Punjab*ਪਹਿਲੀ ਵਾਰ ਪੰਜਾਬ ਦਾ ਆਬਕਾਰੀ ਮਾਲੀਆ 6 ਮਹੀਨਿਆਂ ‘ਚ 4000 ਕਰੋੜ ਤੋਂ ਪਾਰ: ਚੀਮਾBunty14/10/2022 by Bunty14/10/20220147 ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ
Punjab9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲBunty14/10/2022 by Bunty14/10/20220157 ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਦੇਸ਼ ਭਰ ਵਿੱਚੋਂ ਇੱਕ ਵੱਡੀ ਪਹਿਲਕਦਮੀ ਕਰਦਿਆਂ ਅਜਿਹੀਆਂ ਪੰਚਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦਾ ਇਤਿਹਾਸ ਰਚਿਆ ਹੈ, ਜਿਨਾਂ ਦਾ ਪੰਚਾਇਤਾਂ
Bollywoodਸ਼ਰਦ ਕੇਲਕਰ ਸਟਾਰਰ ਪਹਿਲੀ ਮਰਾਠੀ ਮਲਟੀਲਿੰਗੁਅਲ ਫ਼ਿਲਮ ‘ਹਰ ਹਰ ਮਹਾਦੇਵ’ ਦਾ ਟਰੇਲਰ ਹੋਇਆ ਰਿਲੀਜ਼Bunty13/10/2022 by Bunty13/10/20220760 ਨਵੀਂ ਦਿੱਲੀ – ਜ਼ੀ ਸਟੂਡੀਓਜ਼ ਦੀ ਆਉਣ ਵਾਲੀ ਫ਼ਿਲਮ ‘ਹਰ ਹਰ ਮਹਾਦੇਵ’ ਦਾ ਬਹੁਤ ਉਡੀਕਿਆ ਜਾ ਰਿਹਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਨੇ ਛਤਰਪਤੀ
Bollywoodਨੀਤੂ ਕਪੂਰ ਨੇ ਤੈਮੂਰ ਅਲੀ ਖਾਨ ਦੀ ਨੈਨੀ ਦੀ ਫੀਸ ਨੂੰ ਲੈ ਕੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾBunty13/10/2022 by Bunty13/10/20220123 ਨਵੀਂ ਦਿੱਲੀ – ਟੀਵੀ ਦਾ ਸਭ ਤੋਂ ਪਸੰਦੀਦਾ ਸ਼ੋਅ ‘ਝਲਕ ਦਿਖਲਾ ਜਾ 10’ ਇਨ੍ਹੀਂ ਦਿਨੀਂ ਦਰਸ਼ਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਸ਼ੋਅ ‘ਚ ਇਕ
Sport36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇBunty13/10/2022 by Bunty13/10/20220138 ਚੰਡੀਗੜ੍ਹ – ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ
Sportਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਲੱਗਿਆ ਇਕ ਹੋਰ ਝਟਕਾBunty13/10/2022 by Bunty13/10/20220859 ਨਵੀਂ ਦਿੱਲੀ – ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਇਕ ਹੋਰ ਝਟਕਾ ਲੱਗਿਆ ਹੈ। ਦਰਅਸਲ ਦੀਪਕ ਚਾਹਰ ਦੀ ਸੱਟ ਨੂੰ ਲੈ ਕੇ ਵੱਡਾ ਅਪਡੇਟ
Internationalਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਕੀਤਾ ਜਾਵੇਗਾ ਸਵੀਕਾਰ-ਕੈਨੇਡਾ ਸਰਕਾਰBunty13/10/2022 by Bunty13/10/20220155 ਟੋਰਾਟੋ – ਕੈਨੇਡਾ ਦੀ IRCC ਵੱਲੋਂ ਇਸ ਸਾਲ ਮਾਤਾ-ਪਿਤਾ ਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਆਉਣ
Internationalਕੈਲੀਫੋਰਨੀਆ ‘ਚ ਸਿੱਖ ਪਰਿਵਾਰ ਦੀ ਹੱਤਿਆ ਕਰਨ ਵਾਲੇ ਵਿਅਕਤੀ ‘ਤੇ ਮਾਮਲਾ ਦਰਜBunty13/10/2022 by Bunty13/10/20220187 ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੇ ਦੋਸ਼ੀ ਜੀਸਸ ਮੈਨੁਅਲ
Indiaਸੁਪਰੀਮ ਕੋਰਟ ‘ਚ ਕੇਂਦਰ ਅਤੇ RBI ਦਾਇਰ ਕਰਨਗੇ ਵਿਆਪਕ ਹਲਫ਼ਨਾਮਾBunty13/10/2022 by Bunty13/10/20220228 ਨਵੀਂ ਦਿੱਲੀ – ਸੁਪਰੀਮ ਕੋਰਟ ਬੁੱਧਵਾਰ ਨੂੰ ਨੋਟਬੰਦੀ ਮਾਮਲੇ ਦੀ ਸੁਣਵਾਈ ਹੋਈ। ਸੁਪਰੀਮ ਕੋਰਟ 500 ਅਤੇ 1000 ਦੇ ਨੋਟਾਂ ‘ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ
Indiaਮੋਬਾਈਲ ਗੇਮਿੰਗ ਐਪ ਨਾਲ ਧੋਖਾਧੜੀ ਦੇ ਮਾਮਲੇ ‘ਚ ਦੇਸ਼-ਵਿਦੇਸ਼ ‘ਚ 160 ਬੈਂਕ ਖਾਤਿਆਂ ‘ਚੋਂ 32 ਕਰੋੜ ਰੁਪਏ ਫਰੀਜ਼Bunty13/10/2022 by Bunty13/10/20220168 ਨਵੀਂ ਦਿੱਲੀ – ਭਾਰਤ ਤੇ ਵਿਦੇਸ਼ ਵਿੱਚ 160 ਬੈਂਕ ਖਾਤਿਆਂ ਤੇ ਕੋਲਕਾਤਾ ਵਿੱਚ 3 ਬੈਂਕ ਖਾਤਿਆਂ ਤੋਂ ਮੋਬਾਈਲ ਗੇਮਿੰਗ ਐਪ ਰਾਹੀਂ ਧੋਖਾਧੜੀ ਦੇ ਮਾਮਲੇ ਵਿੱਚ।