Indiaਦਿੱਲੀ ਦੀ ਲੜਕੀ ਨਾਲ ਸਮੂਹਿਕ ਜਬਰ-ਜਨਾਹ, ਬੋਰੀ ’ਚ ਪਾ ਕੇ ਸੜਕ ’ਤੇ ਸੁੱਟਿਆBunty20/10/2022 by Bunty20/10/20220639 ਗਾਜ਼ੀਆਬਾਦ – ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ’ਚ ਇਕ ਲੜਕੀ ਨਾਲ ਨਿਰਭੈਆ ਵਰਗੀ ਦਰਿੰਦਗੀ ਦੀ ਘਟਨਾ ਸਾਹਮਣੇ ਆਈ ਹੈ। ਗਾਜ਼ੀਆਬਾਦ ਦੇ ਨੰਦਗ੍ਰਾਮ ਇਲਾਕੇ ’ਚ
Indiaਸਰਹੱਦ ਨੇੜੇ ਭਾਰਤ ਬਣਾ ਰਿਹਾ ਏਅਰਬੇਸ, PM ਮੋਦੀ ਨੇ ਰੱਖਿਆ ਨੀਂਹ ਪੱਥਰBunty20/10/2022 by Bunty20/10/20220709 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗਾਂਧੀਨਗਰ ਵਿੱਚ ਡਿਫੈਂਸ ਐਕਸਪੋ 2022 ਦਾ ਉਦਘਾਟਨ ਕੀਤਾ। ਨਾਲ ਹੀ, ਪੀਐਮ ਮੋਦੀ ਨੇ ਡੀਸਾ ਵਿੱਚ
India24 ਸਾਲ ਬਾਅਦ ਕਾਂਗਰਸ ਨੂੰ ਮਿਲਿਆ ਗ਼ੈਰ-ਗਾਂਧੀ ਪ੍ਰਧਾਨBunty20/10/2022 by Bunty20/10/20220420 ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਆਗੂ ਮੱਲਿਕਾਰਜੁਨ ਖੜਗੇ ਨੇ ਪ੍ਰਧਾਨਗੀ ਅਹੁਦੇ ਲਈ ਹੋਈ ਚੋਣ ਜਿੱਤ ਲਈ ਹੈ। ਖੜਗੇ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ।
Punjabਵਰਬੀਓ ਪਲਾਂਟ ਲਈ ਆਪ ਵਲੋਂ ਸਿਹਰਾ ਲੈਣ ਲਈ ਕੀਤੇ ਦਾਅਵੇ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿਖੇਦੀBunty20/10/2022 by Bunty20/10/202201421 ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ
Punjabਫੰਡ ਲੈਪਸ ਨਹੀਂ ਹੋਣੇ ਚਾਹੀਦੇ, ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਚੀਮਾBunty20/10/2022 by Bunty20/10/20220717 ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ
Punjabਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਦੀ ਥਾਂ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਹੰਭਲਾ ਮਾਰ ਰਹੀ ਹੈ ਸਰਕਾਰ: ਭਗਵੰਤ ਮਾਨBunty20/10/2022 by Bunty20/10/20220604 ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ
Sportਬੀਸੀਸੀਆਈ ਨੇ ਮਹਿਲਾ IPL ਨੂੰ ਦਿੱਤੀ ਹਰੀ ਝੰਡੀBunty19/10/2022 by Bunty19/10/20220358 ਨਵੀਂ ਦਿੱਲੀ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮੁੰਬਈ ਦੇ ਤਾਜ ਹੋਟਲ ‘ਚ ਹੋਈ ਸਾਲਾਨਾ ਬੈਠਕ ‘ਚ ਅਗਲੇ ਸਾਲ ਹੋਣ ਵਾਲੇ ਮਹਿਲਾ ਆਈਪੀਐੱਲ ਨੂੰ
Sportਅੰਡਰ-17 ਮਹਿਲਾ ਵਿਸ਼ਵ ਕੱਪ ‘ਚ ਭਾਰਤੀ ਟੀਮ ਦਾ ਸਫ਼ਰ ਖ਼ਤਮBunty19/10/202219/10/2022 by Bunty19/10/202219/10/20220517 ਭੁਬਨੇਸ਼ਵਰ – ਭਾਰਤੀ ਟੀਮ ਨੂੰ ਭੁਬਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਸੋਮਵਾਰ ਨੂੰ ਖੇਡੇ ਗਏ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੇ ਆਖ਼ਰੀ ਲੀਗ ਮੁਕਾਬਲੇ ਵਿਚ ਬ੍ਰਾਜ਼ੀਲ
Bollywoodਦੁਨੀਆ ਦੀਆਂ ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ ‘ਚ ਸ਼ਾਮਲ ਦੀਪਿਕਾ ਪਾਦੂਕੋਣBunty19/10/202219/10/2022 by Bunty19/10/202219/10/20220471 ਨਵੀਂ ਦਿੱਲੀ – ਹਾਲ ਹੀ ਵਿੱਚ ਦੁਨੀਆ ਦੀਆਂ ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਬਾਲੀਵੁੱਡ ਅਦਾਕਾਰਾ ਦਾ ਵੀ ਨਾਮ
Bollywoodਫ਼ਿਲਮ ‘ਪੁਸ਼ਪਾ 2’ ਪਹਿਲੀ ਝਲਕ ਆਈ ਸਾਹਮਣੇBunty19/10/2022 by Bunty19/10/202201338 ਮੁੰਬਈ – ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਫ਼ਿਲਮ ‘ਪੁਸ਼ਪਾ : ਦਿ ਰਾਈਜ਼’ ਤੋਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚੋਂ ਵੀ ਬਹੁਤ ਪ੍ਰਸਿੱਧੀ ਮਿਲੀ ਹੈ।