ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ
