Punjabਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼Bunty05/11/2023 by Bunty05/11/20230381 ਬਟਾਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ
Punjabਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮBunty05/11/2023 by Bunty05/11/20230160 ਚੰਡੀਗੜ੍ਹ – ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ
Punjabਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲBunty05/11/2023 by Bunty05/11/20230270 ਚੰਡੀਗੜ੍ਹ – ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ
Punjabਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ Bunty05/11/2023 by Bunty05/11/20230125 ਐਸ.ਏ.ਐਸ.ਨਗਰ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ
Punjabਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਕੀਤੀ ਮੁਲਾਕਾਤBunty05/11/2023 by Bunty05/11/20230114 ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾ ਮੁਕਤ)
Indiaਫੂਡ ਪ੍ਰੋਸੈਸਿੰਗ ਸੈਕਟਰ ’ਚ ਆਇਆ 50 ਹਜ਼ਾਰ ਕਰੋੜ ਦਾ ਵਿਦੇਸ਼ੀ ਨਿਵੇਸ਼ : ਮੋਦੀBunty04/11/2023 by Bunty04/11/20230132 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਫੂਡ ਪ੍ਰੋਸੈਸਿੰਗ ਸੈਕਟਰ ਇਕ ਵਧ ਰਹੇ ਉਦਯੋਗ ਦੇ ਰੂਪ ਵਿਚ ਉਭਰਿਆ
Indiaਸੰਸਦ ਤੇ ਵਿਧਾਨ ਸਭਾ ’ਚ ਤੁਰੰਤ ਲਾਗੂ ਕੀਤਾ ਜਾਵੇ 33 ਫ਼ੀਸਦੀ ਮਹਿਲਾ ਰਾਖਵਾਂਕਰਨ: ਸੁਪਰੀਮ ਕੋਰਟBunty04/11/2023 by Bunty04/11/20230376 ਨਵੀਂ ਦਿੱਲੀ – ਸੰਸਦ ਅਤੇ ਵਿਧਾਨ ਸਭਾ ਚੋਣਾਂ ’ਚ 33 ਫੀਸਦੀ ਮਹਿਲਾ ਰਿਜ਼ਰਵੇਸ਼ਨ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ
Indiaਅਸੀਂ ਨਹੀਂ ਚਾਹੁੰਦੇ ਕਿ ਸੁਪਰੀਮ ਕੋਰਟ ‘ਤਾਰੀਖ਼-ਪੇ-ਤਾਰੀਖ਼’ ਅਦਾਲਤ ਬਣੇ : ਚੀਫ਼ ਜਸਟਿਸ ਚੰਦਰਚੂੜBunty04/11/2023 by Bunty04/11/20230191 ਨਵੀਂ ਦਿੱਲੀ – ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸ਼ੁੱਕਰਵਾਰ ਨੂੰ ਵਕੀਲਾਂ ਨੂੰ ਨਵੇਂ ਮਾਮਲਿਆਂ ’ਚ ਮੁਲਤਵੀ ਦੀ ਬੇਨਤੀ ਨਾ ਕਰਨ ਦੀ ਅਪੀਲ ਕਰਦੇ
Internationalਭਾਰਤ ਅਤੇ ਇਟਲੀ ਵੱਲੋਂ ਪਰਵਾਸ ਭਾਈਵਾਲੀ ਸਮਝੌਤਿਆਂ ’ਤੇ ਹਸਤਾਖ਼ਰBunty04/11/2023 by Bunty04/11/20230112 ਰੋਮ – ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੱਲੋਂ ਆਪਣੇ ਹਮਰੁਤਬਾ ਐਂਟੋਨੀਓ ਤਾਜਾਨੀ ਨਾਲ ਮੀਟਿੰਗ ਤੋਂ ਬਾਅਦ ਭਾਰਤ ਅਤੇ ਇਟਲੀ ਨੇ ਕਾਮਿਆਂ, ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀ ਨਿਰਵਿਘਨ
Indiaਛੱਤੀਸਗੜ੍ਹ ’ਚ ਭਾਜਪਾ ਵੱਲੋਂ ਜਾਰੀ ਚੋਣ ਮਨੋਰਥ ਪੱਤਰ ’ਚ ਔਰਤਾਂ ਨੂੰ ਹਰ ਸਾਲ 12 ਹਜ਼ਾਰ ਰੁ. ਦੇਣ ਦਾ ਵਾਅਦਾBunty04/11/2023 by Bunty04/11/20230183 ਨਵੀਂ ਦਿੱਲੀ – ਛੱਤੀਸਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੋਂ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ ਝੋਨਾ ਖਰੀਦਣ, ਔਰਤਾਂ ਨੂੰ ਹਰੇਕ