Punjabਭਗਵੰਤ ਮਾਨ ਨੇ ਮੇਰੀ ਬਦਨਾਮੀ ਕਰਨ ਦੇ ਚੱਕਰ ਵਿਚ ਸਾਰੀ ਸਿੱਖ ਕੌਮ ਨੂੰ ਚੋਰ ਦੱਸ ਕੇ ਸਿੱਖਾਂ ਦੀ ਬਦਨਾਮੀ ਕੀਤੀ: ਬਿਕਰਮ ਸਿੰਘ ਮਜੀਠੀਆBunty03/12/2023 by Bunty03/12/20230515 ਅੰਮ੍ਰਿਤਸਰ – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮਜੀਠੀਆ ਪਰਿਵਾਰ ਦੀ ਬਦਨਾਮੀ ਕਰਨ ਲਈ
Punjabਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲBunty03/12/2023 by Bunty03/12/20230106 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ
Punjabਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼Bunty03/12/2023 by Bunty03/12/20230159 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ
Punjabਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਤBunty03/12/2023 by Bunty03/12/20230103 ਅੰਮ੍ਰਿਤਸਰ – ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ
Indiaਪਰਾਲੀ ਦੀ ਸਮੱਸਿਆ: ਐਨਜੀਟੀ ਨੇ ਪੰਜਾਬ ਅਤੇ ਹਰਿਆਣਾ ਨੂੰ ਦਿੱਤੇ ਇਹ ਨਿਰਦੇਸ਼Bunty02/12/2023 by Bunty02/12/20230126 ਨਵੀਂ ਦਿੱਲੀ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਅਤੇ ਹਰਿਆਣਾ ਨੂੰ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅਗਲੇ ਸਾਲ 1 ਜਨਵਰੀ ਤੋਂ 1 ਸਤੰਬਰ
Indiaਨਕਾਬਪੋਸ਼ ਲੁਟੇਰਿਆਂ ਨੇ ਬੈਂਕ ਤੇ ਬੋਲਿਆ ਧਾਵਾ, ਲੁੱਟੇ 19 ਕਰੋੜ ਰੁਪਏBunty02/12/2023 by Bunty02/12/20230311 ਇੰਫਾਲ – ਮਣੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਜਨਤਕ ਖੇਤਰ ਦੇ ਬੈਂਕ ਦੀ ਸ਼ਾਖਾ ਤੋਂ ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ 19.80 ਕਰੋੜ ਰੁਪਏ ਨਕਦ ਲੁੱਟ
Internationalਇਜ਼ਰਾਈਲ ਨੇ ਜੰਗਬੰਦੀ ਖ਼ਤਮ ਹੋਣ ਤੋਂ ਬਾਅਦ ਗਾਜ਼ਾ ਤੇ ਫਿਰ ਸ਼ੁਰੂ ਕੀਤੇ ਹਵਾਈ ਹਮਲੇBunty02/12/2023 by Bunty02/12/20230121 ਦੀਰ ਅਲ-ਬਲਾਹ (ਗਾਜ਼ਾ ਪੱਟੀ – ਇਜ਼ਰਾਈਲੀ ਫੌਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਮਾਸ ਨਾਲ ਜੰਗਬੰਦੀ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਲੜਾਕੂ ਜਹਾਜ਼ ਗਾਜ਼ਾ
Indiaਹਿੰਦ ਪ੍ਰਸ਼ਾਂਤ ਖੇਤਰ ਚ ਵਿਵਾਦ ਕਦੇ ਵੀ ਲੈ ਸਕਦੈ ਟਕਰਾਅ ਦਾ ਰੂਪ : ਜਲ ਸੈਨਾ ਮੁਖੀBunty02/12/2023 by Bunty02/12/20230133 ਨਵੀਂ ਦਿੱਲੀ – ਜਲ ਸੈਨਾ ਮੁਖੀ ਐਡਮਿਰਲ ਆਰ ਹਰਿ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਪ੍ਰਸ਼ਾਂਤ ਖੇਤਰ ’ਚ ਜਿਸ ਤਰ੍ਹਾਂ ਦੇ ਵਿਵਾਦ ਹਨ, ਉਨ੍ਹਾਂ
Indiaਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਅਰਥ ਪੰਜਾਬ ਪੁਲੀਸ ਦੀਆਂ ਤਾਕਤਾਂ ਖੋਹਣਾ ਨਹੀਂ: ਸੁਪਰੀਮ ਕੋਰਟBunty02/12/2023 by Bunty02/12/20230137 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀਐੱਸਐੱਫ ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ
Sportਰੋਹਿਤ ਨੂੰ ਟੀ-20 ਵਿਸ਼ਵ ਕੱਪ ਤਕ ਰਹਿਣਾ ਚਾਹੀਦਾ ਹੈ ਕਪਤਾਨ: ਸੌਰਵ ਗਾਂਗੁਲੀBunty02/12/2023 by Bunty02/12/20230282 ਕੋਲਕਾਤਾ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦਾ ਮੰਨਣਾ ਹੈ ਕਿ ਰੋਹਿਤ ਸ਼ਰਮਾ ਨੂੰ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਤੱਕ