Indiaਰਾਜੌਰੀ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 2 ਅਫ਼ਸਰਾਂ ਸਮੇਤ 4 ਜਵਾਨ ਸ਼ਹੀਦBunty23/11/2023 by Bunty23/11/20230154 ਰਾਜੌਰੀ – ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲੇ ’ਚ 2 ਕੈਪਟਨਾਂ ਸਮੇਤ 4 ਜਵਾਨ ਸ਼ਹੀਦ ਹੋ ਗਏ।
Internationalਇਜ਼ਰਾਈਲ ਵੱਲੋਂ ਹਮਾਸ ਨਾਲ 4 ਦਿਨਾਂ ਦੀ ਜੰਗਬੰਦੀ ਦਾ ਐਲਾਨBunty23/11/2023 by Bunty23/11/20230195 ਯੇਰੂਸ਼ਲਮ – ਇਜ਼ਰਾਈਲ ਦੀ ਕੈਬਨਿਟ ਨੇ ਅੱਜ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨਾਲ ਅਸਥਾਈ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਛੇ ਹਫ਼ਤਿਆਂ ਤੋਂ ਚੱਲ
Punjabਆਰ.ਡੀ.ਐਕਸ. ਮਾਮਲਾ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਦੀ ਅਦਾਲਤ ਵੱਲੋਂ ਬਰੀBunty23/11/2023 by Bunty23/11/20230135 ਚੰਡੀਗੜ੍ਹ – ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ. ਆਈ)
Indiaਦਿੱਲੀ ਗੁਰਦੁਆਰਾ ਕਮੇਟੀ ਨੇ ਮੈਰਿਟ ਕਮ ਮੀਨਸ ਸਕੀਮ ਸ਼ੁਰੂ ਨਾ ਕਰਨ ਦੇ ਮਾਮਲੇ ’ਤੇ ਉਪ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰBunty23/11/2023 by Bunty23/11/20230145 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਦੇ ਉਪ ਰਾਜਪਾਲ ਸ੍ਰੀ ਵੀ
Punjabਬਿਕਰਮ ਸਿੰਘ ਮਜੀਠੀਆ ਨੇ ਐਸ ਐਸ ਪੀ ਵਿਵੇਕਸ਼ੀਲ ਸੋਨੀ-ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀ ਬੀ ਆਈ ਜਾਂਚ ਮੰਗੀBunty23/11/2023 by Bunty23/11/20230120 ਚੰਡੀਗੜ੍ਹ – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ
Punjabਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆBunty23/11/2023 by Bunty23/11/20230123 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ
Punjabਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾBunty23/11/2023 by Bunty23/11/20230135 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ
Punjabਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤBunty23/11/202323/11/2023 by Bunty23/11/202323/11/20230115 ਚੰਡੀਗੜ – ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ
Punjabਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓBunty23/11/2023 by Bunty23/11/20230124 ਚੰਡੀਗੜ੍ਹ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.)
Punjabਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕBunty23/11/2023 by Bunty23/11/20230221 ਅਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੋਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਉੱਥੇ ਹੀ ਉਹਨਾਂ ਵੱਲੋਂ