Punjabਪੀਐਮੳ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਮੰਦਭਾਗੀ: ਆਪBunty27/10/2023 by Bunty27/10/20230119 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਨਿਲਾਮ ਕਰਨ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਫੈਸਲੇ ਦੀ ਨਿੰਦਾ ਕੀਤੀ
Indiaਕੈਨੇਡਾ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਪ੍ਰਸੰਸਾ ਕੀਤੀ -ਵਿਕਰਮਜੀਤ ਸਿੰਘ ਸਾਹਨੀBunty27/10/2023 by Bunty27/10/20230120 ਨਵੀਂ ਦਿੱਲੀ – ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਕੈਨੇਡਾ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਪ੍ਰਸੰਸਾ ਕੀਤੀ। ਜ਼ਰੂਰੀ ਕੰਮਾਂ ਲਈ ਫੌਰੀ
Punjabਜੇਕਰ ਅਕਾਲੀ ਦਲ ਸੋਚਦਾ ਹੈ ਕਿ ਐਡਿਟ ਕੀਤੀ ਵੀਡੀਓ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖਰਾਬ ਹੋ ਜਾਵੇਗਾ ਅਤੇ ਉਸ ਦੀ ਰਾਜਨੀਤੀ ਚਮਕੇਗੀ ਤਾਂ ਅਜਿਹਾ ਬਿਲਕੁਲ ਨਹੀਂ ਹੋਣ ਵਾਲਾ – ਕੰਗBunty27/10/2023 by Bunty27/10/20230192 ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਐਡਿਟ ਕੀਤੀ ਵੀਡੀਓ (ਜਿਸ ਵਿੱਚ ਮੁੱਖ
Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਜਰੀਵਾਲ ਸਰਕਾਰ ਨੂੰ ਦਿੱਲੀ ’ਚ ਲੱਗੇ ਪੰਜਾਬੀ ਸਾਈਨ ਬੋਰਡਾਂ ਵਿਚਲੀਆਂ ਗਲਤੀਆਂ ਦਰੁੱਸਤ ਕਰਵਾਉਣ ਲਈ ਤਿੰਨ ਦਿਨ ਦਾ ਅਲਟੀਮੇਟBunty27/10/2023 by Bunty27/10/20230506 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੰਨ ਦਿਨ ਦਾ ਅਲਟੀਮੇਟਮ
Punjabਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀBunty27/10/2023 by Bunty27/10/20230133 ਅੰਮ੍ਰਿਤਸਰ – 17 ਨਵੰਬਰ 2023 ਤੋਂ 19 ਨਵੰਬਰ 2023 ਤੱਕ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰਾ ਹੋਣ ’ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ। ਉਕਤ
Punjabਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀBunty27/10/2023 by Bunty27/10/20230125 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’
Bollywoodਕੰਗਨਾ ਰਣੌਤ ਨੇ ਹਮਾਸ ਨੂੰ ਦੱਸਿਆ ‘ਆਧੁਨਿਕ ਰਾਵਣ’, ਇਜ਼ਰਾਈਲ ਅੰਬੈਸੀ ਪਹੁੰਚ ਕਿਹਾBunty26/10/2023 by Bunty26/10/20230264 ਨਵੀਂ ਦਿੱਲੀ – ਇਜ਼ਰਾਈਲ ਤੇ ਹਮਾਸ ਅੱਤਵਾਦੀਆਂ ਵਿਚਕਾਰ ਜੰਗ ਜਾਰੀ ਹੈ। ਇਕ ਪਾਸੇ ਦਹਿਸ਼ਤਗਰਦਾਂ ’ਤੇ ਬੰਬਾਂ ਦੀ ਵਰਖਾ ਹੋ ਰਹੀ ਹੈ, ਦੂਜੇ ਪਾਸੇ ਇਸ ਲੜਾਈ
Indiaਐਨ.ਸੀ.ਈ.ਆਰ.ਟੀ. ਪੈਨਲ ਵੱਲੋਂ ਕਿਤਾਬਾਂ ’ਚ ‘ਇੰਡੀਆ’ ਦੀ ਥਾਂ ‘ਭਾਰਤ’ ਲਿੱਖਣ ਦੀ ਸਿਫਾਰਸ਼Bunty26/10/2023 by Bunty26/10/20230179 ਨਵੀਂ ਦਿੱਲੀ – ਐੱਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ’ਚ ਇਕ ਨਵਾਂ ਇਤਿਹਾਸਿਕ ਬਦਲਾਅ ਹੋਣ ਵਾਲਾ ਹੈ। ਇਸ ਬਦਲਾਅ ਤੋਂ ਬਾਅਦ ਹੁਣ ਵਿਦਿਆਰਥੀਆਂ ਵੱਲੋਂ ਕਿਤਾਬਾਂ ’ਚ ‘ਇੰਡੀਆ’ ਦੀ
Indiaਆਈ.ਪੀ.ਸੀ. ਤੇ ਸਬੂਤ ਕਾਨੂੰਨ ਬਦਲਣ ਵਾਲੇ ਬਿੱਲ ਦਾ ਖਰੜਾ ਪ੍ਰਵਾਨ ਕਰਨ ’ਚ ਜਲਦਬਾਜ਼ੀ ਕਿਉਂ?Bunty26/10/2023 by Bunty26/10/20230175 ਨਵੀਂ ਦਿੱਲੀ – ਸੰਸਦ ਦੀ ਗ੍ਰਹਿ ਮਾਮਲਿਆਂ ਬਾਰੇ ਸਥਾਈ ਕਮੇਟੀ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਆਈ.ਪੀ.ਸੀ.), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀ.ਆਰ.ਪੀ.ਸੀ.) ਤੇ ਐਵੀਡੈਂਸ
Indiaਭਾਰਤ ਵੱਲੋਂ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂBunty26/10/2023 by Bunty26/10/20230138 ਨਵੀਂ ਦਿੱਲੀ – ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਵਿਚਕਾਰ ਭਾਰਤ ਨੇ ਕੈਨੇਡਾ