Indiaਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਮਿਜ਼ੋਰਮ ’ਚ 74 ਫ਼ੀਸਦੀ ਵੋਟਿੰਗBunty08/11/2023 by Bunty08/11/20230140 ਆਈਜ਼ੋਲ – ਮਿਜ਼ੋਰਮ ’ਚ 40 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਮੰਗਲਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋਈ ਅਤੇ 4 ਵਜੇ ਸਮਾਪਤ ਹੋਈ।
Punjabਭਾਈ ਰਾਜੋਆਣਾ ਵੱਲੋਂ ਰਾਸ਼ਟਰਪਤੀ ਨੂੰ ਕੀਤੀ ਅਪੀਲ ਸਬੰਧੀ ਜਥੇਦਾਰ ਨੂੰ ਚਿੱਠੀ, ਦਿੱਤੀ ਭੁੱਖ ਹੜਤਾਲ ਦੀ ਧਮਕੀBunty08/11/2023 by Bunty08/11/20230156 ਪਟਿਆਲਾ – ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Punjabਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ’ਚ ਬੱਝੇBunty08/11/2023 by Bunty08/11/20230115 ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਮੀਤ ਹੇਅਰ ਨੇ ਮੇਰਠ ’ਚ ਡਾ. ਗੁਰਵੀਨ
Internationalਬਿ੍ਰਟਿਸ਼ ਸਿੱਖ ਐਮ.ਪੀ. ਵੱਲੋਂ ਨਿਆਂ ਸਕੱਤਰ ਨੂੰ ਪੱਤਰ, ਸਿੱਖਾਂ ਦੇ ਅਧਿਕਾਰਾਂ ਦੇ ਸਨਮਾਨ ਦੀ ਕੀਤੀ ਮੰਗBunty08/11/2023 by Bunty08/11/2023094 ਲੰਡਨ – ਬਿ੍ਰਟਿਸ਼ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਦੇਸ਼ ਦੇ ਜਸਟਿਸ ਸਕੱਤਰ ਨੂੰ ਪੱਤਰ ਲਿਖ ਕੇ ਸਿੱਖਾਂ ਦੇ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ
Indiaਭਾਰਤ ਨੇ ਸਫ਼ਲਤਾਪੂਰਵਕ ਲਾਂਚ ਕੀਤੀ ਪ੍ਰਲਯ ਮਿਜ਼ਾਈਲBunty08/11/2023 by Bunty08/11/20230125 ਬਾਲਾਸੋਰ – ਭਾਰਤ ਨੇ ਮੰਗਲਵਾਰ ਨੂੰ ਓਡੀਸ਼ਾ ਤੱਟ ਕੋਲ ਅਬਦੁੱਲ ਕਲਾਮ ਟਾਪੂ ਤੋਂ ਸਤਿਹ ਤੋਂ ਸਤਿਹ ਤੱਕ ਮਾਰ ਕਰਨ ਵਾਲੀ ਘੱਟ ਦੂਰੀ ਦੀ ਬੈਲਿਸਟਿਕ ਮਿਜ਼ਾਈਲ
Internationalਇਜ਼ਰਾਈਲੀ ਫੌਜ ਨੇ ਘੇਰੀ ਗਾਜ਼ਾ ਸਿਟੀ, ਉੱਤਰੀ ਹਿੱਸੇ ਨੂੰ ਦੱਖਣੀ ਹਿੱਸੇ ਨਾਲੋਂ ਕੀਤਾ ਵੱਖ, ਹਮਾਸ ਦੇ 450 ਟਿਕਾਣੇ ਤਬਾਹBunty08/11/2023 by Bunty08/11/20230112 ਦੀਰ ਅਲ ਬਲਾਹ – ਇਜ਼ਰਾਈਲੀ ਫੌਜ ਨੇ ਸੋਮਵਾਰ ਤੜਕੇ ਗਾਜ਼ਾ ਸ਼ਹਿਰ ਨੂੰ ਘੇਰਦਿਆਂ ਹਮਾਸ ਸ਼ਾਸਿਤ ਖ਼ੇਤਰ ਦੇ ਉੱਤਰੀ ਹਿੱਸੇ ਨੂੰ ਦੱਖਣੀ ਹਿੱਸੇ ਨਾਲੋਂ ਵੱਖ ਕਰ
Indiaਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਸੁਪਰੀਮ ਕੋਰਟ ਨੇ ਪੰਜਾਬ ਸਮੇਤ ਕਈ ਸੂਬਿਆਂ ਨੂੰ ਪਾਈ ਝਾੜBunty08/11/2023 by Bunty08/11/20230154 ਨਵੀਂ ਦਿੱਲੀ – ਦਿੱਲੀ-ਐੱਨ.ਸੀ.ਆਰ. ’ਚ ਪ੍ਰਦੂਸ਼ਣ ਦੇ ਪੱਧਰ ’ਚ ਵਾਧੇ ਦਰਮਿਆਨ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ
Indiaਜੰਮੂ ਕਸ਼ਮੀਰ : ਕੁਪਵਾੜਾ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨBunty08/11/2023 by Bunty08/11/20230183 ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਨੂੰ ਇੱਥੇ ਕੁਪਵਾੜਾ ਜ਼ਿਲ੍ਹੇ ’ਚ ਛਤਰਪਤੀ ਸ਼ਿਵਾਜੀ
Indiaਅੱਤਵਾਦੀ ਹਮਲੇ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 10-10 ਲੱਖ ਰੁਪਏ ਇਨਾਮ ਦੇਣ ਦਾ ਐਲਾਨBunty08/11/2023 by Bunty08/11/20230140 ਸ਼੍ਰੀਨਗਰ – ਜੰਮੂ-ਕਸ਼ਮੀਰ ਪੁਲਸ ਨੇ ਮੰਗਲਵਾਰ ਨੂੰ ਘਾਟੀ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਤਿੰਨ ਟਾਰਗੇਟ ਹਮਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇ
Punjabਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਭਲਕੇ ਹੋਣ ਵਾਲੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆBunty08/11/2023 by Bunty08/11/20230166 ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ