Indiaਰਾਜਸਥਾਨ: ਜਲ ਜੀਵਨ ਘਪਲੇ ਮਾਮਲੇ ’ਚ ਈ. ਡੀ. ਨੇ 2.21 ਕਰੋੜ ਰੁਪਏ ਕੀਤੇ ਜ਼ਬਤBunty05/11/2023 by Bunty05/11/20230135 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਜਲ ਜੀਵਨ ਮਿਸ਼ਨ ਘਪਲੇ ਦੇ ਮਾਮਲੇ ’ਚ ਰਾਜਸਥਾਨ ’ਚ 26 ਥਾਵਾਂ ’ਤੇ ਛਾਪੇਮਾਰੀ
Indiaਮੁਫ਼ਤ ਰਾਸ਼ਨ ਯੋਜਨਾ ਨੂੰ ਲੈ ਕੇ ਪੀਐਮ ਮੋਦੀ ਨੇ ਕੀਤਾ ਇਹ ਐਲਾਨBunty05/11/2023 by Bunty05/11/20230460 ਦੁਰਗ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਯੋਜਨਾ ਨੂੰ ਅਗਲੇ 5 ਸਾਲ ਲਈ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ
Indiaਨਾਪਾਕ ਹਰਕਤ ਕਰਨ ਵਾਲਿਆਂ ਨੂੰ ਸਰਹੱਦ ਦੇ ਪਾਰ ਵੀ ਖ਼ਤਮ ਕਰ ਸਕਦਾ ਹੈ ਭਾਰਤ : ਰਾਜਨਾਥBunty05/11/2023 by Bunty05/11/20230598 ਭੋਪਾਲ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਨਾਪਾਕ ਹਰਕਤ ਨੂੰ ਅੰਜ਼ਾਮ ਦਿੰਦਾ ਹੈ ਤਾਂ ਭਾਰਤ ਉਸ ਨੂੰ ਸਰਹੱਦ
Indiaਇਜ਼ਰਾਈਲ ’ਤੇ ਹਮਾਸ ਦਾ ਹਮਲਾ ਅੱਤਵਾਦ ਦੀ ਵੱਡੀ ਕਾਰਵਾਈ : ਜੈਸ਼ੰਕਰBunty05/11/2023 by Bunty05/11/20230321 ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੱਟੜਪੰਥੀ ਸਮੂਹ ਹਮਾਸ ਦੁਆਰਾ ਇਜ਼ਰਾਈਲ ’ਤੇ 7 ਅਕਤੂਬਰ ਨੂੰ ਕੀਤਾ ਗਿਆ ਹਮਲਾ ‘ਅੱਤਵਾਦ ਦੀ ਇਕ
Indiaਕਮਲਨਾਥ ਨੂੰ ਮੁੜ ਮੁੱਖ ਮੰਤਰੀ ਬਣਨ ਵਿਚ ਮਦਦ ਕਰਨ ਵਾਸਤੇ ਪਰਮਜੀਤ ਸਿੰਘ ਸਰਨਾ ਨੇ ਉਹਨਾਂ ਦੇ ਹੱਕ ’ਚ ਇੰਟਰਵਿਊ ਦਿੱਤੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂBunty05/11/2023 by Bunty05/11/20230137 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ
Indiaਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇBunty05/11/2023 by Bunty05/11/20230112 ਛੱਤੀਸਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ
Punjabਦੁਸ਼ਮਣ ਤਾਕਤਾਂ ਸਾਡੀਆਂ ਪੁਸ਼ਤਾਂ ਨੂੰ ਤਬਾਹ ਕਰਨ ਲਈ ਨਸ਼ੇ ਦੇ ਰੂਪ ਵਿਚ ਜੰਗ ਲੜ ਰਹੀਆਂ-ਜਸਟਿਸ ਸੰਜੈ ਕਿਸ਼ਨ ਕੌਲBunty05/11/2023 by Bunty05/11/20230106 ਅੰਮ੍ਰਿਤਸਰ – ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸ੍ਰੀ ਸੰਜੈ ਕਿਸ਼ਨ ਕੌਲ, ਜੋ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਚੇਅਰਮੈਨ ਵੀ ਹਨ, ਨੇ ਖਾਲਸਾ ਕਾਲਜ ਵਿਖੇ
Punjabਅੰਮ੍ਰਿਤਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ।Bunty05/11/2023 by Bunty05/11/20230119 ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮਾਂ ਦੀ ਅਰੰਭਤਾ 5 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਤਾ
Punjabਡੀ ਏ ਪੀ ਦੀ ਕਾਲਾਬਾਜ਼ਾਰੀ ਰੋਕੀ ਜਾਵੇ, ਕਿਸਾਨਾਂ ਨੂੰ ਲੋੜੀਂਦੀ ਖਾਦ ਮਿਲਣੀ ਯਕੀਨੀ ਬਣਾਈ ਜਾਵੇ: ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆBunty05/11/2023 by Bunty05/11/20230118 ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਡੀ ਏ
Punjabਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਸਾਹਿਬਾਨ ਹੋਏ ਨਤਮਸਤਕBunty05/11/2023 by Bunty05/11/20230145 ਅੰਮ੍ਰਿਤਸਰ – ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ