Punjabਪੰਜਾਬ ਰਾਜ ਭਵਨ ਨੇ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਾ ਮਨਾਇਆ ਸਥਾਪਨਾ ਦਿਵਸBunty02/11/2023 by Bunty02/11/2023098 ਚੰਡੀਗੜ੍ਹ – ਦੇਸ਼ ਵਿੱਚ ਵੱਖ-ਵੱਖ ਸੱਭਿਆਚਾਰਕ ਭਾਈਚਾਰਿਆਂ ਦਰਮਿਆਨ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਗੁਰੂ ਨਾਨਕ ਆਡੀਟੋਰੀਅਮ ਵਿੱਚ ਪੰਜਾਬ,
Internationalਇਟਲੀ ਵਿੱਚ 60 ਭਾਰਤੀ ਪਰਿਵਾਰ ਆਰਥਿਕ ਸੰਕਟ ਵਿੱਚ ,ਕੰਮ ਵਾਲੇ ਮਾਲਕ ਨੇ ਦਿੱਤਾ ਕੰਮ ਤੋ ਜਵਾਬBunty02/11/2023 by Bunty02/11/2023091 ਰੋਮ ਇਟਲੀ – ਇਟਲੀ ਵਿੱਚ ਬਹੁਤ ਫੈਕਟਰੀ ਮਾਲਕਾਂ ਵਲੋਂ ਆਪਣੇ ਵਰਕਰਾਂ ਦਾ ਸ਼ੋਸ਼ਣ ਕਰਨਾ ਆਮ ਵਿਰਤਾਰਾ ਬਣਦਾ ਜਾ ਰਿਹਾ ਹੈ ਜਿਸ ਦੀ ਇੱਕ ਹੋਰ ਉਦਾਹਰਣ
Punjabਮੁੱਖ ਮੰਤਰੀ ਨੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਰਾਜਸਥਾਨ ਤੇ ਹਰਿਆਣਾ ਦਾ ਹੱਕ ਕਬੂਲ ਕੇ ਐਸ ਵਾਈ ਐਲ ’ਤੇ ਪੰਜਾਬ ਦੇ ਸਟੈਂਡ ਨਾਲ ਸਮਝੌਤਾ ਕੀਤਾ: ਅਕਾਲੀ ਦਲBunty02/11/2023 by Bunty02/11/2023093 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ
Punjabਜ਼ੀਰਕਪੁਰ ਗੈਂਗਸਟਰ ਅਤੇ ਪੁਲਿਸ ਵਿਚਕਾਰ ਚੱਲੀਆਂ ਗੋਲੀਆਂ ਡੀਐਸਪੀ ਅਤੇ ਐਸ ਐਚ ਓ ਸਮੇਤ ਇਕ ਗੈਂਗਸਟਰ ਜਖਮੀBunty02/11/2023 by Bunty02/11/20230108 ਜ਼ੀਰਕਪੁਰ – ਬੁੱਧਵਾਰ ਦੁਪਹਿਰ ਕਰੀਬ 2 ਵਜੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਅਤੇ ਜ਼ਿਲਾ ਪੁਲਿਸ ਦੀ ਟੀਮ ਇਕ ਇਨਪੁਟ ‘ਤੇ ਜ਼ੀਰਕਪੁਰ ਪੰਚਕੂਲਾ ਰੋਡ ‘ਤੇ ਸਥਿਤ
Punjabਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦੀ ਕਾਰ ਸੇਵਾ ਆਰੰਭBunty02/11/2023 by Bunty02/11/20230227 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੀ ਕਾਰਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਹੋਈ।
Punjabਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂBunty02/11/2023 by Bunty02/11/20230122 ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ
Punjabਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆBunty02/11/2023 by Bunty02/11/20230101 ਲੁਧਿਆਣਾ – ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਵਾਈ ਬਹਿਸ
Punjabਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂBunty02/11/2023 by Bunty02/11/20230106 ਐਸ.ਏ.ਐਸ.ਨਗਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ
Punjabਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪੇ੍ਰਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦBunty02/11/2023 by Bunty02/11/20230133 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ
Indiaਸਾਨੂੰ ਅਗਲੇ 25 ਸਾਲਾਂ ’ਚ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣਾ ਹੋਵੇਗਾ: ਮੋਦੀBunty01/11/2023 by Bunty01/11/20230116 ਕੇਵੜੀਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਦੀ ਦੇ ਅਗਲੇ 25 ਸਾਲ ਭਾਰਤ ਲਈ ਸਭ ਤੋਂ ਮਹੱਤਵਪੂਰਨ ਹਨ ਅਤੇ ਸਾਨੂੰ