Punjabਪੰਜਾਬ ਦੇ ਬੱਚਿਆਂ ਦੇ ਅਧਿਕਾਰ ਖ਼ਤਰੇ ਵਿੱਚ: ਪੰਜਾਬ ਕਾਂਗਰਸ ਪ੍ਰਧਾਨ Bunty18/11/2023 by Bunty18/11/20230120 ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ
Punjabਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤBunty18/11/2023 by Bunty18/11/20230111 ਚੰਡੀਗੜ੍ਹ – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ
Punjabਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, ਕਿਹਾ ਕਿ ਪੰਜ ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰੋBunty18/11/2023 by Bunty18/11/20230119 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਉਹਨਾਂ ਵੱਲੋਂ
Punjabਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰBunty18/11/2023 by Bunty18/11/2023099 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ
Punjabਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀBunty18/11/2023 by Bunty18/11/20230124 ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ
Punjabਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨBunty18/11/2023 by Bunty18/11/20230101 ਚੰਡੀਗੜ੍ਹ – ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ
Punjabਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾBunty18/11/2023 by Bunty18/11/20230133 ਚੰਡੀਗੜ੍ਹ – ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ
Bollywoodਮੈਨੂੰ ਸੋਸ਼ਲ ਮੀਡੀਆ ਨਾਲ ਪਤਾ ਲੱਗ ਜਾਂਦਾ ਹੈ ਕਿ ਤੁਹਾਡੇ ਬਾਰੇ ਕੌਣ ਕੀ ਸੋਚਦਾ ਹੈ : ਅਨੰਨਿਆ ਪਾਂਡੇBunty17/11/2023 by Bunty17/11/20230407 ਅਨੰਨਿਆ ਪਾਂਡੇ ਦੀ ਪਿਛਲੀ ਫਿਲਮ ਇਸ ਸਾਲ ਪ੍ਰਦਰਸ਼ਿਤ ਰੋਮਾਂਟਿਕ ਡਰਾਮਾ ਆਧਾਰਤ ‘ਗਹਿਰਾਈਆਂ’ ਸੀ। ਇਸ ਫਿਲਮ ਵਿੱਚ ਉਹ ਦੀਪਿਕਾ ਪਾਦੁਕੋਣ, ਸਿਧਾਂਤ ਚਤੁਰਵੇਦੀ, ਰਜਤ ਕਪੂਰ ਤੇ ਨਸੀਰੂਦੀਨ
Internationalਜੈਸ਼ੰਕਰ ਨੇ ਬਰਤਾਨੀਆ ’ਚ ਚੁੱਕਿਆ ਖ਼ਾਲਿਸਤਾਨ ਦਾ ਮੁੱਦਾBunty17/11/2023 by Bunty17/11/20230143 ਲੰਡਨ – ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੀ ਬਰਤਾਨੀਆ ਫੇਰੀ ਦੌਰਾਨ ਦੇਸ਼ ਵਿਚ ਖਾਲਿਸਤਾਨੀ ਕੱਟੜਪੰਥ ਦਾ ਮੁੱਦਾ ਆਗੂਆਂ ਕੋਲ ਚੁੱਕਿਆ। ਇਸ ਦੇ ਨਾਲ ਹੀ ਉਨ੍ਹਾਂ
Internationalਬਾਈਡੇਨ ਵੱਲੋ ਜਿਨਪਿੰਗ ਨੂੰ ਤਾਨਾਸ਼ਾਹ ਕਹਿਣ‘’ਤੇ ਭੜਕਿਆ ਚੀਨBunty17/11/2023 by Bunty17/11/20230139 ਵੁਡਸਾਈਡ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਕ ਵਾਰ ਫਿਰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ‘ਤਾਨਾਸ਼ਾਹ’ ਕਿਹਾ ਹੈ। ਇਹ ਬਿਆਨ ਸ਼ੀ ਅਤੇ ਬਾਈਡੇਨ ਦੀ