Internationalਨਿਊਯਾਰਕ ਦੇ ਸਿੱਖਾਂ ਨੇ ਨਫ਼ਰਤੀ ਹਮਲਿਆਂ ਤੋਂ ਬਾਅਦ ਸੁਰੱਖਿਆ ਦੀ ਕੀਤੀ ਮੰਗBunty29/10/2023 by Bunty29/10/20230185 ਨਿਊਯਾਰਕ – ਅਮਰੀਕਾ ਦੇ ਨਿਊਯਾਰਕ ਵਿਚ ਨਫ਼ਰਤੀ ਅਪਰਾਧਾਂ ਦੇ 2 ਕਥਿਤ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਦੇ ਸਿੱਖ ਭਾਈਚਾਰੇ ਨੇ ਸੁਰੱਖਿਆ ਦੀ ਮੰਗ ਕੀਤੀ
Australia & New Zealandਵੀਜ਼ਾ ਬੈਕਲਾਗ ਆਸਹੀਣ ਸਥਿਤੀ ਹੈ – ਪ੍ਰਧਾਨ ਮੰਤਰੀadmin30/10/202330/10/2023 by admin30/10/202330/10/20230459 ਕੈਨਬਰਾ – ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਨਰਮੰਦ ਵਰਕਰ ਵੀਜ਼ਾ ਦਾ ਬੈਕਲਾਗ ਇਕ ਆਸਹੀਣ ਸਥਿਤੀ ਹੈ ਪਰ ਸਰਕਾਰ ਉਨ੍ਹਾਂ ’ਤੇ ਜਿੰਨੀ ਤੇਜ਼ੀ ਨਾਲ ਕੰਮ ਕਰ
Bollywoodਬਿਸ਼ਨ ਸਿੰਘ ਬੇਦੀ ਦੀ ਅੰਤਿਮ ਅਰਦਾਸ ਮੌਕੇ ਅੰਗਦ ਬੇਦੀ ਤੇ ਨੇਹਾ ਧੂਪੀਆ ਨਾਲ ਫ਼ਿਲਮੀ ਕਲਾਕਾਰਾਂ ਨੇ ਵੰਡਾਇਆ ਦੁੱਖBunty29/10/2023 by Bunty29/10/20230170 ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦੀ ਅੱਜ ਦਿੱਲੀ ਵਿਖੇ ਅੰਤਿਮ ਅਰਦਾਸ ਕੀਤੀ ਗਈ ਅਤੇ ਗੁਰੂ
Internationalਹਮਾਸ ਦੇ ਖ਼ਾਤਮੇ ਲਈ ਇਜ਼ਰਾਈਲ ਨੇ ਗਾਜ਼ਾ ਤੇ ਕੀਤੇ ਤਾਬੜਤੋੜ ਹਮਲੇ, ਲੋਕਾਂ ਦਾ ਆਪਸੀ ਸੰਪਰਕ ਟੁੱਟਿਆBunty29/10/2023 by Bunty29/10/20230150 ਗਾਜ਼ਾ ਪੱਟੀ – ਇਜ਼ਰਾਈਲ ਨੇ ਗਾਜ਼ਾ ਪੱਟੀ ਵਿੱਚ ਇੰਟਰਨੈੱਟ ਅਤੇ ਸੰਚਾਰ ਦੇ ਹੋਰ ਸਾਧਨਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ 23
Punjabਨਾਸਾ ਦੀਆਂ ਸੈਟੇਲਾਈਟ ਤਸਵੀਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਤੇ ਪੰਜਾਬ ਦੇ ਦਾਅਵਿਆ ਦੀ ਖੋਲ੍ਹੀ ਪੋਲ: ਹਰਿਆਣਾBunty29/10/2023 by Bunty29/10/20230182 ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਨਾਸਾ ਵੱਲੋਂ ਜਾਰੀ ਕੀਤੀਆਂ ਗਈਆਂ ਪਰਾਲੀ ਸਾੜਨ ਦੀਆਂ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੇ ਸਰਹੱਦੀ ਸੂਬੇ ’ਚ ਪਰਾਲੀ
Indiaਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ : ਰਾਜਨਾਥ ਸਿੰਘBunty29/10/2023 by Bunty29/10/20230164 ਲਖਨਊ – ਰੱਖਿਆ ਮੰਤਰੀ ਅਤੇ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ
Indiaਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲBunty29/10/2023 by Bunty29/10/20230115 ਭਾਨੂਪ੍ਰਤਾਪਪੁਰ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇ ਸੂਬੇ ’ਚ ਦੁਬਾਰਾ ਕਾਂਗਰਸ ਦੀ
Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੋੜਸਵਾਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨBunty29/10/2023 by Bunty29/10/20230325 ਐਸ.ਏ.ਐਸ.ਨਗਰ – ‘ਖੇਡਾਂ ਵਤਨ ਪੰਜਾਬ ਦੀਆ’ ਤਹਿਤ ਮੋਹਾਲੀ ਦੇ ਫੋਰੈਸਟ ਹਿੱਲ ਰਿਜ਼ੌਰਟ, ਕਰੌਰਾਂ ਵਿਖੇ ਕਰਵਾਏ ਘੋੜ ਸਵਾਰੀ ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ
Punjabਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਨੂੰ ਉਜਾਗਰ ਕਰਨ ਵਾਸਤੇ ਇਕ ਦਿਨ ਵਿਚ 25 ਕਰੋੜ ਰੁਪਏ ਬਰਬਾਦ ਕਰਨ ’ਤੇ ਮੁੱਖ ਮੰਤਰੀ ਕੀਤੀ ਨਿਖੇਧੀBunty29/10/2023 by Bunty29/10/20230151 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਡੇਢ
Punjabਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰBunty29/10/2023 by Bunty29/10/20230105 ਚੰਡੀਗੜ੍ਹ – ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ