Indiaਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾBunty21/10/2022 by Bunty21/10/202201432 ਨਵੀਂ ਦਿੱਲੀ – ਗੁਜਰਾਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ
Punjabਮੰਤਰੀ ਨੇ ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜ਼ਬੂਤ ਸਬੰਧਾਂ ਉਤੇ ਦਿੱਤਾ ਜ਼ੋਰBunty21/10/2022 by Bunty21/10/20220721 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ
Punjabਪੰਜਾਬ ਦੀਆਂ ਜੇਲਾਂ ਵਿੱਚੋਂ 6 ਮਹੀਨਿਆਂ ਦੌਰਾਨ 3600 ਫੋਨ ਬਰਾਮਦ ਕੀਤੇ – ਬੈਂਸBunty21/10/2022 by Bunty21/10/20220543 ਅੰਮਿ੍ਤਸਰ – ਜੇਲ੍ਹ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ
Punjabਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀBunty21/10/2022 by Bunty21/10/20220508 ਮਾਨਸਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ
Sportਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿਚ ਸੂਬਾ ਸਰਕਾਰ ਨੇ ਇਤਿਹਾਸ ਸਿਰਜਿਆ: ਮੀਤ ਹੇਅਰBunty20/10/2022 by Bunty20/10/20220567 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ
Sportਭਾਰਤ-ਪਾਕਿਸਤਾਨ ਦੇ ਫੈਨਜ਼ ਲਈ ਆਸਟ੍ਰੇਲੀਆ ਤੋਂ ਬੁਰੀ ਖ਼ਬਰBunty20/10/2022 by Bunty20/10/202201330 ਨਵੀਂ ਦਿੱਲੀ – ਟੀ-20 ਵਿਸ਼ਵ ਕੱਪ 2022 ‘ਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੋਵਾਂ ਦੇਸ਼ਾਂ
Bollywoodਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ ਰਾਹੁਲ ਨਵਲਾਨੀ ਤੇ ਉਸ ਦੀ ਪਤਨੀBunty20/10/2022 by Bunty20/10/20220585 ਨਵੀਂ ਦਿੱਲੀ – ਪੁਲਿਸ ਵੈਸ਼ਾਲੀ ਠੱਕਰ ਖੁਦਕੁਸ਼ੀ ਮਾਮਲੇ ਦੀ ਜਾਂਚ ਵਿੱਚ ਲਗਾਤਾਰ ਜੁਟੀ ਹੋਈ ਹੈ। ਵੈਸ਼ਾਲੀ ਦੇ ਸੁਸਾਈਡ ਨੋਟ ਦੇ ਆਧਾਰ ‘ਤੇ ਅਭਿਨੇਤਰੀ ਦੇ ਗੁਆਂਢੀ
Bollywoodਅਜੇ ਦੇਵਗਨ ਦੀ ਫਿਲਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਰਿਲੀਜ਼ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰBunty20/10/202231/05/2023 by Bunty20/10/202231/05/202301673 ਨਵੀਂ ਦਿੱਲੀ – ਵਿਵਾਦਾਂ ਵਿੱਚ ਘਿਰੀ ਅਜੇ ਦੇਵਗਨ ਦੀ ਫਿਲਮ ਥੈਂਕ ਗੌਡ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ
Internationalਅਮਰੀਕਾ ’ਚ ਸਿੱਖ ਪੁਲਿਸ ਅਧਿਕਾਰੀ ਹੱਤਿਆ ਲਈ ਇਕ ਨੂੰ ਠਹਿਰਾਇਆ ਦੋਸ਼ੀBunty20/10/2022 by Bunty20/10/20220634 ਹਿਊਸਟਨ – ਅਮਰੀਕਾ ਦੇ ਟੈਕਸਾਸ ਸੂਬੇ ’ਚ ਸਾਲ 2019 ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਹੱਤਿਆ ਦੇ ਮਾਮਲੇ ’ਚ
Internationalਅਮਰੀਕਾ ਨੇ ਭਾਰਤ ਨੂੰ ਵਾਪਸ ਕੀਤੀਆਂ 307 ਪ੍ਰਾਚੀਨ ਵਸਤਾਂBunty20/10/2022 by Bunty20/10/20220430 ਨਿਊਯਾਰਕ – ਅਮਰੀਕਾ ਨੇ 15 ਸਾਲ ਦੀ ਜਾਂਚ ਤੋਂ ਬਾਅਦ 307 ਪ੍ਰਾਚੀਨ ਵਸਤਾਂ ਭਾਰਤ ਨੂੰ ਵਾਪਸ ਕਰ ਦਿੱਤੀਆਂ ਹਨ। ਇਹ ਭਾਰਤ ਤੋਂ ਚੋਰੀ ਕਰ ਕੇ