Indiaਕੇਂਦਰ ਵੱਲੋਂ ਪੀ.ਐਮ. ਗ਼ਰੀਬ ਕਲਿਆਣ ਯੋਜਨਾ ਨੂੰ ਅਗਲੇ ਪੰਜ ਸਾਲ ਤਕ ਜਾਰੀ ਰੱਖਣ ਨੂੰ ਪ੍ਰਵਾਨਗੀBunty30/11/202330/11/2023 by Bunty30/11/202330/11/20230104 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਅੱਜ ਕੈਬਨਿਟ ਬੈਠਕ ਹੋਈ। ਇਸ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਗਰੀਬ ਕਲਿਆਣ ਅੰਨ ਯੋਜਨਾ
Punjabਜਗਤਾਰ ਸਿੰਘ ਤਾਰਾ ਨੂੰ ਅਦਾਲਤ ਤੋਂ ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲBunty30/11/2023 by Bunty30/11/20230104 ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ
Indiaਦੇਸ਼ ’ਚੋਂ ਨਫ਼ਰਤ ਮਿਟਾਉਣਾ ਤੇ ਮੋਦੀ ਨੂੰ ਹਰਾਉਣਾ ਮੇਰਾ ਮਕਸਦ: ਰਾਹੁਲBunty30/11/2023 by Bunty30/11/20230179 ਹੈਦਰਾਬਾਦ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਦੇਸ਼ ਵਿਚ ਨਫਰਤ ਖਤਮ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ
Indiaਮਾਤਾ ਚਿੰਤਪੂਰਨੀ ਮੰਦਰ ਨੇੜੇ ਕੰਧਾਂ ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇBunty30/11/2023 by Bunty30/11/20230100 ਸ਼ਿਮਲਾ – ਹਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਮਾਤਾ ਚਿੰਤਪੂਰਨੀ ਮੰਦਰ ਨੇੜੇ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ
Punjabਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸBunty30/11/2023 by Bunty30/11/20230163 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ
Punjabਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾBunty30/11/2023 by Bunty30/11/20230114 ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjabਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾBunty30/11/2023 by Bunty30/11/2023097 ਚੰਡੀਗੜ੍ਹ – ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ ਦਾ ਛੇਤੀ ਤੇ ਆਸਾਨ ਤਰੀਕੇ ਨਾਲ ਹੱਲ ਯਕੀਨੀ ਬਣਾਉਣ ਦੇ ਮਨਸ਼ੇ ਨਾਲ
Punjabਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂBunty30/11/2023 by Bunty30/11/2023097 ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ
Punjabਸਵੱਛ ਭਾਰਤ ਮਿਸ਼ਨ ਸ਼ਹਿਰੀ ‘ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨBunty30/11/2023 by Bunty30/11/20230110 ਚੰਡੀਗੜ੍ਹ – ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ
Punjabਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂBunty30/11/2023 by Bunty30/11/2023099 ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ