Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਕਾਲਕਾ, ਕਾਹਲੋਂBunty16/11/2023 by Bunty16/11/20230114 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਸ਼ਲ ਮੀਡੀਆ ’ਤੇ
Indiaਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬBunty16/11/2023 by Bunty16/11/20230320 ਪੁਰਾਤਨ ਮਰਯਾਦਾ ਅਨੁਸਾਰ ਧੂਮ ਧਾਮ ਨਾਲ ਮਨਾਇਆ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਜਿੱਥੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਕਤਕ ਸੁਦੀ
Punjabਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ- ਐਡਵੋਕੇਟ ਧਾਮੀBunty16/11/2023 by Bunty16/11/20230125 ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ
Punjabਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸBunty16/11/2023 by Bunty16/11/20230102 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ
Punjabਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆBunty16/11/2023 by Bunty16/11/20230114 ਹੁਸ਼ਿਆਰਪੁਰ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ
Punjabਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾBunty16/11/2023 by Bunty16/11/20230109 ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ
Punjabਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈBunty16/11/2023 by Bunty16/11/20230128 ਹੁਸ਼ਿਆਰਪੁਰ – ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ
Bollywoodਫਰਾਹ ਖਾਨ ‘ਝਲਕ ਦਿਖਲਾ ਜਾ’ ਨਾਲ ਜੁੜੀBunty15/11/2023 by Bunty15/11/20230104 ‘ਝਲਕ ਦਿਖਲਾ ਜਾ’ ਇੱਕ ਮਸ਼ਹੂਰ ਡਾਂਸ ਰਿਐਲਿਟੀ ਸ਼ੋਅ ਹੈ। ਇਹ ਸ਼ੋਅ ਫਿਰ ਤੋਂ ਸੋਨੀ ਐਂਟਰਟੇਨਮੈਂਟ ਟੈਲੀਵਜਿਨ ’ਤੇ ਵਾਪਸੀ ਕਰਨ ਲਈ ਤਿਆਰ ਹੈ। ਸ਼ੋਅ ਦੀ ਪ੍ਰਸਿੱਧੀ
Internationalਪੋਪ ਨੇ ਸਿੱਖ ਵਫ਼ਦ ਨਾਲ ਕੀਤੀ ਮੁਲਾਕਾਤ ਨਿਰਸਵਾਰਥ ਸੇਵਾ ਜਾਰੀ ਰੱਖਣ ਲਈ ਕੀਤਾ ਉਤਸ਼ਾਹਿਤBunty15/11/2023 by Bunty15/11/20230107 ਵੈਟੀਕਨ ਸਿਟੀ – ਪੋਪ ਫ੍ਰਾਂਸਿਸ ਨੇ ਬੀਤੇ ਦਿਨੀਂ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। “ਵਿਸ਼ਵਾਸ ਅਤੇ ਸੇਵਾ ਆਪਸ ਵਿੱਚ ਨੇੜਿਓਂ ਜੁੜੇ ਹੋਏ ਹਨ ਅਤੇ ਸਾਨੂੰ ਪ੍ਰਮਾਤਮਾ
Punjabਪੰਜਾਬ ’ਚ ਠੰਡ ਨੇ ਫੜਿਆ ਜ਼ੋਰ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਪਾਰਾ ਹੋਰ ਡਿੱਗਣ ਦੀ ਭਵਿੱਖਬਾਣੀBunty15/11/2023 by Bunty15/11/20230115 ਚੰਡੀਗੜ੍ਹ – ਪੰਜਾਬ ਵਿਚ ਦੀਵਾਲੀ ਤੋਂ ਬਾਅਦ ਅਚਾਨਕ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਰਾਤਾਂ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਡਿੱਗਣਾ