Indiaਵਿਕਰਮਜੀਤ ਸਿੰਘ ਸਾਹਨੀ ਨੇ 84 ਦੇ ਦੰਗਿਆਂ ਦੀਆਂ ਖੁਫੀਆ ਫਾਈਲਾਂ ਨੂੰ ਲੋਕਾਂ ਲਈ ਜਾਰੀ ਕਰਨ ਦੀ ਮੰਗ ਕੀਤੀ।Bunty03/11/2023 by Bunty03/11/20230116 ਨਵੀਂ ਦਿੱਲੀ – ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿਖੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੱਢੇ ਗਏ ਮੋਮਬੱਤੀ ਮਾਰਚ
Indiaਜੀਕੇ ਦੀ ਅਗਵਾਈ ਵਿੱਚ ਵਫ਼ਦ ਭਾਰਤ ਵਿੱਚ ਫਲਸਤੀਨ ਦੇ ਰਾਜਦੂਤ ਨੂੰ ਮਿਲਿਆBunty03/11/2023 by Bunty03/11/20230118 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਿੱਖਾਂ ਦਾ ਇੱਕ
Indiaਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੂੰ ਕਮੇਟੀ ’ਚ ਹੁੰਦਿਆਂ ਕੀਤੇ ਭ੍ਰਿਸ਼ਟਾਚਾਰ ਦਾ ਹਰ ਹੀਲੇ ਜਵਾਬ ਦੇਣਾ ਪਵੇਗਾ: ਕਾਲਕਾ, ਕਾਹਲੋਂBunty03/11/2023 by Bunty03/11/20230120 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ
Punjabਸੀਅਐਮ ਮਾਨ ਦੀ ਬੇਮਿਸਾਲ ਪਹਿਲਕਦਮੀ, ਵਿਰੋਧੀ ਨੇਤਾਵਾਂ ਨੇ ਬਹਿਸ ਛੱਡ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਵਾਬ ਨਹੀਂ:ਆਪBunty03/11/2023 by Bunty03/11/20230114 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਭਖਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਪਾਰਟੀ ਪ੍ਰਧਾਨਾਂ ਅਤੇ ਵਿਰੋਧੀ ਧਿਰ
Indiaਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਕੀਤਾ ਰੋਡ ਸ਼ੋਅ,’ਆਪ’ ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰBunty03/11/2023 by Bunty03/11/20230114 ਮੱਧ ਪ੍ਰਦੇਸ਼ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ
Punjabਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਕੀਤੀ ਮੁਲਾਕਾਤBunty03/11/2023 by Bunty03/11/20230114 ਅਮ੍ਰਿਤਸਰ – ਲੰਬੇ ਸਮੇਂ ਤੋਂ ਜੇਲ ਵਿੱਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਤੇ ਸ਼੍ਰੀ ਅਕਾਲ
Punjabਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮBunty03/11/2023 by Bunty03/11/20230110 ਅੰਮ੍ਰਿਤਸਰ – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ
Punjabਸਿੱਖ ਮਜਬੂਤ ਹੋਣਗੇ ਤਾਂ ਹੀ ਇਨਸਾਫ ਸਿੱਖਾਂ ਦੇ ਕਦਮਾਂ ਵਿੱਚ ਆਵੇਗਾ.ਗਿਆਨੀ ਹਰਪ੍ਰੀਤ ਸਿੰਘBunty03/11/2023 by Bunty03/11/20230103 ਅਮ੍ਰਿਤਸਰ – ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ ਤੇ ਮਸਜਿਦਾਂ ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਦੇ ਬਿਆਨ ਤੇ ਤਿੱਖੀ ਪ੍ਰਤੀਕਿਿਰਆ ਕਰਦਿਆਂ
Punjabਰਾਜਸਥਾਨ ਵਿਖੇ ਭਾਜਪਾ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਬਾਰੇ ਦਿੱਤੇ ਬਿਆਨ ਦਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ ਸਖਤ ਨੋਟਿਸ।Bunty03/11/2023 by Bunty03/11/20230106 ਅਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਜੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਲਵਰ ਲੋਕਸਭਾ ਸੀਟ ਤੋਂ ਸਾਂਸਦ ਅਤੇ
Punjabਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸBunty03/11/2023 by Bunty03/11/2023099 ਚੰਡੀਗੜ੍ਹ – ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ