Indiaਦਿੱਲੀ ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਤੇ ਕੇਂਦਰ ਅਤੇ ਈ.ਡੀ ਤੋਂ ਮੰਗਿਆ ਜਵਾਬBunty21/11/2023 by Bunty21/11/20230139 ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਅਤੇ
Indiaਰਾਜਸਥਾਨ ਵਿਚ ਕਾਂਗਰਸ ਸਰਕਾਰ ਲਈ ਭ੍ਰਿਸ਼ਟਾਚਾਰ ਤੋਂ ਵੱਡਾ ਕੁਝ ਨਹੀਂ : ਪੀਐਮ ਮੋਦੀBunty21/11/2023 by Bunty21/11/20230150 ਜੈਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉਸ ਲਈ ਭ੍ਰਿਸ਼ਟਾਚਾਰ ਤੋਂ ਵੱਡਾ
Indiaਉੱਤਰਾਕਾਸ਼ੀ ਸੁਰੰਗ ਹਾਦਸਾ: ਪੀਐਮ ਮੋਦੀ ਨੇ ਸੀ.ਐਮ. ਧਾਮੀ ਤੋਂ ਲਈ ਫਸੇ ਮਜ਼ਦੂਰਾਂ ਨਾਲ ਜੁੜੇ ਬਚਾਅ ਕੰਮਾਂ ਦੀ ਜਾਣਕਾਰੀBunty21/11/2023 by Bunty21/11/20230144 ਦੇਹਰਾਦੂਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਫੋਨ ’ਤੇ ਗੱਲ ਕਰ ਕੇ ਉੱਤਰਾਖੰਡ ਦੇ ਉੱਤਰਾਕਾਸ਼ੀ
Indiaਉੱਤਰਾਕਾਸ਼ੀ ਸੁਰੰਗ ’ਚ ਫਸੇ 41 ਮਜ਼ਦੂਰਾਂ ਦਾ ਮਾਮਲਾ ਪੁੱਜਾ ਹਾਈ ਕੋਰਟBunty21/11/2023 by Bunty21/11/20230133 ਨੈਨੀਤਾਲ – ਉੱਤਰਾਕਾਸ਼ੀ ਦੇ ਸਿਲਕਿਆਰਾ ’ਚ 41 ਮਜ਼ਦੂਰਾਂ ਦੇ ਸੁਰੰਗ ਵਿਚ ਫਸਣ ਦਾ ਮਾਮਲਾ ਉੱਤਰਾਖੰਡ ਹਾਈ ਕੋਰਟ ਪਹੁੰਚ ਗਿਆ। ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ
Punjabਸਪੀਕਰ ਸਣੇ ਪੰਜਾਬ ਤੋਂ ਦੋ ਮੰਤਰੀਆਂ ਤੇ 17 ਵਿਧਾਇਕਾਂ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਤਾਰਪੁਰ ਸਾਹਿਬ ਨੇੜੇ ਨਹੀਂ ਹੋਈ ਕੋਈ ਪਾਰਟੀ: ਭਾਈ ਗੋਬਿੰਦ ਸਿੰਘBunty21/11/2023 by Bunty21/11/20230119 ਡੇਰਾ ਬਾਬਾ ਨਾਨਕ – ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ
Indiaਰਾਮ ਰਹੀਮ ਦੀ 21 ਦਿਨਾਂ ਪੈਰੋਲ ਮਨਜ਼ੂਰ, ਜੇਲ੍ਹ ’ਚੋਂ ਆਵੇਗਾ ਫਿਰ ਬਾਹਰBunty21/11/2023 by Bunty21/11/20230163 ਰੋਹਤਕ – ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫਤਿਆਂ ਦੀ ਫਰਲੋ ਮਿਲੀ ਹੈ। ਇਹ ਫਰਲੋ 21 ਦਿਨਾਂ ਲਈ ਮਿਲੀ ਹੈ।
Indiaਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਨੇ ਦਿੱਤੀ ਦਸਤਕBunty21/11/2023 by Bunty21/11/20230153 ਨਵੀਂ ਦਿੱਲੀ – ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ’ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ
Indiaਸੁਪਰੀਮ ਕੋਰਟ ਨੇ ਬਿੱਲਾਂ ਨੂੰ ਮਨਜ਼ੂਰੀ ’ਚ ਦੇਰੀ ਨਾਲ ਜੁੜੀ ਪਟੀਸ਼ਨ ਤੇ ਕੇਂਦਰ ਅਤੇ ਰਾਜਪਾਲ ਦਫ਼ਤਰ ਤੋਂ ਮੰਗਿਆ ਜਵਾਬBunty21/11/2023 by Bunty21/11/20230218 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਿੱਲਾਂ ਦੀ ਮਨਜ਼ੂਰੀ ਦੇਣ ’ਚ ਦੇਰੀ ਕਰਨ ਦਾ ਦੋਸ਼ ਲਗਾਉਣ ਵਾਲੀ ਕੇਰਲ ਸਰਕਾਰ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਕੇਂਦਰ
Internationalਅਲਬਾਨੀਜ਼ ਨੇ ਜੰਗੀ ਬੇੜੇ ’ਚ ਸੋਨਾਰ ਪ੍ਰਣਾਲੀ ਦੀ ਵਰਤੋਂ ਨੂੰ ਲੈ ਕੇ ਚੀਨ ਦੀ ਕੀਤੀ ਆਲੋਚਨਾBunty21/11/2023 by Bunty21/11/20230322 ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਚੀਨੀ ਅਤੇ ਆਸਟ੍ਰੇਲੀਆਈ ਜੰਗੀ ਬੇੜੇ ਵਿਚਾਲੇ ਹੋਏ ‘ਖਤਰਨਾਕ’ ਮੁਕਾਬਲੇ ਨੂੰ ਲੈ ਕੇ ਚੀਨ ਦੀ
Internationalਦੁਬਈ ’ਚ ਭਾਰੀ ਮੀਂਹ ਕਾਰਨ ਸੜਕਾਂ ’ਤੇ ਭਰਿਆ ਪਾਣੀ, ਹਵਾਈ ਸੇਵਾਵਾਂ ਪ੍ਰਭਾਵਿਤBunty21/11/2023 by Bunty21/11/20230133 ਦੁਬਈ – ਸੰਯੁਕਤ ਅਰਬ ਅਮੀਰਾਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਗਰਜ ਨਾਲ ਤੂਫਾਨ ਆਉਣ ਤੋਂ ਬਾਅਦ ਦੁਬਈ ਦੀਆਂ ਸੜਕਾਂ ‘’ਤੇ ਪਾਣੀ ਭਰ ਗਿਆ