Indiaਜਾਪਾਨ ਅਤੇ ਜਰਮਨੀ ਨੂੰ ਪਛਾੜ ਕੇ 2027 ਤਕ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਹੋਵੇਗਾ ਭਾਰਤ : ਸੀਤਾਰਮਨBunty16/11/2023 by Bunty16/11/20230125 ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਭਰੋਸਾ ਜਤਾਇਆ ਹੈ ਕਿ ਭਾਰਤ 2027 ਤਕ ਜਾਪਾਨ ਅਤੇ ਜਰਮਨੀ ਨੂੰ ਪਛਾੜ ਕੇ ਦੁਨੀਆ ਦੀ ਤੀਜੀ ਸਭ
Sportਕੋਹਲੀ ਨੇ 50ਵਾਂ ਵਨਡੇ ਸੈਂਕੜਾ ਬਣਾ ਕੇ ਤੋੜਿਆ ਤੇਂਦੁਲਕਰ ਦਾ ਰਿਕਾਰਡBunty16/11/2023 by Bunty16/11/20230108 ਮੁੰਬਈ – ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਸੈਮੀਫਾਈਨਲ ਮੈਚ ’ਚ ਸ਼ਾਨਦਾਰ ਸੈਂਕੜਾ ਲਗਾਇਆ ਹੈ। ਵਿਰਾਟ ਕੋਹਲੀ ਹੁਣ ਵਨਡੇ ਕ੍ਰਿਕਟ ’ਚ ਸਭ ਤੋਂ ਜ਼ਿਆਦਾ
Internationalਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਧਾਈ ਫ਼ੀਸBunty16/11/2023 by Bunty16/11/20230118 ਇਸਲਾਮਾਬਾਦ – ਪਾਕਿਸਤਾਨ ਸਰਕਾਰ ਨੇ ਵਿੱਤੀ ਸੰਕਟ ਦਰਮਿਆਨ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ’ਤੇ 5 ਡਾਲਰ ਦੀ ਵਾਧੂ
Indiaਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨ ਲਈ 18000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ, ਕਾਂਗਰਸ ਨੇ ਕੀਤਾ ਸੁਆਲBunty16/11/2023 by Bunty16/11/20230109 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਵਜੋਂ 18,000
Indiaਭਾਜਪਾ ਨੇ ਵਿਧਾਇਕਾਂ ਨੂੰ ਖਰੀਦ ਕੇ ਮੱਧ ਪ੍ਰਦੇਸ਼ ’ਚ ਸਾਡੀ ਸਰਕਾਰ ਨੂੰ ਡੇਗਿਆ : ਰਾਹੁਲ ਗਾਂਧੀBunty16/11/2023 by Bunty16/11/20230112 ਭੋਪਾਲ – ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ’ਚ 2020 ’ਚ ਭਾਜਪਾ ’ਤੇ ਵਿਧਾਇਕਾਂ ਨੂੰ ਖਰੀਦ ਕੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੂੰ
Internationalਭਾਰਤ ਨੂੰ ਨਿੱਝਰ ਕਤਲ ’ਚ ਕਰਨੀ ਚਾਹੀਦੀ ਹੈ ਕੈਨੇਡਾ ਦੀ ਮਦਦ – ਬਲੰਕਨBunty16/11/2023 by Bunty16/11/20230115 ਔਟਵਾ – ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲੰਕਨ ਚਾਹੁੰਦੇ ਹਨ ਕਿ ਭਾਰਤ ਇੱਕ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਜਾਂਚ ’ਚ ਕੈਨੇਡਾ ਨਾਲ ਸਹਿਯੋਗ ਕਰ,
Internationalਦੁਬਾਰਾ ਰਾਸ਼ਟਰਪਤੀ ਬਣਨ ਮਗਰੋਂ ਕੀ ਕਰੇਗਾ ਟਰੰਪBunty16/11/2023 by Bunty16/11/2023098 ਸਰੀ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਨੇ ਚੋਣਾਂ ਜਿੱਤਣ ਲਈ ਇੱਕ ਵਾਰ ਫ਼ਿਰ ਮੁਸਲਿਮ ਦੇਸ਼ਾਂ ’ਤੇ ਸਮੂਹਿਕ ਦੇਸ਼ ਨਿਕਾਲੇ ਦੀ ਮੁਹਿੰਮ ਚਲਾਉਣ ਅਤੇ
Internationalਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਮੀਡੀਆ ਕਵਰੇਜ ਸਬੰਧੀ ਨਵੀਆਂ ਪਾਬੰਦੀਆਂ ਲਾਗੂBunty16/11/2023 by Bunty16/11/20230132 ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣਾਂ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ ’ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ‘ਮੀਡੀਆ ਕਵਰੇਜ’ ’ਤੇ ਨਵੀਆਂ
Punjabਸੁਖਬੀਰ ਸਿੰਘ ਬਾਦਲ ਨੇ 1559 ਅਨਾਜ ਮੰਡੀਆਂ ਨੂੰ ਆਪ ਸਰਕਾਰ ਵੱਲੋਂ ਬੰਦ ਕਰਨ ਦੀ ਨਿਖੇਧੀ, ਆਖਿਆ ਕਿ 20 ਨਵੰਬਰ ਤੱਕ ਸਾਰੀਆਂ ਮੰਡੀਆਂ ਖੋਲ੍ਹੀਆਂ ਜਾਣBunty16/11/2023 by Bunty16/11/20230280 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿਚ ਮੰਡੀਆਂ ਵਿਚ ਝੋਨੇ ਦੀ ਆਮਦ
Indiaਮਾਨ ਸਰਕਾਰ ਦੇ ਚੰਗੇ ਫੈਸਲੇ ਕਾਰਨ ਇਸ ਵਾਰ ਪੰਜਾਬ ਦੇ 50,000 ਪਰਿਵਾਰਾਂ ਦੀ ਦੀਵਾਲੀ ਖੁਸ਼ਹਾਲ ਹੋਈ -ਆਪBunty16/11/2023 by Bunty16/11/20230141 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ