸਿੰਘਾਂ ਸਬੰਧੀ ਦਿੱਲੀ ਪ੍ਰਦਰਸ਼ਨ ਵਾਸਤੇ ਸਭ ਨਾਲ ਕਰਾਂਗਾ ਰਾਬਤਾ-ਐਡਵੋਕੇਟ ਧਾਮੀBunty08/12/2023 by Bunty08/12/20230143 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ
Punjabਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇBunty08/12/2023 by Bunty08/12/20230107 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ
Internationalਭਾਰਤ-ਕੈਨੇਡਾ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਭਾਰਤੀ ਵਿਦਿਆਰਥੀਆਂ ’ਤੇ ਆ ਰਿਹੈ ਨਜ਼ਰBunty07/12/2023 by Bunty07/12/20230111 ਓਟਾਵਾ – ਭਾਰਤ-ਕੈਨੇਡਾ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਹੁਣ ਭਾਰਤੀ ਵਿਦਿਆਰਥੀਆਂ ‘ਤੇ ਨਜ਼ਰ ਆ ਰਿਹਾ ਹੈ। ਇਸ ਸਾਲ ਦੇ ਦੂਜੇ ਅੱਧ ਵਿੱਚ ਕੈਨੇਡਾ ਵਿੱਚ
Sportਰੋਹਿਤ, ਕੋਹਲੀ ਤੇ ਬੁਮਰਾਹ ਤੋਂ ਬਿਨਾਂ ਹੀ ਦੱਖਣੀ ਅਫ਼ਰੀਕਾ ਲਈ ਰਵਾਨਾ ਹੋਈ ਭਾਰਤੀ ਟੀਮBunty07/12/2023 by Bunty07/12/20230129 ਬੈਂਗਲੋਰ – ਭਾਰਤੀ ਕ੍ਰਿਕਟ ਟੀਮ ਬੈਂਗਲੋਰ ਦੇ ਹਵਾਈ ਅੱਡੇ ਤੋਂ ਦੱਖਣੀ ਅਫਰੀਕਾ ਨੂੰ ਜਾਣ ਲਈ ਰਵਾਨਾ ਹੋ ਗਈ ਹੈ। ਭਾਰਤੀ ਟੀਮ ਦੱਖਣੀ ਅਫਰੀਕਾ ਨਾਲ 3
Internationalਦੇਵੇਨ ਪਾਰੇਖ ਕੌਮਾਂਤਰੀ ਵਿਕਾਸ ਵਿੱਤ ਨਿਗਮ ਦੇ ਬੋਰਡ ਆਫ਼ ਡਾਇਰੈਕਟਰਜ਼ ’ਚ ਨਾਮਜ਼ਦBunty07/12/2023 by Bunty07/12/20230107 ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਦੇਵੇਨ ਪਾਰੇਖ ਨੂੰ ਕੌਮਾਂਤਰੀ ਵਿਕਾਸ ਵਿੱਤ ਨਿਗਮ ਦੇ ਬੋਰਡ ਆਫ ਡਾਇਰੈਕਟਰਜ਼ ’ਚ ਨਾਮਜ਼ਦ ਕੀਤਾ ਹੈ। ਇਹ ਨਿਗਮ
Internationalਬਿ੍ਰਟੇਨ ’ਚ ਮਹਿੰਗਾਈ ਦਾ ਅਸਰ ਹੁਣ ਬੱਚਿਆਂ ਦੀ ਪੜ੍ਹਾਈ ਤੱਕ ਪੁੱਜਾBunty07/12/2023 by Bunty07/12/2023099 ਲੰਡਨ – ਬਿ੍ਰਟੇਨ ‘’ਚ ਮਹਿੰਗਾਈ ਦਾ ਅਸਰ ਹੁਣ ਬੱਚਿਆਂ ਦੀ ਪੜ੍ਹਾਈ ਤੱਕ ਪਹੁੰਚ ਗਿਆ ਹੈ। ਇਥੇ ਹਰ ਤੀਜਾ ਪੈਰੇਂਟਸ ਪ੍ਰਾਈਵੇਟ ਸਕੂਲਾਂ ‘’ਚ ਪੜ੍ਹ ਰਹੇ ਬੱਚਿਆਂ
Indiaਨਵੀਂ ਦਿੱਲੀ ’ਚ ਰੇਵੰਤ ਰੈੱਡੀ ਨੇ ਖੜਗੇ, ਸੋਨੀਆ ਤੇ ਰਾਹੁਲ ਨਾਲ ਮੁਲਾਕਾਤ ਕੀਤੀBunty07/12/2023 by Bunty07/12/20230127 ਨਵੀਂ ਦਿੱਲੀ – ਤਿਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨੁਮੂਲਾ ਰੇਵੰਤ ਰੈੱਡੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਇਕ ਦਿਨ ਬਾਅਦ ਅੱਜ ਪਾਰਟੀ
Indiaਚੱਕਰਵਾਤੀ ਤੂਫ਼ਾਨ ਮਿਚੌਂਗ ਦਾ ਕਹਿਰ, ਤਾਮਿਲਨਾਡੂ ਮੁੱਖ ਮੰਤਰੀ ਨੇ ਕੇਂਦਰ ਤੋਂ ਮੰਗਿਆ ਰਾਹਤ ਪੈਕਜBunty07/12/202307/12/2023 by Bunty07/12/202307/12/20230132 ਚੇਨਈ – ਚੱਕਰਵਾਤੀ ਤੂਫ਼ਾਨ ਮਿਚੌਂਗ ਨਾਲ ਹੋਏ ਨੁਕਸਾਨ ਨੂੰ ਲੈ ਕੇ ਤਾਮਿਲਨਾਡੂ ਸਰਕਾਰ ਨੇ ਕੇਂਦਰ ਤੋਂ 5,060 ਕਰੋੜ ਰੁਪਏ ਦੀ ਰਾਹਤ ਪੈਕਜ ਦੀ ਮੰਗ ਕੀਤੀ