International23 ਸਾਲ ਪਹਿਲਾਂ ਮਰ ਚੁੱਕੇ ਪਤੀ ਨਾਲ ਰੋਜ਼ ਖਾਣਾ ਖਾਂਦੀ ਹੈ ਔਰਤBunty11/11/2023 by Bunty11/11/20230148 ਬੀਜਿੰਗ – ਅੱਜ ਦੇ ਸਮੇਂ ’ਚ ਸੱਚਾ ਪਿਆਰ ਮਿਲਣਾ ਬਹੁਤ ਮੁਸ਼ਕਿਲ ਹੈ ਕਿਉਂਕਿ ਸੋਸ਼ਲ ਮੀਡੀਆ ਦੇ ਇਸ ਯੁੱਗ ’ਚ ਜਿੰਨੀ ਤੇਜ਼ੀ ਨਾਲ ਲੜਕਾ-ਲੜਕੀ ਪਿਆਰ ’ਚ
Punjabਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲBunty11/11/2023 by Bunty11/11/20230140 ਪਟਿਆਲਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ
Punjabਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂBunty11/11/2023 by Bunty11/11/20230251 ਚੰਡੀਗੜ੍ਹ – ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ
IndiaLatest Newsਰਿਮੋਟ ਨਾਲ ਚਲਦੇ ਹਨ ਕਾਂਗਰਸ ਦੇ ਪ੍ਰਧਾਨ, ਚੱਲਣ ’ਤੇ ਸਨਾਤਨ ਨੂੰ ਕੱਢਦੇ ਹਨ ਗਾਲ੍ਹਾਂ : ਪੀਐਮ ਮੋਦੀBunty10/11/2023 by Bunty10/11/20230287 ਦਮੋਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਆਪਣੇ ‘ਰਿਮੋਟ’ ਕਲਚਰ ਕਾਰਨ ਕਾਂਗਰਸ ਹੁਣ
Indiaਯਮੁਨਾਨਗਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਛੇ ਦੀ ਮੌਤBunty10/11/2023 by Bunty10/11/20230174 ਯਮੁਨਾਨਗਰ, – ਹਰਿਆਣਾ ਦੇ ਪੇਂਡੂ ਖੇਤਰਾਂ ਵਿੱਚ ਵਿਕ ਰਹੀ ਜ਼ਹਿਰੀਲੀ ਸ਼ਰਾਬ ਨੇ ਇੱਕ ਵਾਰ ਫਿਰ ਤਬਾਹੀ ਮਚਾ ਦਿੱਤੀ ਹੈ। ਯਮੁਨਾਨਗਰ ਦੇ ਫਰਕਪੁਰ ਥਾਣਾ ਅਧੀਨ ਪੈਂਦੇ
Indiaਦੀਵਾਲੀ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ, ਸ਼ੋਅਰੂਮ ’ਚੋਂ ਲੁੱਟ ਕੇ ਲੈ ਗਏ 20 ਕਰੋੜ ਦੇ ਗਹਿਣੇBunty10/11/2023 by Bunty10/11/20230158 ਦੇਹਰਾਦੂ – ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ’ਚ ਵੀਰਵਾਰ ਨੂੰ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਪੁਲਸ ਹੈੱਡਕੁਆਰਟਰ ਨੇੜੇ ਇਕ ਜਿਊਲਰੀ ਸ਼ੋਅਰੂਮ ’ਚੋਂ
Indiaਭਾਰਤ ’ਚ ਨਾਜਾਇਜ਼ ਢੰਗ ਨਾਲ ਰਹਿ ਰਹੇ ਲੋਕਾਂ ਨਾਲ ਨਰਮੀ ਨਹੀਂ ਵਰਤੇਗੀ ਸਰਕਾਰ : ਸ਼ਾਹBunty10/11/2023 by Bunty10/11/20230165 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨਾਜਾਇਜ਼ ਢੰਗ ਨਾਲ ਰਹਿ ਰਹੇ ਲੋਕਾਂ ਪ੍ਰਤੀ ਬਿਲਕੁੱਲ ਵੀ
Indiaਪੀਐਮ ਮੋਦੀ ਦੀ ਡਿਗਰੀ ਮਾਮਲਾ: ਅਦਾਲਤ ਨੇ ਕੇਜਰੀਵਾਲ ਦੀ ਸਮੀਖਿਆ ਪਟੀਸ਼ਨ ਕੀਤੀ ਖਾਰਜBunty10/11/2023 by Bunty10/11/20230142 ਅਹਿਮਦਾਬਾਦ – ਗੁਜਰਾਤ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਵੀਰਵਾਰ ਨੂੰ ਖਾਰਜ ਕਰ ਦਿੱਤਾ। ਇਸ ਪਟੀਸ਼ਨ ’ਚ ਪ੍ਰਧਾਨ
Indiaਸੂਬੇ ’ਚ ਪਰਾਲ਼ੀ ਸਾੜਨ ਦੇ ਕੇਸ 22 ਹਜ਼ਾਰ ਤੋਂ ਪਾਰ, 18 ਕਿਸਾਨਾਂ ’ਤੇ ਐਫ਼.ਆਈ.ਆਰ. ਦਰਜBunty10/11/2023 by Bunty10/11/20230134 ਚੰਡੀਗੜ੍ਹ – ਪੰਜਾਬ ਵਿੱਚ ਪਰਾਲ਼ੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਸੂਬੇ ਵਿੱਚ ਪਰਾਲ਼ੀ ਸਾੜਨ ਦੇ 2003 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ
Indiaਅਮਰੀਕਾ ਦੇ ਰੱਖਿਆ ਮੰਤਰੀ ਭਾਰਤ ਪੁੱਜੇBunty10/11/2023 by Bunty10/11/20230135 ਨਵੀਂ ਦਿੱਲੀ – ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਇੰਡੀਆ ਵੀਰਵਾਰ ਨੂੰ ਨਵੀਂ ਦਿੱਲੀ ਪਹੁੰਚ ਗਏ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਚੀਫ ਆਫ