Internationalਅਮਰੀਕਾ ’ਚ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ’ਚ ਵਾਧਾ ਚਿੰਤਾ ਵਾਲੀ ਗੱਲ: ਮੇਅਰ ਭੱਲਾBunty24/10/2023 by Bunty24/10/20230142 ਵਾਸ਼ਿੰਗਟਨ – ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੂੰ ਨਿੰਦਾਯੋਗ’ ਕਾਰਵਾਈਆਂ ਕਰਾਰ ਦਿੰਦਿਆਂ ਅਮਰੀਕੀ ਸੂਬੇ
Internationalਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਆਪਣੇ ਮੰਤਰੀ ਮੰਡਲ ਵਿਚ ਕੀਤਾ ਪਹਿਲਾ ਫੇਰਬਦਲBunty24/10/2023 by Bunty24/10/20230431 ਕੋਲੰਬੋ – ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਵਿਚ ਪਹਿਲਾ ਫੇਰਬਦਲ ਕਰਦੇ ਹੋਏ 2 ਮੰਤਰੀਆਂ ਦੇ ਵਿਭਾਗ ਬਦਲ ਦਿੱਤੇ। ਉਨ੍ਹਾਂ
Internationalਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਕੇਸ ’ਚ ਦੋਸ਼ੀ ਕਰਾਰBunty24/10/2023 by Bunty24/10/20230622 ਇਸਲਾਮਾਬਾਦ – ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੇ ਗੋਪਨੀਯਤਾ ਕਾਨੂੰਨਾਂ ਦੀ ਉਲੰਘਣਾ ਨਾਲ ਜੁੜੇ ਇਕ
Indiaਨੱਡਾ ਦਾ ਕਾਂਗਰਸ ਤੇ ਤਿੱਖਾ ਵਾਰ, ਕਿਹਾ- ਕਾਂਗਰਸ ਚਾਹੁੰਦੀ ਹੈ ਕਿ ਗਰੀਬ ਗਰੀਬ ਹੀ ਰਹੇBunty24/10/2023 by Bunty24/10/20230180 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਨੇ ਕਾਂਗਰਸ ’ਤੇ ਨਿਸ਼ਾਨਾ ਵਿਨ੍ਹਦੇ ਹੋਏ ਕਿਹਾ ਕਿ ਉਸ ਲਈ ਸਰਵਜਨਕ ਸੇਵਾ ਉਪਲੱਬਧ ਕਰਵਾਉਣਾ ਇਕ
Punjabਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਨਮੋਲ ਗਗਨ ਮਾਨBunty24/10/2023 by Bunty24/10/20230366 ਖਰੜ – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ, ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਖਰੜ ਵਿੱਚ ਨਸ਼ਿਆਂ
Internationalਢਾਕਾ ‘ਚ ਵਾਪਰਿਆ ਵੱਡਾ ਹਾਦਸਾ, ਦੋ ਟਰੇਨਾਂ ਦੀ ਟੱਕਰBunty24/10/2023 by Bunty24/10/20230174 ਢਾਕਾ – ਬੰਗਲਾਦੇਸ਼ ਵਿੱਚ ਸੋਮਵਾਰ ਨੂੰ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ
Indiaਬਿਸ਼ਨੋਈ ਗੈਂਗ ਦੇ ਦੋ ਸ਼ਾਰਪ ਸ਼ੂਟਰਾਂ ਹਥਿਆਰਾਂ ਸਮੇਤ ਗ੍ਰਿਫ਼ਤਾਰBunty24/10/2023 by Bunty24/10/20230154 ਪੂਛ – ਭਾਰਤ-ਨੇਪਾਲ ਸਰਹੱਦੀ ਖੇਤਰ ਤੋਂ ਦਿੱਲੀ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਅਤੇ ਵਿਕਰਮ ਬਰਾੜ ਗੈਂਗ ਦੇ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਅਤੇ ਕਾਰਤੂਸਾਂ
Sportਭਾਰਤ ਦੇ ਸਾਬਕਾ ਕ੍ਰਿਕਟਰ ਤੇ ਮਹਾਨ ਸਪਿੰਨ ਬਿਸ਼ਨ ਸਿੰਘ ਬੇਦੀ ਦਾ ਦੇਹਾਂਤBunty24/10/2023 by Bunty24/10/20230272 ਨਵੀਂ ਦਿੱਲੀ – ਭਾਰਤ ਦੇ ਸਾਬਕਾ ਕ੍ਰਿਕਟਰ ਤੇ ਮਹਾਨ ਸਪਿੰਨ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ। ਬੇਦੀ ਨੇ
Punjabਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰBunty24/10/2023 by Bunty24/10/20230325 ਸੰਗਰੂਰ – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ
Punjabਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂBunty24/10/2023 by Bunty24/10/20230265 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ