ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁਰੂ ਸਾਹਿਬ ਨੇ ਲੋਕਾਈ ਨੂੰ ਵਹਿਮਾਂ ਭਰਮਾਂ ਵਿਚੋਂ ਕੱਢਿਆ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
